Main News News

ਸੀਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ਲੁਧਿਆਣਾ ’ਚ ਧੰਨਵਾਦ ਰੈਲੀ, 2027 ਚ ਸਰਕਾਰ ਬਣਾਉਣ ਦਾ ਦਾਅਵਾ

ਲੁਧਿਆਣਾ/ਬਿਊਰੋ ਨਿਊਜ਼:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਅੱਜ ਲੁਧਿਆਣਾ ਜ਼ਿਮਨੀ ਚੋਣ ਦੀ ਜਿੱਤ ਨੂੰ ਲੈ ਕੇ ਧੰਨਵਾਦ ਰੈਲੀ ਕੀਤੀ ਗਈ। ਇਸ ਮੌਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਦਾ ਦਾਅਵਾ ਵੀ ਕੀਤਾ ਹੈ।

ਕੇਜਰੀਵਾਲ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿਚ ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਨੇ ਜ਼ਬਰਦਸਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੰਗੇ ਕੰਮਾਂ ’ਤੇ ਜਨਤਾ ਨੇ ਮੋਹਰ ਲਗਾਈ ਹੈ। ਕੇਜਰੀਵਾਲ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ।

ਇਸ ਮੌਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੋਵਾਂ ਨੇ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਵਿਚਾਲੇ ਆਪਸੀ ਸੈਟਿੰਗ ਚੱਲ ਰਹੀ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm