International Main News News

ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ ਕਿਹਾ ਤੀਜੀ ਧਿਰ ਸਿਰਫ ਫੈਲਾਏਗੀ ਭੰਬਲਭੂਸਾ

ਅਮਰੀਕਾ ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼:- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਵਲੋਂ ‘ਅਮਰੀਕਾ ਪਾਰਟੀ’ ਨਾਮਕ ਇਕ ਨਵੀਂ ਰਾਜਨੀਤਕ ਪਾਰਟੀ ਬਣਾਉਣ ਦੇ ਐਲਾਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਟਰੰਪ ਨੇ ਇਸ ਨੂੰ ਇਕ ਮੂਰਖਤਾਪੂਰਨ ਕਦਮ ਦੱਸਿਆ ਹੈ ਅਤੇ ਕਿਹਾ ਕਿ ਅਮਰੀਕਾ ਦੇ ਦੋ-ਪਾਰਟੀ ਰਾਜਨੀਤਿਕ ਪ੍ਰਣਾਲੀ ਵਿਚ ਇਕ ਤੀਜੀ ਧਿਰ ਸਿਰਫ ਭੰਬਲਭੂਸਾ ਫੈਲਾਏਗੀ।

ਧਿਆਨ ਰਹੇ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮਤਭੇਦਾਂ ਦੇ ਚੱਲਦਿਆਂ, ਟੇਸਲਾ ਦੇ ਮਾਲਕ ਐਲੋਨ ਮਸਕ ਨੇ ‘ਅਮਰੀਕਾ ਪਾਰਟੀ’ ਨਾਮਕ ਇੱਕ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ’ਤੇ ਟਰੰਪ ਨੇ ਇਹ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਰਿਪਬਲਿਕਨ ਪਾਰਟੀ ਨਾਲ ਬਹੁਤ ਸਫ਼ਲਤਾ ਪ੍ਰਾਪਤ ਕੀਤੀ ਹੈ।

ਟਰੰਪ ਨੇ ਕਿਹਾ ਕਿ ਮਸਕ ਇਹ ਮਨੋਰੰਜਨ ਲਈ ਕਰ ਸਕਦਾ ਹੈ, ਪਰ ਇਹ ਕਦਮ ਮੈਨੂੰ ਵਿਸ਼ਵਾਸਘਾਤ ਵਰਗਾ ਲੱਗਦਾ ਹੈ। ਜ਼ਿਕਰਯੋਗ ਹੈ ਕਿ ਐਲੋਨ ਮਸਕ ਵਲੋਂ ਨਵੀਂ ਪਾਰਟੀ ਬਣਾਉਣ ਦਾ ਇਹ ਐਲਾਨ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਅਮਰੀਕਾ ਵਿਚ 2026 ਦੀਆਂ ਚੋਣਾਂ ਨੂੰ ਲੈ ਕੇ ਉਤਸ਼ਾਹ ਵਧ ਰਿਹਾ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm