Main News News

ਪਾਕਿਸਤਾਨ ਵਿੱਚ ਫਿਰ ਤਖਤਾ ਪਲਟ ਸਕਦੀ ਹੈ ਫੌਜ

ਇਸਲਾਮਾਬਾਦ/ਬਿਊਰੋ ਨਿਊਜ਼:- ਪਾਕਿਸਤਾਨ ਦੀ ਸਿਆਸਤ ਵਿਚ ਅੱਜ ਕੱਲ ਬਹੁਤ ਹਲਚਲ ਚੱਲ ਰਹੀ ਹੈ। ਵੱਡੀ ਪੱਧਰ ’ਤੇ ਚਰਚਾਵਾਂ ਚੱਲ ਰਹੀਆਂ ਹਨ ਕਿ ਆਸਿਫ ਅਲੀ ਜਰਦਾਰੀ ਨੂੰ ਜਲਦ ਹੀ ਅਹੁਦਾ ਛੱਡਣ ਲਈ ਕਿਹਾ ਜਾ ਸਕਦਾ ਹੈ ਅਤੇ ਉਸ ਦੇ ਸਥਾਨ ’ਤੇ ਫੌਜ ਮੁਖੀ ਫੀਲਡ ਮਾਰਸ਼ਲ ਅਸੀਮ ਮੁਨੀਰ ਨੂੰ ਦੇਸ਼ ਦਾ ਨਵਾਂ ਰਾਸ਼ਟਰਪਤੀ ਬਣਾਇਆ ਜਾ ਸਕਦਾ ਹੈ।

ਇਸਦੇ ਨਾਲ ਹੀ ਪਾਕਿਸਤਾਨ ਵਿਚ ਮੌਜੂਦਾ ਸੰਸਦੀ ਪ੍ਰਣਾਲੀ ਨੂੰ ਬਦਲ ਕੇ ਰਾਸ਼ਟਰਪਤੀ ਪ੍ਰਣਾਲੀ ਲਾਗੂ ਕੀਤੇ ਜਾਣ ਦੀ ਵੀ ਤਿਆਰੀ ਦੱਸੀ ਜਾ ਰਹੀ ਹੈ। ਇਹ ਸੱਤਾ ਪਰਿਵਰਤਨ ਦਾ ਖੇਡ ਪਾਕਿਸਤਾਨ ਆਰਮੀ ਦੇ ਸਮਰਥਨ ਵਿਚ ਹੋ ਰਿਹਾ ਹੈ। ਇਸਦੇ ਚੱਲਦਿਆਂ ਪਾਕਿਸਤਾਨ ਦੇ ਮੌਜੂਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਉਸਦੀ ਪਾਰਟੀ ਇਸ ਸੰਭਾਵਿਤ ਬਦਲਾਅ ਦਾ ਵਿਰੋਧ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਜੇਕਰ ਰਾਸ਼ਟਰਪਤੀ ਪ੍ਰਣਾਲੀ ਆਈ ਤਾਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਵੀ ਅਹੁਦੇ ਤੋਂ ਛੁੱਟੀ ਹੋ ਸਕਦੀ ਹੈ। ਇਸਦੇ ਚੱਲਦਿਆਂ ਬਿਲਾਵਲ ਨੂੰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਾਏ ਜਾਣ ਦੀ ਚਰਚਾ ਚੱਲ ਰਹੀ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm