ਪੰਜਾਬ ਵਿੱਚ ਆਏ ਦਿਨ ਧਰਨੇ ਲਗਾ ਕੇ ਸੜਕਾਂ ਜਾਮ ਕਰਨ ’ਤੇ ਰੇਲਾਂ ਰੋਕਣ ਵਾਲਿਆ ਨੂੰ ਭਗਵੰਤ ਮਾਨ ਦੇ ਸਿੱਧੀ ਚਿਤਾਵਾਨੀ:
ਪੰਜਾਬ ਵਿਚ ਆਏ ਦਿਨ ਧਰਨੇ ਲਗਾ ਕੇ ਸੜਕਾਂ ਜਾਮ ਕਰਨ ਅਤੇ ਰੇਲਾਂ ਰੋਕਣ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਸਿੱਧੇ ਤੌਰ ‘ਤੇ ਅਜਿਹਾ ਨਾ ਕਰਨ ਲਈ ਤਾੜਨਾ ਕੀਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਵਿਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ […]