ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਉੱਤੇ ਹਾਈਕੋਰਟ ਨੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਸ ਨੀਤੀ ’ਤੇ ਰੋਕ ਲਗਾ ਦਿੱਤੀ ਹੈ। ਦੱਸਿਆ ਗਿਆ ਕਿ ਅਦਾਲਤ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ ਅਤੇ ਸੂਬਾ ਸਰਕਾਰ ਨੂੰ ਜਵਾਬ ਦੇਣ ਲਈ 4 ਹਫਤਿਆਂ ਦਾ ਸਮਾਂ ਦਿੰਦਿਆਂ ਇਸ ਨੀਤੀ ’ਤੇ ਰੋਕ ਲਗਾ […]









