Main News News

ਬਿਕਰਮ ਮਜੀਠੀਆ ਨੂੰ ਅਜੇ ਅਦਾਲਤ ਨੇ ਨਹੀਂ ਦਿੱਤੀ ਰਾਹਤ, ਅਗਲੀ ਸੁਣਵਾਈ 1 ਅਗਸਤ ਨੂੰ

ਚੰਡੀਗੜ੍ਹ/ਬਿਊਰੋ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਨੇ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ ਹੈ। ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪਾਂ ਤਹਿਤ ਮਜੀਠੀਆ ਨਾਭਾ ਦੀ ਜੇਲ੍ਹ ਵਿਚ ਬੰਦ ਹਨ। ਇਸੇ ਦੌਰਾਨ ਮੁਹਾਲੀ ਦੀ ਅਦਾਲਤ ਵਿਚ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਸਵੇਰੇ […]

Main News News

ਲੈਂਡ ਪੂਲਿੰਗ ਨੀਤੀ ਖਿਲਾਫ ਕਿਸਾਨ ਆਗੂਆਂ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ

ਚੰਡੀਗੜ੍ਹ/ਬਿਊਰੋ ਨਿਊਜ਼:- ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਆਗੂਆਂ ਦਾ ਸਰਕਾਰ ਨੂੰ ਕਹਿਣਾ ਹੈ ਕਿ ਇਹ ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ। ਇਸੇ ਦੌਰਾਨ ਕਿਸਾਨਾਂ ਵਲੋਂ ਪੰਜਾਬ ਸਰਕਾਰ ਦੀ ਇਸ ਪਾਲਿਸੀ ਖਿਲਾਫ ਸੂਬੇ ਦੇ 116 ਪਿੰਡਾਂ […]

Main News News

ਮੁੱਖ ਮੰਤਰੀ ਭਗਵੰਤ ਮਾਨ ਨੇ ਜੰਗਲਾਤ ਵਿਭਾਗ ਦੇ 942 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਟੈਗੋਰ ਥੀਏਟਰ ਵਿਚ ਜੰਗਲਾਤ ਵਿਭਾਗ ਦੇ 942 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ’ਚ ਪੁਰਾਣੀਆਂ ਸਰਕਾਰਾਂ ’ਤੇ ਵੀ ਸਵਾਲ ਚੁੱਕੇ। ਸੀਐਮ ਮਾਨ ਨੇ ਕਿਹਾ ਪਿਛਲੀਆਂ ਸਰਕਾਰਾਂ ਨੇ ਸਿਰਫ ਖੁਦ ਦੇ ਫਾਇਦਿਆਂ ਲਈ […]

Main News News

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ

ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਕੈਬਨਿਟ ਮੀਟਿੰਗ ਹੋਈ ਹੈ। ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਵਿਚ ਲਏ ਗਏ ਫੈਸਲਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਜਾਬ ਕੈਬਨਿਟ ਨੇ ਸੂਬੇ ਦੇ ਸਾਰੇ 154 ਬਲਾਕਾਂ ਦਾ ਪੁਨਰਗਠਨ ਕਰਨ ਦਾ ਫੈਸਲਾ ਕੀਤਾ […]

Health News

ਕੀ ਸੋਇਆ ਅਸਲ ਵਿੱਚ ਮਰਦ ਹਾਰਮੋਨਸ ਜਾਂ ਪ੍ਰਜਨਨ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ?

ਪੋਸ਼ਣ ਵਿਗਿਆਨੀ ਗਰਿਮਾ ਦੇਵ ਵਰਮਨ ਦਾ ਕਹਿਣਾ ਹੈ ਕਿ ਫਾਈਟੋਸਟ੍ਰੋਜਨ ਹੋਣ ਦੇ ਬਾਵਜੂਦ, ਸੋਇਆ ਮਰਦ ਹਾਰਮੋਨ ਦੇ ਪੱਧਰਾਂ ਨੂੰ ਮਹੱਤਵਪੂਰਣ ਰੂਪ ਵਿੱਚ ਨਹੀਂ ਬਦਲਦਾ ਜਾਂ ਸੰਜਮ ਵਿੱਚ ਖਪਤ ਕਰਨ ਨਾਲ ਉਪਜਾਊ ਸ਼ਕਤੀ ਨੂੰ ਕਮਜ਼ੋਰ ਨਹੀਂ ਕਰਦਾ ਹੈ। ਵੱਡੇ ਪੈਮਾਨੇ ਦੇ ਕਲੀਨਿਕਲ ਅਧਿਐਨ ਅਤੇ ਮੈਟਾ-ਵਿਸ਼ਲੇਸ਼ਣ ਇਸਦੀ ਸੁਰੱਖਿਆ ਦਾ ਸਮਰਥਨ ਕਰਦੇ ਹਨ, ਪੁਰਾਣੇ ਅਖੌਤੀ ਦਾਅਵਿਆਂ ਅਤੇ ਜਾਨਵਰ-ਆਧਾਰਿਤ […]

International Main News News

ਅਮਰੀਕਾ ਦੇ ਨਿਊਯਾਰਕ ਵਿੱਚ ਗੋਲੀਬਾਰੀ ਦੌਰਾਨ 5 ਮੌਤਾਂ

ਵਾਸ਼ਿੰਗਟਨ/ਬਿਊਰੋ ਨਿਊਜ਼: ਅਮਰੀਕਾ ਦੇ ਨਿਊਯਾਰਕ ਵਿਖੇ ਮਿਡਟਾਊਨ ਮੈਨਹਟਨ ਵਿਚ ਇਕ ਦਫਤਰ ਦੀ ਇਮਾਰਤ ਵਿਚ ਹੋਈ ਗੋਲੀਬਾਰੀ ਦੌਰਾਨ ਇਕ ਪੁਲਿਸ ਅਧਿਕਾਰੀ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਦੇ ਅਨੁਸਾਰ, ਹਮਲਾਵਰ ਦੀ ਪਛਾਣ ਸ਼ੇਨ ਤਾਮੁਰਾ ਵਜੋਂ ਹੋਈ ਹੈ, ਜੋ ਕਿ ਨੇਵਾਡਾ ਦਾ ਰਹਿਣ ਵਾਲਾ ਸੀ। ਘਟਨਾ ਤੋਂ ਬਾਅਦ, ਹਮਲਾਵਰ ਨੇ ਆਪਣੇ ਆਪ ਨੂੰ ਗੋਲੀ ਮਾਰ […]

International Main News News

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੰਸਦ ਵਿੱਚ ਦਾਅਵਾ ਕਿਹਾ ਪਹਿਲਗਾਮ ਹਮਲੇ ਦੇ ਤਿੰਨ ਦੋਸ਼ੀ ਮਾਰੇ ਗਏ

ਨਵੀਂ ਦਿੱਲੀ/ਬਿਊਰੋ ਨਿਊਜ਼:- ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੰਗਲਵਾਰ ਨੂੰ ਲੋਕ ਸਭਾ ’ਚ ਦਾਅਵਾ ਕਰਦਿਆਂ ਦੱਸਿਆ ਕਿ ਜਿਨ੍ਹਾਂ ਅੱਤਵਾਦੀਆਂ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਸਾਡੇ 26 ਸੈਲਾਨੀਆਂ ਨੂੰ ਮਾਰ ਦਿੱਤਾ ਸੀ, ਉਨ੍ਹਾਂ ਅੱਤਵਾਦੀਆਂ ਨੂੰ ਭਾਰਤੀ ਸੁਰੱਖਿਆ ਬਲਾਂ ਨੇ ਮਾਰ ਮੁਕਾਇਆ ਹੈ। ਉਨ੍ਹਾਂ ਦੱਸਿਆ ਕਿ ਇਸਦੇ ਲਈ ਅਪਰੇਸ਼ਨ ਮਹਾਂਦੇਵ ਚਲਾਇਆ ਗਿਆ। ਇਨ੍ਹਾਂ […]

Main News News

1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੁਲਤਵੀ

ਅੰਮ੍ਰਿਤਸਰ/ਬਿਊਰੋ ਨਿਊਜ਼:- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਜਾਣ ਕਾਰਨ 1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ […]

Main News News

ਮਜੀਠੀਆ ਨੂੰ ਹਾਈਕੋਰਟ ਤੋਂ ਅਜੇ ਨਹੀਂ ਮਿਲੀ ਰਾਹਤ

ਨਵੀਂ ਦਿੱਲੀ/ਬਿਊਰੋ ਨਿਊਜ਼:- ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ’ਚ ਬੰਦ ਹਨ ਅਤੇ ਹਾਈਕੋਰਟ ਨੇ ਮਜੀਠੀਆ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ ਹੈ। ਮਜੀਠੀਆ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਮਜੀਠੀਆ ਦੇ ਵਕੀਲਾਂ ਵਲੋਂ […]

ਭਗਵੰਤ ਮਾਨ Main News News

ਲੁਧਿਆਣਾ ਪਹੁੰਚੇ ਸੀਐਮ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ

ਲੁਧਿਆਣਾ/ਬਿਊਰੋ ਨਿਊਜ਼:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਮਹਿਮਾ ਸਿੰਘ ਵਾਲਾ ਪਿੰਡ ਪਹੁੰਚੇ, ਜਿੱਥੇ ਬੈਲ ਗੱਡੀਆਂ ਦੀਆਂ ਦੌੜਾਂ ਦੀ ਬਹਾਲੀ ਨੂੰ ਲੈ ਕੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਲਾ ਰਾਏਪੁਰ ਦੀਆਂ ਇਹ ਖੇਡਾਂ 1933 ਤੋਂ ਚੱਲ ਰਹੀਆਂ ਹਨ ਅਤੇ ਅਸੀਂ ਇਨ੍ਹਾਂ […]