Health Main News

ਲੁਧਿਆਣਾ ਵਿੱਚ ਮਹਿਲਾ ਡਾਕਟਰ ਸਸਪੈਂਡ ਸਿਹਤ ਮੰਤਰੀ ਬੋਲੇ ਅਜਿਹੇ ਡਾਕਟਰਾਂ ਦੀ ਨਹੀਂ ਲੋੜ

ਲੁਧਿਆਣਾ/ਬਿਊਰੋ ਨਿਊਜ਼:- ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ’ਚ ਪੈਂਦੇ ਖੰਨਾ ਦੇ ਸਿਵਲ ਹਸਪਤਾਲ ’ਚ ਔਰਤ ਰੋਗਾਂ ਦੀ ਮਾਹਿਰ ਡਾਕਟਰ ਕਵਿਤਾ ਸ਼ਰਮਾ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਹੈ। ਇਹ ਕਾਰਵਾਈ ਡਿਊਟੀ ਵਿਚ ਕੋਤਾਹੀ ਦੇ ਆਰੋਪ ਦੇ ਚੱਲਦਿਆਂ ਕੀਤੀ ਗਈ ਹੈ ਅਤੇ ਉਸ ਖਿਲਾਫ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਕਾਰਵਾਈ ਚਾਰ ਦਿਨ […]

Main News News

ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਅਹਿਮ ਫੈਸਲੇਂ

ਚੰਡੀਗੜ੍ਹ/ਬਿਊਰੋ ਨਿਊਜ਼:- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਦੌਰਾਨ ਗਰੁੱਪ ਡੀ ਵਿਚ ਭਰਤੀ ਹੋਣ ਨੂੰ ਲੈ ਕੇ ਅਹਿਮ ਫੈਸਲਾ ਲੈਂਦਿਆਂ ਭਰਤੀ ਲਈ ਉਮਰ ਹੱਦ 2 ਸਾਲ ਵਧਾ ਦਿੱਤੀ ਗਈ ਹੈ। ਭਰਤੀ ਦੀ ਉਮਰ ਹੁਣ 35 ਸਾਲ […]

Main News News

ਪੀਸੀਏ ਦੇ ਜਨਰਲ ਸਕੱਤਰ ਵਜੋਂ ਨਿਯੁਕਤ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਦਿੱਤਾ ਅਸਤੀਫਾ

ਮੁਹਾਲੀ/ਬਿਊਰੋ ਨਿਊਜ਼:- ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਧਾਇਕ ਨੇ ਅਸਤੀਫੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਵਿਧਾਇਕ ਕੁਲਵੰਤ ਸਿੰਘ ਦੇ ਅਚਾਨਕ ਅਸਤੀਫੇ ਨੇ ਕਿ੍ਰਕਟ ਅਤੇ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ […]

Main News News

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਭਾਸ਼ਾ ਵਿਭਾਗ ਦੇ ਸਮਾਗਮ ਵਿੱਚ ਮਰਯਾਦਾ ਦੀ ਹੋਈ ਉਲੰਘਣਾ

ਅੰਮ੍ਰਿਤਸਰ/ਬਿਊਰੋ ਨਿਊਜ਼:- ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਨੱਚ-ਗਾ ਕੇ ਕੀਤੇ ਮਨੋਰੰਜਨ ਪ੍ਰਦਰਸ਼ਨਾਂ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਸਮਾਗਮ ਵਿਚ ਜਿਸ ਤਰ੍ਹਾਂ ਗੁਰੂ ਸਾਹਿਬ […]

Health News

13 ਸਾਲ ਤੋਂ ਪਹਿਲਾਂ ਜੇ ਰੱਖੋਗੇ ਸਮਾਰਟਫੋਨ, ਮਾਨਸਿਕ ਸਿਹਤ ਹੋਵੇਗੀ ਖਰਾਬ: ਅਧਿਐਨ

ਜਰਨਲ ਆਫ਼ ਹਿਊਮਨ ਡਿਵੈਲਪਮੈਂਟ ਐਂਡ ਕੈਪੇਬਿਲਿਟੀਜ਼ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਦੇ ਅਨੁਸਾਰ, ਜੋ ਬੱਚੇ 13 ਸਾਲ ਤੋਂ ਪਹਿਲਾਂ ਸਮਾਰਟਫੋਨ ਪ੍ਰਾਪਤ ਕਰਦੇ ਹਨ, ਉਨ੍ਹਾਂ ਦੀ ਜਵਾਨੀ ਵਿੱਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਦਾ ਅਨੁਭਵ ਕਰਨ ਦੀ ਸੰਭਾਵਨਾ ਹੁੰਦੀ ਹੈ। ਅਧਿਐਨ ਵਿੱਚ ਪਾਇਆ ਗਿਆ ਕਿ 18-24 ਸਾਲ ਦੀ ਉਮਰ ਦੇ ਜਿਨ੍ਹਾਂ ਲੋਕਾਂ ਨੂੰ 12 ਸਾਲ ਜਾਂ ਇਸ ਤੋਂ […]

ਨਰਿੰਦਰ ਮੋਦੀ International Main News News

ਭਾਰਤ ਤੇ ਯੂ.ਕੇ ਵਿੱਚ ਹੋਇਆ ਮੁਕਤ ਵਪਾਰ ਸਮਝੌਤਾ

ਲੰਡਨ/ਬਿਊਰੋ ਨਿਊਜ਼:-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੰਡਨ ਵਿਚ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਲੰਡਨ ਪਹੁੰਚੇ ਹੋਏ ਹਨ। ਇਸ ਦੌਰਾਨ ਅੱਜ ਦੋਵਾਂ ਆਗੂਆਂ ਦੀ ਮੌਜੂਦਗੀ ਵਿਚ ਭਾਰਤ ਅਤੇ ਬ੍ਰਿਟੇਨ ਵਿਚਕਾਰ ਮੁਕਤ ਵਪਾਰ ਸਮਝੌਤੇ ’ਤੇ ਦਸਤਖਤ ਕੀਤੇ ਗਏ ਹਨ। ਸਮਝੌਤੇ ਤੋਂ ਬਾਅਦ ਸਾਂਝੀ ਪ੍ਰੈਸ […]

Main News News

ਰੂਸ ਦਾ ਯਾਤਰੀ ਜਹਾਜ਼ ਚੀਨ ਦੀ ਸਰਹੱਦ ਕੋਲ ਹੋਇਆ ਕਰੈਸ਼ 49 ਮਰੇ

ਮਾਸਕੋ/ਬਿਊਰੋ ਨਿਊਜ਼:- ਰੂਸ ਦਾ ਇਕ ਯਾਤਰੀ ਜਹਾਜ਼ ਚੀਨ ਨਾਲ ਲਗਦੀ ਸਰਹੱਦ ’ਤੇ ਕਰੈਸ਼ ਹੋ ਗਿਆ। ਇਸ ਹਾਦਸੇ ਦੌਰਾਨ ਜਹਾਜ਼ ’ਚ ਸਵਾਰ ਸਾਰੇ 49 ਯਾਤਰੀਆਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿਚ 43 ਯਾਤਰੀਆਂ ਸਮੇਤ 6 ਕਰੂ ਮੈਂਬਰ ਸਵਾਰ ਸਨ ਜਦਕਿ ਯਾਤਰੀਆਂ ਵਿਚ 5 ਬੱਚੇ ਵੀ ਸ਼ਾਮਲ ਸਨ। ਰਾਹਤ ਕਰਮੀਆਂ ਨੂੰ ਟਿੰਡਾ ਤੋਂ ਲਗਭਗ 16 ਕਿਲੋਮੀਟਰ […]

Main News News

ਮੁੰਬਈ ਰੇਲ ਧਮਾਕਾ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ਉੱਤੇ ਲਗਾਈ ਰੋਕ

ਨਵੀਂ ਦਿੱਲੀ/ਬਿਊਰੋ ਨਿਊਜ਼:- 2006 ਮੁੰਬਈ ਰੇਲ ਧਮਾਕਾ ਮਾਮਲੇ ਦੇ ਦੋਸ਼ੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਬੰਬੇ ਹਾਈ ਕੋਰਟ ਨੇ ਮੁੰਬਈ ਰੇਲ ਧਮਾਕੇ ਦੇ ਸਾਰੇ 12 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਜਿਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ […]

Main News News

29 ਜੁਲਾਈ ਨੂੰ ਹੋਣਗੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਤਿੰਨ ਅਹਿਮ ਮੀਟਿੰਗਾਂ

ਚੰਡੀਗੜ੍ਹ/ਬਿਊਰੋ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 29 ਜੁਲਾਈ ਨੂੰ ਪਾਰਟੀ ਦੀਆਂ ਤਿੰਨ ਅਹਿਮ ਮੀਟਿੰਗ ਸੱਦੀਆਂ ਗਈਆਂ ਹਨ। ਇਹ ਮੀਟਿੰਗਾਂ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਹੋਣਗੀਆਂ। ਸਭ ਤੋਂ ਪਹਿਲਾਂ ਸ਼ੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਵੇਗੀ ਅਤੇ […]

Main News News

2027 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਵਿੱਚ ਮਤਭੇਦ

ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਿਚ ਮੱਤਭੇਦ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਜਿੱਥੇ ਭਾਜਪਾ ਅਤੇ ਅਕਾਲੀ ਦਲ ’ਚ ਗਠਜੋੜ ਦੀ ਵਕਾਲਤ ਕਰ ਰਹੇ ਹਨ, ਉਥੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਇਸ ਗੱਲ ਨਾਲ ਸਹਿਮਤ ਨਹੀਂ […]