Main News News

ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ ਸ਼ੁੱਕਰਵਾਰ ਨੂੰ ਨਵੀਂ ਭਰਤੀ ਸਣੇ ਕਈ ਮੁੱਦਿਆਂ ਉੱਤੇ ਹੋਵੇਗਾ ਵਿਚਾਰ

ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਲਕੇ ਸ਼ੁੱਕਰਵਾਰ ਨੂੰ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦੁਪਹਿਰੇ 12 ਵਜੇ ਹੋਵੇਗੀ। ਇਸ ਮੀਟਿੰਗ ’ਚ ਨਵੀਂ ਭਰਤੀ ਸਣੇ ਕਈ ਮੁੱਦਿਆਂ ’ਤੇ ਵਿਚਾਰ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਕੁਝ ਵਿਭਾਗਾਂ […]

Main News News

ਸਿਲੈਕਟ ਕਮੇਟੀ ਵੱਲੋਂ ਬੇਅਦਬੀ ਖਿਲਾਫ ਬਿੱਲ ਦੇ ਖਰੜੇ ਉੱਤੇ ਚਰਚਾ, ਹਰ ਹਫਤੇ ਸੱਦੀ ਜਾਵੇਗੀ ਮੀਟਿੰਗ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਸਿਲੈਕਟ ਕਮੇਟੀ ਨੇ ਬੇਅਦਬੀ ਖਿਲਾਫ ਬਿੱਲ ਦੇ ਖਰੜੇ ’ਤੇ ਅੱਜ ਵੀਰਵਾਰ ਨੂੰ ਪਹਿਲੀ ਮੀਟਿੰਗ ਕੀਤੀ ਅਤੇ ਇਹ ਮੀਟਿੰਗ ਵਿਧਾਨ ਸਭਾ ਸਕੱਤਰੇਤ ਵਿੱਚ ਹੋਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਚੀਫ ਖਾਲਸਾ ਦੀਵਾਨ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਵਾਲੀ ਕਮੇਟੀ ਦੀ ਮੀਟਿੰਗ ਵਿੱਚ 15 ਮੈਂਬਰਾਂ ਵਿੱਚੋਂ […]

ਸਾਰਾਗੜ੍ਹੀ ਦੇ ਸ਼ਹੀਦ ਸਿੱਖ ਸਾਡੇ ਹੀਰੋ ਨਹੀਂ: ਰਾਜਵਿੰਦਰ ਸਿੰਘ ਰਾਹੀ

ਗ਼ਦਰ ਲਹਿਰ ਦੇ ਬਾਬਿਆਂ ਬਾਰੇ ਗੱਲਬਾਤ ਕਰਦਿਆਂ ਰਾਜਵਿੰਦਰ ਸਿੰਘ ਰਾਹੀ ਨੇ ਇਤਿਹਾਸ ਉੱਤੇ ਚਾਨਣਾ ਪਾਇਆ ਹੈ। ਉਹਨਾਂ ਨੇ ਕਿਹਾ ਕਿ ਕਿਵੇਂ ਅੰਗਰੇਜ਼ ਸਮਰਾਜ ਦੌਰਾਨ ਪੰਜਾਬ ਦੀ ਲੁੱਟ-ਖਸੁੱਟ ਹੋਈ ਅਤੇ ਪੰਜਾਬੀਆਂ ਦੇ ਦਿਲਾਂ ਵਿੱਚ ਬਦਲੇ ਦੀ ਭਾਵਨਾ ਉਤਪੰਨ ਹੋਈ ਅਤੇ ਉਹ ਅੰਗਰੇਜ਼ਾ ਵਿਰੁੱਧ ਬਦਲੇ ਦੀ ਭਾਵਨਾ ਨਾਲ ਅੰਦੋਲਨ ਖੜ੍ਹਾ ਕਰਨ ਲੱਗੇ ਜਿਸ ਵਿੱਚ ਗ਼ਦਰ ਲਹਿਰ ਦਾ […]

Main News News

ਰਾਹੁਲ ਗਾਂਧੀ ਨੇ ਪੁੱਛੇ ਕੇਂਦਰ ਸਰਕਾਰ ਨੂੰ ਸਵਾਲ ਕਿਹਾ ਟਰੰਪ ਕੌਣ ਹੁੰਦੇ ਹਨ ਜੰਗਬੰਦੀ ਕਰਾਉਣ ਵਾਲੇ

ਨਵੀਂ ਦਿੱਲੀ/ਬਿਊਰੋ ਨਿਊਜ਼:- ਸੰਸਦ ’ਚ ਮਾਨਸੂਨ ਇਜਲਾਸ ਵਿਚ ਹਿੱਸਾ ਲੈ ਕੇ ਬਾਹਰ ਆਏ ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅਪਰੇਸ਼ਨ ਸੰਦੂਰ ਬਾਰੇ ਕੇਂਦਰ ਸਰਕਾਰ ਨੂੰ ਸਵਾਲ ਪੁੱਛੇ ਹਨ। ਰਾਹੁਲ ਨੇ ਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਅਪਰੇਸ਼ਨ ਸੰਦੂਰ ਜਾਰੀ ਹੈ, ਜਦੋਂ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ-ਪਾਕਿ […]

ਡੌਨਲਡ ਟਰੰਪ International Main News News

ਟਰੰਪ ਨੇ ਭਾਰਤ-ਪਾਕਿਸਤਾਨ ਟਕਰਾਅ ਰੁਕਵਾਉਣ ਦਾ ਫਿਰ ਕੀਤਾ ਦਾਅਵਾ, 25 ਵਾਰ ਲਿਆ ਕਰੈਡਿਟ

ਵਾਸ਼ਿੰਗਟਨ/ਬਿਊਰੋ ਨਿਊਜ਼:- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਭਾਰਤ ਅਤੇ ਪਾਕਿਸਤਾਨ ਟਕਰਾਅ ਉਨ੍ਹਾਂ ਨੇ ਰੁਕਵਾਇਆ ਸੀ। ਟਰੰਪ ਨੇ 73 ਦਿਨਾਂ ਵਿਚ 25 ਵਾਰ ਇਹ ਕਰੈਡਿਟ ਲਿਆ ਹੈ। ਅਮਰੀਕੀ ਰਾਸ਼ਟਰਪਤੀ ਨੇ ਭਾਰਤ ਅਤੇ ਪਾਕਿਸਤਾਨ ਜੰਗ ਦੌਰਾਨ ਪੰਜ ਲੜਾਕੂ ਜਹਾਜ਼ ਡਿੱਗਣ ਦਾ ਦਾਅਵਾ ਵੀ ਕੀਤਾ ਹੈ। ਟਰੰਪ ਨੇ ਵਾਈਟ ਹਾਊਸ […]

Main News News

114 ਸਾਲਾਂ ਦੇ ਮੈਰਾਥਨ ਫੌਜਾ ਸਿੰਘ ਨੂੰ ਦਿੱਤੀਆਂ ਗਈਆਂ ਸ਼ਰਧਾਂਜਲੀਆਂ

ਜਲੰਧਰ/ਬਿਊਰੋ ਨਿਊਜ਼:- ਦੁਨੀਆ ਦੇ ਸਭ ਤੋਂ ਵਡੇਰੀ ਉਮਰ ਦੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਅੱਜ ਜਲੰਧਰ ਜ਼ਿਲ੍ਹੇ ’ਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਖੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਸੰਗਤ ਨੇ ਗੁਰੂ ਕਾ ਲੰਗਰ ਛਕਿਆ। ਇਸ ਮੌਕੇ ਫੌਜਾ ਸਿੰਘ ਦੀ ਪਸੰਦ ਅਲਸੀ ਦੀਆਂ ਪਿੰਨੀਆਂ ਵੀ ਵੰਡੀਆਂ ਗਈਆਂ। ਫੌਜਾ […]

Main News News

ਚੰਡੀਗੜ੍ਹ ਪ੍ਰਸ਼ਾਸਨ ਨੇ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੂੰ ਭੇਜਿਆ 13 ਲੱਖ ਰੁਪਏ ਦਾ ਨੋਟਿਸ, ਲਾਇਸੈਂਸ ਫੀਸ ਨਾ ਭਰਨ ਦਾ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼:- ਚੰਡੀਗੜ੍ਹ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੀ ਕਿਰਨ ਖੇਰ ਨੂੰ ਯੂਟੀ ਪ੍ਰਸ਼ਾਸਨ ਨੇ ਕਰੀਬ 13 ਲੱਖ ਰੁਪਏ ਦੇ ਬਕਾਏ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਰਨ ਖੇਰ ਵਲੋਂ ਚੰਡੀਗੜ੍ਹ ਦੇ ਸੈਕਟਰ 7 ਵਿਖੇ ਅਲਾਟ ਹੋਏ ਸਰਕਾਰੀ ਘਰ ਦਾ ਕਿਰਾਇਆ ਨਹੀਂ ਭਰਿਆ ਅਤੇ ਇਹ ਕਿਰਾਇਆ ਹੁਣ 13 […]

Main News News

ਸੁਖਪਾਲ ਸਿੰਘ ਖਹਿਰਾ ਨੇ ਸੜਕ ਸੁਰੱਖਿਆ ਫੋਰਸ ਨੂੰ ਦਿੱਤੀਆਂ ਗੱਡੀਆਂ ਦੀ ਖਰੀਦ ਉੱਤੇ ਚੁੱਕੇ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼:- ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪਿਛਲੇ ਸਾਲ 144 ਦੇ ਕਰੀਬ ਟੋਇਟਾ ਕੰਪਨੀ ਦੀਆਂ ਕਾਰਾਂ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਲਈ ਖਰੀਦੀਆਂ ਸਨ। ਖਹਿਰਾ […]

Main News News

ਪੰਜਾਬ ਸਰਕਾਰ ਨੇ ਤਿੰਨ ਟੈਕਸਟਾਈਲ ਸੈਕਟਰ-ਵਿਸ਼ੇਸ਼ ਕਮੇਟੀਆਂ ਦਾ ਕੀਤਾ ਗਠਨ

ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ’ਤੇ ਸੁਝਾਅ ਦੇਣ ਲਈ ਤਿੰਨ ਟੈਕਸਟਾਈਲ ਸੈਕਟਰ-ਵਿਸ਼ੇਸ਼ ਕਮੇਟੀਆਂ ਬਣਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸੂਬੇ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਖੇਤਰ ਵਿਚ ਹੋਰ ਨੌਕਰੀਆਂ ਦੇ ਮੌਕੇ ਪੈਦਾ ਕਰਨਾ […]

Main News News

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਵਿਦੇਸ਼ ਦੌਰਿਆਂ ਉੱਤੇ ਚੁੱਕੇ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਜਰਾਤ ਪਹੁੰਚੇ ਹੋਏ ਹਨ। ਮਾਨ ਨੇ ਇਕ ਵਾਰ ਫਿਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ’ਤੇ ਤਨਜ ਕੱਸਿਆ ਹੈ। ਮਾਨ ਨੇ ਕਿਹਾ ਕਿ ਸੰਸਦ ਸ਼ੁਰੂ ਹੋਈ ਹੈ ਅਤੇ ਮੋਦੀ ਜੀ ਖੁਦ ਇੰਗਲੈਂਡ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਭਾ ਦੇ ਸਭਾਪਤੀ ਨੇ […]