ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਿਹਾਰ ਵਿੱਚ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ
ਨਵੀਂ ਦਿੱਲੀ/ਬਿਊਰੋ ਨਿਊਜ਼:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ਵਿਚ 7200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਆਗਾਜ਼ ਕੀਤਾ ਹੈ। ਇਸ ਮੌਕੇ ਪੀਐਮ ਮੋਦੀ ਨੇ ਵਿਰੋਧੀ ਪਾਰਟੀਆਂ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਆਰ.ਜੇ.ਡੀ. ਅਤੇ ਕਾਂਗਰਸ ਦੀ ਸਰਕਾਰ ਵੇਲੇ ਬਿਹਾਰ ਵਿਚ […]









