Main News News

ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੀਆਂ ਈਮੇਲ ਆਉਣ ਨੂੰ ਸੁਖਬੀਰ ਬਾਦਲ ਨੇ ਦੱਸਿਆ ਗੰਭੀਰ ਮੁੱਦਾ

ਚੰਡੀਗੜ੍ਹ/ਬਿਊਰੋ ਨਿਊਜ਼;- ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਧਮਕੀ ਭਰੀਆਂ ਈਮੇਲ ਆਉਣੀਆਂ ਇਕ ਗੰਭੀਰ ਮੁੱਦਾ ਬਣ ਗਿਆ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਗੰਭੀਰ ਮੁੱਦਾ ਦੱਸਦਿਆਂ ਜਾਂਚ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮੁੱਦਾ ਹੈ ਅਤੇ ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ […]

Main News News

ਸ੍ਰੀ ਹਰਿਮੰਦਰ ਸਾਹਿਬ ਨੂੰ ਆ ਰਹੀਆਂ ਧਮਕੀ ਭਰੀਆਂ ਈਮੇਲ, 5 ਵਾਰੀ ਆਈ ਹੁਣ ਤੱਕ ਈਮੇਲ

ਅੰਮ੍ਰਿਤਸਰ/ਬਿਊਰੋ ਨਿਊਜ਼:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਹੈ ਕਿ ਅੱਜ ਬੁੱਧਵਾਰ ਨੂੰ ਇੱਕ ਹੋਰ ਈਮੇਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਆਈ ਹੈ ਅਤੇ ਹੁਣ ਤੱਕ ਅਜਿਹੀਆਂ ਪੰਜ ਈਮੇਲ ਆ ਚੁੱਕੀਆਂ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਡੁੰਘਾਈ ਨਾਲ […]

Health News

ਕੀ ਪਾਮ ਤੇਲ ਸਿਹਤ ਲਈ ਖਰਾਬ ਹੈ?

ਪਾਮੋਲਿਨ, ਪਾਮ ਤੇਲ ਦਾ ਤਰਲ ਹਿੱਸਾ ਹੈ, ਜਿਸ ਵਿੱਚ ਪ੍ਰਤੀ 100 ਗ੍ਰਾਮ ਤੇਲ ਵਿੱਚ ਲਗਭਗ 40 ਗ੍ਰਾਮ “ਬੁਰੇ” ਸੰਤ੍ਰਿਪਤ ਫੈਟੀ ਐਸਿਡ (SFA) ਅਤੇ 40 ਗ੍ਰਾਮ “ਚੰਗੇ” ਮੋਨੋ-ਅਨਸੈਚੁਰੇਟਿਡ ਫੈਟੀ ਐਸਿਡ (MUFA) ਹੁੰਦੇ ਹਨ। ਇਸ ਦੌਰਾਨ, ਨਾਰੀਅਲ ਦੇ ਤੇਲ ਅਤੇ ਘਿਓ ਵਿੱਚ ਸਭ ਤੋਂ ਵੱਧ SFA ਸਮੱਗਰੀ ਹੈ, ਲਗਭਗ 90 ਗ੍ਰਾਮ ਅਤੇ 70 ਗ੍ਰਾਮ, ਇਸ ਕਰਕੇ ਪਾਮ […]

Main News News

ਸ਼ੁਭਾਸ਼ੂ ਸ਼ੁਕਲਾ 20 ਦਿਨ ਬਾਅਦ ਪੁਲਾੜ ਤੋਂ ਧਰਤੀ ’ਤੇ ਪਰਤਿਆ

ਨਵੀਂ ਦਿੱਲੀ/ਬਿਊਰੋ ਨਿਊਜ਼:- ਸੁਭਾਸ਼ੂ ਸ਼ੁਕਲਾ ਸਣੇ ਚਾਰ ਪੁਲਾੜ ਯਾਤਰੀ 20 ਦਿਨਾਂ ਬਾਅਦ ਪੁਲਾੜ ਵਿਚ ਰਹਿਣ ਤੋਂ ਬਾਅਦ ਧਰਤੀ ’ਤੇ ਵਾਪਸ ਪਰਤ ਆਏ ਹਨ। ਕਰੀਬ 23 ਘੰਟਿਆਂ ਦੇ ਸਫਰ ਤੋਂ ਬਾਅਦ ਡਰੈਗਨ ਸਪੇਸ ਕਰਾਫਟ ਦੀ ਅੱਜ ਯਾਨੀ 15 ਜੁਲਾਈ ਨੂੰ ਦੁਪਹਿਰ 3 ਵਜੇ ਕੈਲੀਫੋਰਨੀਆ ਦੇ ਤਟ ’ਤੇ ਲੈਂਡਿੰਗ ਹੋਈ। ਇਸ ਨੂੰ ਸਪਲੈਸ ਡਾਊਨ ਕਹਿੰਦੇ ਹਨ। ਇਹ […]

Main News News

ਜੰਮੂ ਕਸ਼ਮੀਰ ਦੇ ਡੋਡਾ ’ਚ ਟੈਂਪੂ ਟਰੈਵਲਰ ਖੱਡ ’ਚ ਡਿੱਗਿਆ

ਜੰਮੂ/ਬਿਊਰੋ ਨਿਊਜ਼:- ਜੰਮੂ ਕਸ਼ਮੀਰ ਦੇ ਪਹਾੜੀ ਜ਼ਿਲ੍ਹੇ ਡੋਡਾ ਵਿਚ ਅੱਜ ਸਵੇਰੇ ਟੈਂਪੂ ਟਰੈਵਲਰ ਦੇ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਇਕ ਮਹਿਲਾ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 17 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਡੋਡਾ ਤੋਂ ਕੋਈ 30 ਕਿਲੋਮੀਟਰ ਦੂਰ ਡੋਡਾ-ਭਾਰਥ ਰੋਡ ’ਤੇ ਪੌਂਡਾ ਨੇੜੇ ਹੋਇਆ। ਮਿਲੀ ਜਾਣਕਾਰੀ […]

Main News News

ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਿੱਚ ਘਰ ਅਤੇ ਦਫਤਰ ਉੱਤੇ ਫਿਰ ਵਿਜੀਲੈਂਸ ਦਾ ਛਾਪਾ

ਅੰਮ੍ਰਿਤਸਰ/ਬਿਊਰੋ ਨਿਊਜ਼:- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਜੀਠਾ ਸਥਿਤ ਦਫਤਰ ਅਤੇ ਅੰਮ੍ਰਿਤਸਰ ਦੇ ਗਰੀਨ ਐਵੇਨਿਊ ਸਥਿਤ ਘਰ ’ਚ ਵਿਜੀਲੈਂਸ ਦੀ ਟੀਮ ਨੇ ਫਿਰ ਛਾਪਾ ਮਾਰਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵਲੋਂ ਇਹ ਕਾਰਵਾਈ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਮਜੀਠੀਆ ਦੇ […]

Main News News

ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਅੱਜ ਸ਼ੁਰੂਆਤ ਮੌਕੇ ਆਮ ਆਦਮੀ ਪਾਰਟੀ ਦੇ ਮੁਅੱਤਲ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਸਮਰਥਕਾਂ ਨਾਲ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪੁਲਿਸ ਨੇ ਸੰਦੋਆ ਅਤੇ ਉਹਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਸਾਬਕਾ ਵਿਧਾਇਕ […]

Main News News

ਬੇਅਦਬੀ ਖਿਲਾਫ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ਵਿਧਾਨ ਸਭਾ ਵਿਚ ਅੱਜ ਮੰਗਲਵਾਰ ਨੂੰ ਸਦਨ ਨੇ ਬੇਅਦਬੀ ਖਿਲਾਫ ਬਿੱਲ ’ਤੇ ਲੋਕ ਰਾਏ ਲੈਣ ਲਈ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਮਸ਼ਵਰਾ ਦਿੱਤਾ ਸੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਲੈਕਟ ਕਮੇਟੀ ਦਾ ਗਠਨ […]

International Main News News

ਬਜ਼ੁਰਗ ਦੌੜਾਕ ਫ਼ੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਜਲੰਧਰ ਬਿਊਰੋ ਨਿਊਜ਼:- ਬਜ਼ੂਰਗ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੀ ਸੋਮਾਵਰ ਦੇਰ ਸ਼ਾਮ ਇਕ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ। ਉਹ 114 ਸਾਲ ਦੇ ਸਨ। ਉਨ੍ਹਾਂ ਦੇ ਬੇਟੇ ਨੇ ਦੱਸਿਆ ਕਿ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਹਾਲਤ ’ਚ ਉਨ੍ਹਾਂ ਨੂੰ ਜਲੰਧਰ ਦੇ […]

Health News

ਭਾਰੀ ਮਾਹਵਾਰੀ ਔਰਤਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਾ ਰਹੀ ਹੈ?

ਭਾਰੀ ਮਾਹਵਾਰੀ ਔਰਤਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ ਮਾਹਰ ਦਾ ਕਹਿਣਾ ਹੈ ਇਸ ਬਾਰੇ ਖੁੱਲ੍ਹ ਕੇ ਗੱਲ ਕਰਨੀ ਚਾਹੀਦੀ ਹੈ। ਮਾਹਵਾਰੀ ਦੌਰਾਨ ਭਾਰੀ ਖੂਨ ਵਹਿਣਾ ਇੱਕ ਆਮ ਪਰ ਅਕਸਰ ਨਜ਼ਰਅੰਦਾਜ਼ ਕੀਤਾ ਜਾਂਦਾ ਮੁੱਦਾ ਹੈ ਜੋ ਗਰਭ ਅਵਸਥਾ ਦੌਰਾਨ ਆਇਰਨ ਦੀ ਕਮੀ, ਥਕਾਵਟ ਅਤੇ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਬਹੁਤ ਸਾਰੀਆਂ ਔਰਤਾਂ ਨੂੰ […]