International Main News News

ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ 9 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ/ਬਿਊਰੋ ਨਿਊਜ਼:- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ ਬੱਸ ਨੂੰ ਹਥਿਆਰਬੰਦ ਵਿਅਕਤੀਆਂ ਨੇ ਰੋਕ ਲਿਆ ਅਤੇ 9 ਯਾਤਰੀਆਂ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਝੋਬ ਖੇਤਰ ਵਿਚ ਕੌਮੀ ਰਾਜਮਾਰਗ ’ਤੇ ਵਾਪਰੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਥਿਆਰਬੰਦ ਹਮਲਾਵਰਾਂ ਨੇ […]

Main News News

ਆਰ.ਐਸ.ਐਸ. ਮੁਖੀ ਭਾਗਵਤ ਬੋਲੇ – 75 ਸਾਲ ਦੀ ਉਮਰ ਤੋਂ ਬਾਅਦ ਦੂਜਿਆਂ ਨੂੰ ਮਿਲੇ ਮੌਕਾ

ਨਵੀਂ ਦਿੱਲੀ/ਬਿਊਰੋ ਨਿਊਜ਼:- ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ 75 ਸਾਲ ਦੀ ਉਮਰ ਹੋਣ ਤੋਂ ਬਾਅਦ ਸਿਆਸਤ ਵਿਚ ਦੂਜਿਆਂ ਨੂੰ ਵੀ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ 75 ਸਾਲ ਦੀ ਉਮਰ ਹੋਣ ’ਤੇ ਸ਼ਾਲ ਦਿੱਤੀ ਜਾਂਦੀ ਹੈ ਤਾਂ ਇਸਦਾ ਮਤਲਬ ਹੋਣਾ ਚਾਹੀਦਾ ਹੈ ਕਿ ਸਾਡੀ ਉਮਰ ਹੋ ਚੁੱਕੀ ਹੈ ਅਤੇ ਹੁਣ […]

Main News News

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ, ਯਾਤਰਾ ’ਚ ਹੋਏ ਸ਼ਾਮਲ

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼:- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਇਸੇ ਦੌਰਾਨ ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਤੋਂ ਸ਼ੁਰੂ ਹੋਈ ਧਰਮ ਬਚਾਓ ਯਾਤਰਾ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਹ […]

Main News News

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਉੱਤੇ ਚੁੱਕੇ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਹਨ। ਮਾਨ ਨੇ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਸੀ ਕਿ ਉਹ […]

Main News News

ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਤੇ ਹਰਪਾਲ ਸਿੰਘ ਚੀਮਾ ਖਿਲਾਫ ਕੇਸ ਦਰਜ

ਚੰਡੀਗੜ੍ਹ/ਬਿਊਰੋ ਨਿਊਜ਼:- ਸਾਈਬਰ ਸੈੱਲ ਨੇ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਵਿਰੁੱਧ ਵੀਡੀਓ ਨਾਲ ਛੇੜਛਾੜ ਕਰਨ ਅਤੇ ਇਸਨੂੰ ਚਲਾਉਣ ਦੇ ਆਰੋਪ ਵਿੱਚ ਮਾਮਲਾ ਦਰਜ ਕਰਵਾਇਆ ਹੈ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਦੇ ਸੈਕਟਰ-3 ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਦੱਸਣਯੋਗ ਹੈ […]

Main News News

ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਦੂਜੇ ਦਿਨ ਹੰਗਾਮਿਆਂ ਭਰਪੂਰ ਰਿਹਾ, ਇੱਕ-ਦੂੂਜੇ ਤੇ ਕਸੇ ਤੰਜ

ਚੰਡੀਗੜ੍ਹ/ਬਿਊਰੋ ਨਿਊਜ਼:-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਦੂਜੇ ਦਿਨ ਹੰਗਾਮਿਆਂ ਭਰਪੂਰ ਰਿਹਾ ਹੈ ਅਤੇ ਦੁਪਹਿਰ 2 ਵੱਜ ਕੇ 20 ਮਿੰਟ ’ਤੇ ਇਜਲਾਸ ਨੂੰ ਸੋਮਵਾਰ ਤੱਕ ਉਠਾ ਦਿੱਤਾ ਗਿਆ। ਅੱਜ ਦੂਜੇ ਦਿਨ ਇਜਲਾਸ ਦੀ ਕਾਰਵਾਈ ਦੌਰਾਨ ਜਿੱਥੇ ਵਿਰੋਧੀ ਧਿਰ ਨੇ ਖੂਬ ਹੰਗਾਮਾ ਕੀਤਾ, ਉਥੇ ਹੀ ਬੀ.ਬੀ.ਐਮ.ਬੀ. ਅਤੇ ਸੀ.ਆਈ.ਐਸ.ਐਫ. ਨੂੰ ਡੈਮਾਂ ਦੀ ਸੁਰੱਖਿਆ ਨਾ ਦੇਣ ਦਾ […]

Main News News

ਪਾਕਿਸਤਾਨ ਵਿੱਚ ਫਿਰ ਤਖਤਾ ਪਲਟ ਸਕਦੀ ਹੈ ਫੌਜ

ਇਸਲਾਮਾਬਾਦ/ਬਿਊਰੋ ਨਿਊਜ਼:- ਪਾਕਿਸਤਾਨ ਦੀ ਸਿਆਸਤ ਵਿਚ ਅੱਜ ਕੱਲ ਬਹੁਤ ਹਲਚਲ ਚੱਲ ਰਹੀ ਹੈ। ਵੱਡੀ ਪੱਧਰ ’ਤੇ ਚਰਚਾਵਾਂ ਚੱਲ ਰਹੀਆਂ ਹਨ ਕਿ ਆਸਿਫ ਅਲੀ ਜਰਦਾਰੀ ਨੂੰ ਜਲਦ ਹੀ ਅਹੁਦਾ ਛੱਡਣ ਲਈ ਕਿਹਾ ਜਾ ਸਕਦਾ ਹੈ ਅਤੇ ਉਸ ਦੇ ਸਥਾਨ ’ਤੇ ਫੌਜ ਮੁਖੀ ਫੀਲਡ ਮਾਰਸ਼ਲ ਅਸੀਮ ਮੁਨੀਰ ਨੂੰ ਦੇਸ਼ ਦਾ ਨਵਾਂ ਰਾਸ਼ਟਰਪਤੀ ਬਣਾਇਆ ਜਾ ਸਕਦਾ ਹੈ। ਇਸਦੇ […]

Main News News

ਰਾਜਸਥਾਨ ਦੇ ਚੁਰੂ ਵਿੱਚ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ

ਨਵੀਂ ਦਿੱਲੀ/ਬਿਊਰੋ ਨਿਊਜ਼:- ਰਾਜਸਥਾਨ ਦੇ ਚੁਰੂ ਵਿਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਫੌਜ ਦੇ ਸੂਤਰਾਂ ਮੁਤਾਬਕ ਇਸ ਹਾਦਸੇ ਵਿਚ ਜਹਾਜ਼ ਦੇ ਪਾਇਲਟ ਅਤੇ ਕੋ-ਪਾਇਲਟ ਦੀ ਜਾਨ ਚਲੇ ਗਈ ਹੈ। ਚੁਰੂ ਦੇ ਐਸ.ਪੀ. ਜੈ ਯਾਦਵ ਨੇ ਦੱਸਿਆ ਕਿ ਰਾਜਲ ਦੇਸਰ ਥਾਣਾ ਖੇਤਰ ਵਿਚ ਪਿੰਡ ਭਾਣੂਦਾ ਵਿਚ ਇਹ ਜਹਾਜ਼ ਕਰੈਸ਼ ਹੋਇਆ […]

Main News News

ਗੁਜਰਾਤ ਵਿੱਚ 45 ਸਾਲਾਂ ਪੁਰਾਣਾ ਪੁਲ ਡਿੱਗਿਆ 9 ਮੌਤਾਂ ਦਰਜ

ਨਵੀਂ ਦਿੱਲੀ/ਬਿਊਰੋ ਨਿਊਜ਼:- ਗੁਜਰਾਤ ਦੇ ਵਡੋਦਰਾ ਵਿਚ ਮਹੀਸਾਗਰ ਨਦੀ ’ਤੇ ਬਣਿਆ ਪੁਲ ਅੱਜ ਬੁੱਧਵਾਰ ਸਵੇਰੇ ਡਿੱਗ ਪਿਆ। ਹਾਦਸੇ ਦੇ ਸਮੇਂ ਪੁਲ ਉਤੋਂ ਗੱਡੀਆਂ ਲੰਘ ਰਹੀਆਂ ਸਨ। ਪੁਲ ਡਿੱਗਣ ਦੇ ਕਾਰਨ ਦੋ ਟਰੱਕ, ਦੋ ਕਾਰਾਂ ਅਤੇ ਇਕ ਰਿਕਸ਼ਾ ਨਦੀ ’ਚ ਡਿੱਗ ਗਿਆ। ਇਸ ਹਾਦਸੇ ਵਿਚ 9 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ 8 ਵਿਅਕਤੀਆਂ ਨੂੰ ਸਥਾਨਕ […]

Main News News

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ, 20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ

ਚੰਡੀਗੜ੍ਹ/ਬਿਊਰੋ ਨਿਊਜ਼:- ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਲਈ ਇਕ ਡਰੈਸ ਕੋਡ ਨਿਰਧਾਰਤ ਕਰ ਦਿੱਤਾ ਹੈ, ਜਿਸ ਨੂੰ 20 ਜੁਲਾਈ ਨੂੰ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਤਹਿਤ ਸਕੂਲਾਂ ਵਿਚ ਪੁਰਸ਼ ਅਧਿਆਪਕਾਂ ਲਈ ਫਾਰਮਲ ਅਤੇ ਮਹਿਲਾ ਅਧਿਆਪਕਾਂ ਲਈ ਸਲਵਾਰ-ਕਮੀਜ਼ ਨਿਰਧਾਰਤ ਕੀਤਾ ਗਿਆ ਹੈ। ਚੰਡੀਗੜ੍ਹ ਸਕੂਲ ਸਿੱਖਿਆ ਦੇ […]