Main News News

ਵਿਜੇ ਸਾਂਪਲਾ ਨੇ ਲੈਂਡ ਪੂਲਿੰਗ ਨੀਤੀ ਉੱਤੇ ਪੰਜਾਬ ਸਰਕਾਰ ਉੱਤੇ ਚੁੱਕੇ ਸਵਾਲ

ਜਲੰਧਰ/ਬਿਊਰੋ ਨਿਊਜ਼:- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਸਵਾਲ ਚੁੱਕੇ ਹਨ। ਜਲੰਧਰ ਪਹੁੰਚੇ ਵਿਜੇ ਸਾਂਪਲਾ ਨੇ ਕਿਹਾ ਕਿ ‘ਆਪ’ ਸਰਕਾਰ ਦੀ ਨੀਤੀ ਗਰੀਬ ਕਿਸਾਨਾਂ ਦੇ ਹਿੱਤਾਂ ’ਤੇ ਸਿੱਧਾ ਹਮਲਾ ਹੈ। ਵਿਜੇ ਸਾਂਪਲਾ ਨੇ ਕਿਹਾ ਕਿ […]

Main News News

ਪੰਜਾਬ ਤੇ ਹਰਿਆਣਾ ਵਿੱਚ ਈਡੀ ਵਲੋਂ ਕਈ ਥਾਵਾਂ ਉੱਤੇ ਛਾਪੇਮਾਰੀ

ਚੰਡੀਗੜ੍ਹ/ਬਿਊਰੋ ਨਿਊਜ਼:- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿਚ 11 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਮਨੁੱਖੀ ਤਸਕਰੀ ਰੈਕੇਟ ਦੇ ਸਬੰਧ ਵਿਚ ਕੀਤੀ ਗਈ ਹੈ, ਜੋ ਅਮਰੀਕਾ ਤੋਂ ਕਈ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਬਾਅਦ ਸਾਹਮਣੇ ਆਈ ਸੀ। ਈਡੀ ਦੇ ਜਲੰਧਰ ਜ਼ੋਨਲ ਦਫਤਰ ਵਲੋਂ ਕੀਤੀ […]

International Main News News

ਡੋਨਾਲਡ ਟਰੰਪ ਨੇ ਟੈਰਿਫ ਡੈਡਲਾਈਨ 1 ਅਗਸਤ ਤੱਕ ਵਧਾਈ

ਵਾਸ਼ਿੰਗਟਨ/ਬਿਊਰੋ ਨਿਊਜ਼:- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਗਲੋਬਲ ਟੈਰਿਫ ਵਧਾਉਣ ਦੀ ਆਖਰੀ ਤਰੀਕ 9 ਜੁਲਾਈ ਤੋਂ ਵਧਾ ਕੇ 1 ਅਗਸਤ ਕਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਬੰਗਲਾਦੇਸ਼ ਅਤੇ ਜਪਾਨ ਸਣੇ 14 ਦੇਸ਼ਾਂ ’ਤੇ ਟੈਰਿਫ ਵਧਾਉਣ ਦਾ ਐਲਾਨ ਵੀ ਕੀਤਾ ਹੈ। ਟਰੰਪ ਪ੍ਰਸ਼ਾਸਨ ਨੇ ਇਨ੍ਹਾਂ ਦੇਸ਼ਾਂ ਨੂੰ ਰਸਮੀ ਤੌਰ […]

Main News News

ਭਾਰਤ ਵਿੱਚ ਭਲਕੇ ਬੁੱਧਵਾਰ ਨੂੰ 25 ਕਰੋੜ ਕਰਮਚਾਰੀ ਕਰਨਗੇ ਹੜਤਾਲ

ਨਵੀਂ ਦਿੱਲੀ/ਬਿਊਰੋ ਨਿਊਜ਼:- ਬੈਂਕ, ਬੀਮਾ, ਡਾਕ, ਹਾਈਵੇ ਅਤੇ ਕਈ ਸੂਬਿਆਂ ਵਿਚ ਸਰਕਾਰੀ ਆਵਾਜਾਈ ਵਰਗੀਆਂ ਅਹਿਮ ਸੇਵਾਵਾਂ ਭਲਕੇ ਯਾਨੀ 9 ਜੁਲਾਈ ਨੂੰ ਪ੍ਰਭਾਵਿਤ ਹੋ ਸਕਦੀਆਂ ਹਨ। ਅਜਿਹਾ ਇਸ ਲਈ ਹੈ ਕਿਉਂਕਿ 25 ਕਰੋੜ ਤੋਂ ਜ਼ਿਆਦਾ ਕਰਮਚਾਰੀ ਦੇਸ਼ ਵਿਆਪੀ ਹੜਤਾਲ ਯਾਨੀ ਭਾਰਤ ਬੰਦ ’ਤੇ ਜਾਣ ਵਾਲੇ ਹਨ। 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀ ਸੰਗਠਨ ਵੀ […]

Main News News

ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ ਕਿਹਾ ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ

ਚੰਡੀਗੜ੍ਹ/ਬਿਊਰੋ ਨਿਊਜ਼:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਆਵਾਜ਼ ਉਠਾਈ ਹੈ। ਭਗਵੰਤ ਮਾਨ ਨੇ ਦਿਲਜੀਤ ਦੀ ਫਿਲਮ ਦੇ ਹੋ ਰਹੇ ਵਿਰੋਧ ’ਤੇ ਚਿੰਤਾ ਜਤਾਈ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦਾ ਕਲਚਰ ਸਾਂਝਾ ਹੈ ਅਤੇ ਦਿਲਜੀਤ ਵਰਗੇ ਕਲਾਕਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ […]

Main News News

ਬਿਕਰਮ ਸਿੰਘ ਮਜੀਠੀਆ ਮਾਮਲੇ ਦੀ 29 ਜੁਲਾਈ ਨੂੰ ਹੁਣ ਮੁੜ ਹੋਵੇਗੀ ਸੁਣਵਾਈ

ਮੋਹਾਲੀ/ਬਿਊਰੋ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੇ ਵਕੀਲਾਂ ਨੇ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿਚ ਸੋਧ ਕਰਨ ਲਈ ਤਿੰਨ ਹਫਤਿਆਂ ਦਾ ਸਮਾਂ ਮੰਗਿਆ ਸੀ, ਜਿਸ ਨੂੰ ਹਾਈਕੋਰਟ ਨੇ ਸਵੀਕਾਰ […]

Main News News

ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਲਿਖੀ ਚਿੱਠੀ, ਵਿਧਾਨ ਸਭਾ ਦਾ ਇਜਲਾਸ ਵਧਾਉਣ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼:- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਚਿੱਠੀ ਲਿਖੀ ਹੈ। ਬਾਜਵਾ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ’ਚ ਚਿੰਤਾਜਨਕ ਕਾਨੂੰਨ ਵਿਵਸਥਾ ਅਤੇ ਵਿਗੜਦੇ ਹਾਲਾਤਾਂ ਦਾ ਜ਼ਿਕਰ ਕੀਤਾ […]

ਭਗਵੰਤ ਮਾਨ Main News News

ਪੰਜਾਬ ਵਿਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਹੋਈ ਸ਼ੁਰੂਆਤ

ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਚੰਡੀਗੜ੍ਹ ’ਚ ਇਸ ਮੌਕੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ […]

Main News News

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਅਤੇ 11 ਜੁਲਾਈ ਨੂੰ ਹੋਵੇਗਾ

ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ 10 ਅਤੇ 11 ਜੁਲਾਈ ਨੂੰ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਸ ਇਜਲਾਸ ਦੌਰਾਨ ਧਾਰਮਿਕ ਗਰੰਥਾਂ ਦੀ ‘ਬੇਅਦਬੀ’ ਰੋਕਣ ਲਈ ਬਿੱਲ ਲਿਆਂਦਾ ਜਾ ਸਕਦਾ ਹੈ, ਜਿਸ ਨੂੰ ਵਿਧਾਨ ਸਭਾ ਵਿਚ ਪਾਸ ਕਰਵਾਇਆ ਜਾਵੇਗਾ। ਸੂਬਾ ਸਰਕਾਰ ਵਲੋਂ ਇਸ […]

Main News News

ਮੋਦੀ ਸਰਕਾਰ ਦੇ ਭਾਰਤ ਵਿੱਚ ਬਰਾਬਰੀ ਦੇ ਦਾਅਵੇ ਨੂੰ ਕਾਂਗਰਸ ਨੇ ਕੀਤਾ ਖਾਰਜ

ਨਵੀਂ ਦਿੱਲੀ/ਬਿਊਰੋ ਨਿਊਜ਼:- ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ ਦੇ ਸਭ ਤੋਂ ਵੱਧ ਬਰਾਬਰੀ ਵਾਲੇ ਮੁਲਕਾਂ ਵਿਚ ਸ਼ੁਮਾਰ ਹੈ। ਕਾਂਗਰਸ ਨੇ ਸਰਕਾਰ ਦੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਬੇਈਮਾਨੀ ਕਰਾਰ ਦਿੱਤਾ ਹੈ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਪ ਕਰੌਨੋਲੋਜੀ ਸਮਝੀਏ। […]