ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ ਕਿਹਾ ਤੀਜੀ ਧਿਰ ਸਿਰਫ ਫੈਲਾਏਗੀ ਭੰਬਲਭੂਸਾ
ਵਾਸ਼ਿੰਗਟਨ/ਬਿਊਰੋ ਨਿਊਜ਼:- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਵਲੋਂ ‘ਅਮਰੀਕਾ ਪਾਰਟੀ’ ਨਾਮਕ ਇਕ ਨਵੀਂ ਰਾਜਨੀਤਕ ਪਾਰਟੀ ਬਣਾਉਣ ਦੇ ਐਲਾਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਟਰੰਪ ਨੇ ਇਸ ਨੂੰ ਇਕ ਮੂਰਖਤਾਪੂਰਨ ਕਦਮ ਦੱਸਿਆ ਹੈ ਅਤੇ ਕਿਹਾ ਕਿ ਅਮਰੀਕਾ ਦੇ ਦੋ-ਪਾਰਟੀ ਰਾਜਨੀਤਿਕ ਪ੍ਰਣਾਲੀ ਵਿਚ ਇਕ ਤੀਜੀ ਧਿਰ ਸਿਰਫ ਭੰਬਲਭੂਸਾ ਫੈਲਾਏਗੀ। ਧਿਆਨ ਰਹੇ ਕਿ […]









