Health Main News

ਕੀ ਆਯੁਰਵੈਦਿਕ ਟੂਥਪੇਸਟ ਦੰਦਾਂ ਦੀ ਸਿਹਤ ਲਈ ਸੱਚਮੁੱਚ ਸੁਰੱਖਿਅਤ ਹੈ?

ਆਯੁਰਵੈਦਿਕ ਟੂਥਪੇਸਟ ਨਿੰਮ ਅਤੇ ਲੌਂਗ ਵਰਗੀਆਂ ਸਮੱਗਰੀਆਂ ਨਾਲ ਇੱਕ ਕੁਦਰਤੀ ਜਿੱਤ ਵਰਗਾ ਲੱਗਦਾ ਹੈ ਜੋ ਸਾਹ ਨੂੰ ਤਾਜ਼ਾ ਕਰਦੇ ਹਨ ਅਤੇ ਬੈਕਟੀਰੀਆ ਨਾਲ ਲੜਦੇ ਹਨ। ਪਰ ਫਲੋਰਾਈਡ ਤੋਂ ਬਿਨਾਂ, ਇਹ ਕੈਵਿਟੀ ਸੁਰੱਖਿਆ ਲਈ ਖਤਰਾ ਪੈਦਾ ਕਰਦਾ ਹੈ। ਵਿਗਿਆਨਕ ਤੌਰ ‘ਤੇ, ਨਿਯਮਤ ਤੌਰ ‘ਤੇ ਵਰਤੋਂ ਇਸਦੀ ਘ੍ਰਿਣਾਯੋਗ ਬਣਤਰ ਦੇ ਕਾਰਨ ਪਰਲੀ ਦੇ ਫਟਣ ਦਾ ਕਾਰਨ ਅਤੇ […]

International Main News News

ਜਲਦ ਹੋਵੇਗਾ ਅਮਰੀਕਾ ਅਤੇ ਭਾਰਤ ਵਿਚਾਲੇ ਵਪਾਰਕ ਸਮਝੌਤਾ

ਨਵੀਂ ਦਿੱਲੀ/ਬਿਊਰੋ ਨਿਊਜ਼:- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਜਲਦ ਹੀ ਇਕ ਵਪਾਰਕ ਸਮਝੌਤਾ ਹੋਵੇਗਾ ਅਤੇ ਜਿਸ ਵਿਚ ਟੈਰਿਫ ਕਾਫੀ ਘੱਟ ਹੋਣਗੇ। ਟਰੰਪ ਨੇ ਇਸ ਵਪਾਰਕ ਸਮਝੌਤੇ ਨੂੰ ਦੋਵੇਂ ਦੇਸ਼ਾਂ ਲਈ ਬਿਹਤਰ ਦੱਸਿਆ ਹੈ। ਦੱਸਣਯੋਗ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਇਸ ਸਮੇਂ ਦੋ-ਪੱਖੀ ਵਪਾਰਕ ਸਮਝੌਤੇ ਨੂੰ ਲੈ […]

International Main News News

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਛੇ ਮਹੀਨੇ ਕੈਦ ਦੀ ਸਜ਼ਾ ਅਦਾਲਤ ਦੀ ਮਾਣਹਾਨੀ ਦੀ ਦੋਸ਼ੀ ਕਰਾਰ

ਢਾਕਾ/ਬਿਊਰੋ ਨਿਊਜ਼:- ਬੰਗਲਾਦੇਸ਼ ਦੀ ਬਰਖਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਅਦਾਲਤ ਦੀ ਉਲੰਘਣਾ ਦੇ ਮਾਮਲੇ ਵਿਚ ਛੇ ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ-1 ਦੇ ਚੇਅਰਮੈਨ ਜਸਟਿਸ ਮੁਹੰਮਦ ਗੋਲਾਮ ਮੋਰਤੂਜ਼ਾ ਮੋਜ਼ੁਮਦਾਰ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਵੱਲੋਂ ਜਾਰੀ ਕੀਤਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ 11 […]

Main News News

ਫਿਰੋਜ਼ਪੁਰ ਡਰੋਨ ਹਮਲੇ ’ਚ ਜ਼ਖ਼ਮੀ ਹੋਏ ਲਖਵਿੰਦਰ ਸਿੰਘ ਦੀ ਵੀ ਇਲਾਜ ਦੌਰਾਨ ਮੌਤ

ਫਿਰੋਜ਼ਪੁਰ/ਬਿਊਰੋ ਨਿਊਜ਼:- ਪਾਕਿਸਤਾਨ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਖਾਈ ਫੇਮੇ ਕੀ ਦੇ ਲਖਵਿੰਦਰ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਡਰੋਨ ਹਮਲੇ ਵਿਚ ਜ਼ਖ਼ਮੀ ਹੋਈ ਲਖਵਿੰਦਰ ਸਿੰਘ ਦੀ ਪਤਨੀ ਨੇ ਪਹਿਲਾਂ ਹੀ ਦਮ ਤੋੜ ਦਿੱਤਾ ਸੀ। ਲੰਘੀ 9-10 ਮਈ ਦੀ ਰਾਤ ਨੂੰ ਪਾਕਿਸਤਾਨੀ ਡਰੋਨ ਇਨ੍ਹਾਂ ਦੇ ਘਰ […]

Main News News

ਰਾਜਾ ਵੜਿੰਗ ਨੇ ਦੋ ਆਗੂਆਂ ਦੀ ਪਾਰਟੀ ’ਚ ਵਾਪਸੀ ਤੋਂ ਕੀਤਾ ਇਨਕਾਰ ਪੰਜਾਬ ਕਾਂਗਰਸ ’ਚ ਵਧੀ ਗੁੱਟਬਾਜ਼ੀ

ਲੁਧਿਆਣਾ/ਬਿਊਰੋ ਨਿਊਜ਼:- ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੋ ਆਗੂਆਂ ਨੂੰ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਹਨਾਂ ਦੋਵੇਂ ਆਗੂਆਂ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਖਿਲਾਫ ਚੋਣ ਪ੍ਰਚਾਰ ਕੀਤਾ ਸੀ। ਇਹ ਦੋਵੇਂ ਆਗੂ ਕਮਲਜੀਤ ਸਿੰਘ ਕੜਵਲ ਅਤੇ ਕਰਣ ਵੜਿੰਗ […]

ਬਿਕਰਮ ਸਿੰਘ ਮਜੀਠੀਆ Main News News

ਮਜੀਠੀਆ ਨੂੰ ਗੋਰਖਪੁਰ ਲਿਜਾ ਸਕਦੀ ਹੈ ਵਿਜੀਲੈਂਸ ਸਰਕਾਰੀ ਵਕੀਲ ਦਾ ਦਾਅਵਾ

ਚੰਡੀਗੜ੍ਹ/ਬਿਊਰੋ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਦੀ ਗ੍ਰਿਫਤ ਵਿਚ ਹਨ। ਮਜੀਠੀਆ ਦਾ ਵਿਜੀਲੈਂਸ ਰਿਮਾਂਡ 4 ਦਿਨ ਲਈ ਹੋਰ ਵਧਾ ਦਿੱਤਾ ਗਿਆ ਅਤੇ ਮਜੀਠੀਆ ਦੀਆਂ ਮੁਸ਼ਕਲਾਂ ਹੁਣ ਹੋਰ ਵੀ ਵਧ ਸਕਦੀਆਂ ਹਨ। ਇਸੇ ਦੌਰਾਨ ਸਰਕਾਰ ਦੇ ਵਕੀਲ […]

Main News News

ਮੋਹਾਲੀ ਅਦਾਲਤ ਨੇ ਮਜੀਠੀਆ ਦੇ ਰਿਮਾਂਡ ’ਚ ਕੀਤਾ ਚਾਰ ਦਿਨਾਂ ਦਾ ਵਾਧਾ

ਮੁਹਾਲੀ/ਬਿਊਰੋ ਨਿਊਜ਼:- ਮੁਹਾਲੀ ਦੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਬੁੱਧਵਾਰ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਦੋਵਾਂ ਧਿਰਾਂ ਵਿਚਾਲੇ ਚਾਰ […]

Main News News

ਫੈਕਟਰੀ ’ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 36, ਸਰਕਾਰ ਵੱਲੋਂ 1-1 ਕਰੋੜ ਰੁਪਏ ਦਾ ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼:- ਤੇਲੰਗਾਨਾ ਦੇ ਸੰਗਾਰੈਡੀ ਜ਼ਿਲ੍ਹੇ ਵਿਚ ਦਵਾਈਆਂ ਬਣਾਉਣ ਵਾਲੀ ਫੈਕਟਰੀ ਵਿਚ ਲੰਘੇ ਕੱਲ੍ਹ ਧਮਾਕਾ ਹੋ ਗਿਆ ਸੀ। ਇਸ ਧਮਾਕੇ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੀ ਗਿਣਤੀ 36 ਹੋ ਗਈ ਹੈ ਅਤੇ 30 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਤਿਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਗਾਚੀ ਇੰਡਸਟਰੀਜ਼ […]

Main News News

ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਿਆ ਡਿਪਟੀ ਕਮਿਸ਼ਨਰ ਨੇ ਲਗਾਈਆਂ ਸਖਤ ਪਾਬੰਦੀਆਂ

ਰੂਪਨਗਰ/ਬਿਊਰੋ ਨਿਊਜ਼:- ਹਿਮਾਚਲ ਪ੍ਰਦੇਸ਼ ’ਚ ਜ਼ਿਆਦਾ ਮੀਂਹ ਪੈਣ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਨੂੰ ਦੇਖਦਿਆਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੇ ਸਖਤ ਪਾਬੰਦੀਆਂ ਲਗਾ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਆਉਂਦੇ ਸਤਿਲੁਜ ਦਰਿਆ ਤੇ ਹੋਰ ਸਾਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿਚ ਬੱਚਿਆਂ ਅਤੇ ਆਮ […]

Main News News

ਉਤਰਾਖੰਡ ’ਚ ਪਹਾੜ ਟੁੱਟਿਆ ਅਤੇ ਹਿਮਾਚਲ ਦੇ ਮੰਡੀ ’ਚ ਬੱਦਲ ਫਟਿਆ, ਜਨਜੀਵਨ ਪ੍ਰਭਾਵਿਤ

ਚੰਡੀਗੜ੍ਹ/ਬਿਊਰੋ ਨਿਊਜ਼:- ਪਹਾੜੀ ਸੂਬਿਆਂ ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿਚ ਪਿਛਲੇ 3 ਦਿਨਾਂ ਤੋਂ ਤੇਜ਼ ਮੀਂਹ ਪਿਆ ਹੈ। ਹਿਮਾਚਲ ਦੇ ਮੰਡੀ ਵਿਚ ਚਾਰ ਸਥਾਨਾਂ ’ਤੇ ਬੱਦਲ ਫਟਣ ਦੀਆਂ ਖਬਰਾਂ ਹਨ। ਇਸੇ ਦੌਰਾਨ ਕੁਕਲਾਹ ’ਚ ਇਕ ਪੁਲ ਰੁੜ ਗਿਆ ਅਤੇ ਇਸ ਨਾਲ ਕਈ ਗੱਡੀਆਂ ਵੀ ਪਾਣੀ ਵਿਚ ਰੁੜ ਜਾਣ ਦੀ ਖਬਰ ਹੈ। ਹਿਮਾਚਲ ’ਚ ਇਸ ਤੇਜ਼ ਮੀਂਹ […]