ਸ਼੍ਰੋਮਣੀ ਅਕਾਲੀ ਦਲ ਦੀ ਜ਼ਮਾਨਤ ਹੋਈ ਜ਼ਬਤ
ਲੁਧਿਆਣਾ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਕੁੱਲ 35179 ਵੋਟਾਂ ਮਿਲੀਆਂ , ਜਦੋਂ ਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ 24542 ਵੋਟਾਂ ਹੀ ਹਾਸਲ ਕਰ ਸਕੇ। ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ 20323 ਵੋਟਾਂ ਨਾਲ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ 8203 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ। ਆਮ […]








