ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਵਾਲੇ ਮੰਤਰੀਆਂ ਨੂੰ ਪਹਿਲਾਂ ਆਪਣਾ ਕੋਵਿਡ ਟੈਸਟ ਕਰਵਾਉਣਾ ਪਵੇਗਾ
ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਵਾਲੇ ਸਾਰੇ ਮੰਤਰੀਆਂ ਲਈ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦੇਸ਼ ਭਰ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ […]









