ਟਰੰਪ ਨੇ 12 ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ਵਿਚ ਦਾਖਲ ਹੋਣ ’ਤੇ ਲਗਾਈ ਪਾਬੰਦੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਨਾਗਰਿਕਾਂ ‘ਤੇ ਅਮਰੀਕਾ ‘ਚ ਦਾਖਲ ਹੋਣ ‘ਤੇ ਪਾਬੰਦੀ ਲਗਾਉਣ ਵਾਲੇ ਐਲਾਨ ਨਾਮੇ ‘ਤੇ ਦਸਤਖਤ ਕੀਤੇ ਹਨ।ਟਰੰਪ ਨੇ ਕਿਹਾ ਕਿ ਇਹ ਕਦਮ “ਵਿਦੇਸ਼ੀ ਅੱਤਵਾਦੀਆਂ” ਅਤੇ ਹੋਰ ਸੁਰੱਖਿਆ ਖਤਰਿਆਂ ਤੋਂ ਬਚਾਉਣ ਲਈ ਜ਼ਰੂਰੀ ਸੀ। ਟਰੰਪ ਦੇ ਇਸ ਕਦਮ ਤੋਂ ਪ੍ਰਭਾਵਿਤ ਦੇਸ਼ ਅਫਗਾਨਿਸਤਾਨ, ਮਿਆਂਮਾਰ, ਚਾਡ, ਕਾਂਗੋ ਗਣਰਾਜ, ਇਕੂਟੋਰੀਅਲ ਗਿਨੀ, ਇਰੀਟਰੀਆ, […]









