ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਅਹਿਮ ਫ਼ੈਂਸਲੇ, ਨਵੀਂ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਤੇ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦਾ ਕਰਜਾ ਕੀਤਾ ਮੁਆਫ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਨਵੀਂ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ। ਇਹ ਪਾਲਿਸੀ ਪੰਜਾਬ ‘ਚ ਇੱਕ ਕ੍ਰਾਂਤੀਕਾਰੀ ਪਾਲਿਸੀ ਸਾਬਤ ਹੋਵੇਗੀ, ਜਿਸ ਨਾਲ ਲੈਂਡ ਮਾਫ਼ੀਏ ਤੇ ਗੈਰ-ਕਾਨੂੰਨੀ ਕਲੋਨੀਆਂ ‘ਤੇ ਪੂਰਨ ਰੋਕ ਲੱਗੇਗੀ ਤੇ ਨਾਲ ਹੀ ਕਿਸਾਨਾਂ ਨੂੰ ਜ਼ਮੀਨਾਂ ਦਾ ਸਿੱਧਾ ਮੁਨਾਫ਼ਾ ਮਿਲੇਗਾ। […]








