ਹਾਈਕੋਰਟ ਸਖ਼ਤ, ਕੇਂਦਰ ਤੇ ਹਰਿਆਣਾ ਸਰਕਾਰ ਸਮੇਤ ਬੀਬੀਐਮਬੀ ਨੂੰ ਨੋਟਿਸ ਕੀਤੇ ਜਾਰੀ
ਪੰਜਾਬ ਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਸਬੰਧੀ ਵਿਵਾਦ ਦੌਰਾਨ ਪੰਜਾਬ ਸਰਕਾਰ ਵਲੋਂ ਦਾਇਰ ਕੀਤੀ ਗਈ ਸਮੀਖਿਆ ਪਟੀਸ਼ਨ ’ਤੇ ਅੱਜ ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੈ। ਇਸ ਦੌਰਾਨ ਹਾਈਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ। […]









