ਅੰਮ੍ਰਿਤਸਰ ਜ਼ਹਿਰੀਲੀ ਸ਼ਰਾਬ ਕਾਂਡ, ‘‘ਨਕਲੀ ਸ਼ਰਾਬ ਮਾਫ਼ੀਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਮਗਰੋਂ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ, ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਭਗਵੰਤ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਹਿਰੀਲੀ ਸ਼ਰਾਬ ਕਾਂਡ, ‘‘ਨਕਲੀ ਸ਼ਰਾਬ ਮਾਫ਼ੀਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਹੁਣ ਤੱਕ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਮ੍ਰਿਤਕਾਂ […]









