ਨਾਰਕੋ-ਹਵਾਲਾ ਨੈੱਟਵਰਕਾਂ ਤੇ ਵੱਡੀ ਕਾਰਵਾਈ, ਪੰਜਾਬ ਪੁਲਿਸ ਦਾ ਕਾਂਸਟੇਬਲ ਵੀ ਗ੍ਰਿਫਤਾਰ:
ਨਾਰਕੋ-ਹਵਾਲਾ ਨੈੱਟਵਰਕਾਂ ‘ਤੇ ਇੱਕ ਵੱਡੀ ਕਾਰਵਾਈ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਲੁਧਿਆਣਾ ਵਿੱਚ ਤਾਇਨਾਤ ਇੱਕ ਪੁਲਿਸ ਕਾਂਸਟੇਬਲ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ₹46.91 ਲੱਖ ਬਰਾਮਦ ਕੀਤੇ ਗਏ। ਇਹ ਪੈਸਾ ਦੁਬਈ ਰਾਹੀਂ ਭੇਜਿਆ ਜਾ ਰਿਹਾ ਸੀ। ਇਹ ਡਰੱਗ ਕਾਰਟੈਲ ਅਮਰੀਕਾ-ਅਧਾਰਤ ਤਸਕਰ ਜੋਬਨ ਕਲੇਰ ਅਤੇ ਗੈਂਗਸਟਰ ਗੋਪੀ ਚੋਗਾਵਾਂ ਦੁਆਰਾ ਚਲਾਇਆ ਜਾ ਰਿਹਾ ਹੈ, ਦੋਵੇਂ […]