News

ਬਠਿੰਡਾ ਚ ਨਸ਼ਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ‘ਤੇ SHO ਅਤੇ ਸਹਾਇਕ SHO ਕੀਤੇ ਮੁਅੱਤਲ-

ਪੰਜਾਬ ਸਰਕਾਰ ਦੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਦੁਆਰਾ ਦੋ SHO ਮੁਅਤਲ ਕਰ ਦਿੱਤੇ ਗਏ ਹਨ। ਇਹ SHO ਨਸ਼ੇ ਵੇਚਣ ਵਾਲਿਆਂ ਵਿਰੁੱਧ ਕੋਈ ਵੀ ਕਾਰਵਾਈ ਨਹੀਂ ਕਰ ਰਹੇ ਸਨ। ਪਰ ਹੁਣ ਐਸ ਐਸ ਪੀ ਬਠਿੰਡਾ ਅਮਨੀਤ ਕੌਂਡਲ ਨੇ ਜਾਣਕਾਰੀ ਸਾਂਝੀ ਕੀਤੀ ਹੈ। ਪਹਿਲਾਂ ਵੀ ਪੰਜਾਬ ਪੁਲਿਸ ਦੀ ਇੱਕ ਪੁਲਿਸ ਕਾਂਸਟੇਬਲ ਲੇਡੀ ਨੂੰ […]

Main News

ਅਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਮੁਖੀ ਨੂੰ ਲਿਆਂਦਾ ਜਾ ਰਿਹਾ ਪੰਜਾਬ, ਪੰਜਾਬ ਪੁਲਿਸ ਪਹੁੰਚੀ ਆਸਾਮ:

MP ਅਮ੍ਰਿਤਪਾਲ ਆ ਰਿਹਾ ਪੰਜਾਬ। ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਦਾ ਰਾਹ ਸਾਫ਼ ਹੋ ਗਿਆ ਹੈ। ਪੰਜਾਬ ਪੁਲਿਸ ਦੀ ਇੱਕ ਟੀਮ ਉਨ੍ਹਾਂ ਨੂੰ ਲੈਣ ਲਈ ਅਸਾਮ ਗਈ ਹੈ। ਸਰਕਾਰ ਨੇ ਉਨ੍ਹਾਂ ‘ਤੇ ਲੱਗੇ NSA ਨੂੰ ਅੱਗੇ ਨਹੀਂ ਵਧਾਇਆ, ਜਿਸ ਨਾਲ ਉਨ੍ਹਾਂ ਦੀ ਰਿਹਾਈ ਦਾ […]

Main News

ਗੁਰਪੰਤਵੰਤ ਪਨੂੰ ਨੇ ਕੀਤਾ ਪ੍ਰਤਾਪ ਸਿੰਘ ਬਾਜਵਾ ਦੇ 50 ਬੰਬਾਂ ਵਾਲੇ ਬਿਆਨ ਦਾ ਸਮਰਥਨ:

ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪੰਤਵੰਤ ਪੰਨੂ ਨੇ ਪ੍ਰਤਾਪ ਸਿੰਘ ਬਾਜਵਾ ਦੇ 50 ਬੰਬਾਂ ਵਾਲੇ ਬਿਆਨ ਦਾ ਸਮਰਥਨ ਕੀਤਾ ਹੈ। ਪਿਛਲੇ ਦਿਨੀ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਬਿਆਨ ਦਿੰਦੇ ਹੋਏ ਕਿਹਾ ਸੀ ਕਿ ਪੰਜਾਬ ਵਿੱਚ 50 ਦੇ ਲਗਭਗ ਬੰਬ ਪਾਕਿਸਤਾਨ ਤੋਂ ਆਏ ਹਨ ਜਿਸ ਵਿੱਚ 18 ਦੇ ਲਗਭਗ ਚਲ ਗਏ ਹਨ ਤੇ ਬਾਕੀ 32 ਬੰਬ […]

Main News

TIME ਮੈਗਜ਼ੀਨ ਨੇ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਕੀਤੀ ਜਾਰੀ, ਨਹੀਂ ਮਿਲੀ ਕਿਸੇ ਵੀ ਭਾਰਤੀ ਨੂੰ ਜਗ੍ਹਾ:

TIME ਮੈਗਜ਼ੀਨ ਨੇ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ ਪਰ ਇਸ ਸੂਚੀ ਵਿੱਚ ਕਿਸੇ ਵੀ ਭਾਰਤੀ ਨੂੰ ਜਗ੍ਹਾ ਨਹੀਂ ਮਿਲੀ ਹੈ ਇਹ ਇੱਕ ਹੈਰਾਨ ਕਰਨ ਵਾਲੀ ਖ਼ਬਰ ਹੈ। TIME ਮੈਗਜ਼ੀਨ 2025 ਦੀ ਸੂਚੀ ਵਿੱਚ ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ, ਮੈਕਸੀਕਨ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸ਼ਾਮਲ ਹਨ। […]

Health

ਜਲਵਾਯੂ ਪਰਿਵਰਤਨ ਕਰਕੇ ਮਾਨਸਿਕ ਬਿਮਾਰੀਆਂ ਦੇ ਵਿੱਚ ਹੋ ਸਕਦਾ 50 ਪ੍ਰਤੀਸ਼ਤ ਤੱਕ ਦਾ ਵਾਧਾ: ਅਧਿਐਨ

ਐਡੀਲੇਡ ਯੂਨੀਵਰਸਿਟੀ ਦੇ ਜਲਵਾਯੂ ਨੂੰ ਲੈ ਕਿ ਕੀਤੇ ਗਏ ਅਧਿਐਨ ਚੇਤੀਵਾਨੀ ਦਿੰਦੇ ਕਿਹਾ ਗਿਆ ਹੈ ਕਿ ਜਲਵਾਯੂ ਪਰਿਵਰਤਨ 2050 ਤੱਕ ਡਿਪਰੈਸ਼ਨ ਅਤੇ ਸ਼ਾਈਜ਼ੋਫਰੀਨੀਆ ਵਰਗੇ ਮਾਨਸਿਕ ਅਤੇ ਵਿਵਹਾਰ ਸੰਬੰਧੀ ਵਿਕਾਰਾਂ ਨੂੰ 50% ਵਧਾ ਸਕਦਾ ਹੈ। ਵਧਦਾ ਤਾਪਮਾਨ ਪਹਿਲਾਂ ਹੀ ਨੌਜਵਾਨ ਆਸਟ੍ਰੇਲੀਆਈ ਲੋਕਾਂ ਦੀ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰ ਰਿਹਾ ਹੈ। ਖੋਜ ਕਰਤਾਵਾਂ ਨੇ ਵਿਗੜਦੇ ਨਤੀਜਿਆਂ ਨੂੰ […]

News

ਸ. ਪਰਉਪਕਾਰ ਸਿੰਘ ਘੁੰਮਣ ਹੋਣਗੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸ. ਪਰਉਪਕਾਰ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਸ.ਘੁੰਮਣ ਇੱਕ ਉੱਘੇ ਵਕੀਲ ਅਤੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ। ਡਾ ਦਲਜੀਤ ਸਿੰਘ ਚੀਮਾ […]

Main News

ਪੰਜਾਬ ਸਰਕਾਰ ਨੇ ਮੰਡੀ ਪੱਲੇਦਾਰਾਂ ਦਾ ਕਮਿਸ਼ਨ ਵਧਾਇਆ:

ਪੰਜਾਬ ਵਿੱਚ ਹੁਣ ਕਣਕ ਦੀ ਕਟਾਈ ਦਾ ਕੰਮ ਜੋਰਾਂ ਤੇ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਚੁਕਾਈ ਦਾ ਕੰਮ ਚੱਲ ਰਿਹਾ ਹੈ। ਪੰਜਾਬ ਸਰਕਾਰ ਨੇ ਮੰਡੀ ਵਿੱਚ ਕੰਮ ਕਰਦੇ ਪੱਲੇਦਾਰਾਂ ਨੂੰ ਇੱਕ ਤੋਹਫਾ ਦਿੱਤਾ ਹੈ ਤੋਹਫੇ ਵਿੱਚ ਪੰਜਾਬ ਸਰਕਾਰ ਨੇ ਪੱਲੇਦਾਰਾਂ ਦਾ ਕਮਿਸ਼ਨ ਵਧਾ ਦਿੱਤਾ ਹੈ। ਪੰਜਾਬ ਸਰਕਾਰ ਨੇ ਮੰਡੀ ਪੱਲੇਦਾਰਾਂ ਦਾ ਕਮਿਸ਼ਨ ਵਧਾਇਆ […]

Main News

ਪਾਣੀ ਦੇ ਡਿਗਦੇ ਪੱਧਰ ਨੂੰ ਲੈ ਕਿ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਨਾ ਕੀਤੀ ਜਾਵੇ: ਖੇਤੀ ਮਾਹਰ ਤੇ ਵਿਗਿਆਨੀ

ਪਹਿਲੀ ਜੂਨ ਤੋਂ ਨਾ ਕੀਤੀ ਜਾਵੇ ਝੋਨੇ ਦੀ ਲਵਾਈ। ਖੇਤੀ ਮਾਹਰਾਂ ਤੇ ਵਿਗਿਆਨੀਆਂ ਨੇ ਮੁੱਖ ਮੰਤਰੀ ਨੂੰ ਲਿੱਖੀ ਚਿੱਠੀ ਤੇ ਕਿਹਾ, ਬਿਜਾਈ ਦੀ ਤਰੀਕ ‘ਤੇ ਕੀਤਾ ਜਾਵੇ ਮੁੜ ਵਿਚਾਰ। ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਖੇਤੀ ਮਾਹਿਰਾਂ, ਵਿਗਿਆਨੀਆਂ, ਬੁੱਧੀਜੀਵੀਆਂ, ਸਿੱਖਿਆ ਸਾਸ਼ਤਰੀਆਂ ਅਤੇ ਸਾਬਕਾ ਆਈਏਐਸ ਅਧਿਕਾਰੀਆਂ ਨੇ ਮੁੱਖ ਮੰਤਰੀ […]

Main News

ਯੁੱਧ ਨਸ਼ਿਆ ਵਿਰੁੱਧ ਮਿਸ਼ਨ ਤਹਿਤ ਪੁਲਿਸ ਨੇ ਕਾਬੂ ਕੀਤੇ 3 ਵੱਡੇ ਨਸ਼ਾ ਤਸ਼ਕਰ:

ਪੰਜਾਬ ਸਰਕਾਰ ਦਾ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਜਾਰੀ ਹੈ। ਰੋਜ਼ਾਨਾ ਪੰਜਾਬ ਪੁਲਿਸ ਵੱਲੋਂ ਨਸ਼ਾਂ ਤਸ਼ਕਰਾ ਨੂੰ ਫੜਿਆ ਜਾ ਰਿਹਾ ਹੈ। ਸਰਹੱਦ ਪਾਰ ਤੋਂ ਆਉਂਦੀ ਕਿੱਲੋਆਂ ਦੇ ਹਿਸਾਬ ਨਾਲ ਰੋਜ਼ਾਨਾ ਹੈਰੋਇਨ ਜ਼ਬਤ ਕੀਤੀ ਜਾ ਰਹੀ ਹੈ। ਪਰ ਹੁਣ ਇੱਕ ਵਾਰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਫਾਜ਼ਿਲਕਾ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ […]

Health

ਭਾਰ ਘਟਾਉਣ ਲਈ ਤੁਹਾਨੂੰ ਦਿਨ ਵਿੱਚ ਕਿੰਨੇ ਕਦਮ ਤੁਰਨ ਦੀ ਲੋੜ ਹੈ:

ਭਾਰ ਘਟਾਉਣ ਲਈ ਤੁਹਾਨੂੰ ਹਰ ਰੋਜ ਦਿਨ ਵਿੱਚ 15000 ਕਦਮ ਤੁਰਨਾਂ ਚਾਹੀਦਾ ਹੈ। 5,000 ਕਦਮਾਂ ਨਾਲ ਸ਼ੁਰੂਆਤ ਕਰੋ ਅਤੇ 15,000 ਕਦਮਾਂ ਨੂੰ ਪੂਰਾ ਕਰਨ ਨਾਲ ਭਾਰ ਘਟਨਾ ਸ਼ੁਰੂ ਹੋ ਜਾਵੇਗਾ। ਇਹ ਸਭ ਆਪਣੇ ਆਪ ਨੂੰ ਤੇਜ਼ ਕਰਨ ਅਤੇ ਗਤੀ ਵਧਾਉਣ ਬਾਰੇ ਹੈ। ਤੇਜ਼ ਤੁਰਨ ਨਾਲ ਵਧੇਰੇ ਕੈਲੋਰੀਆਂ ਬਰਨ ਹੁੰਦੀਆਂ ਹਨ ਅਤੇ ਦਿਲ ਦੀ ਸਿਹਤ ਵਧਦੀ […]