Main News

ਜਸਟਿਸ ਬੀਆਰ ਗਵਈ 14 ਮਈ ਨੂੰ ਅਗਲੇ ਸੀਜੇਆਈ ਵਜੋਂ ਚੁੱਕਣਗੇ ਸਹੁੰ:

ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸੰਜੀਵ ਖੰਨਾ ਨੇ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਪੱਤਰ ਲਿਖ ਕੇ ਜਸਟਿਸ ਬੀਆਰ ਗਵਈ ਨੂੰ ਆਪਣੇ ਉੱਤਰਾਧਿਕਾਰੀ ਵਜੋਂ ਸਿਫ਼ਾਰਸ਼ ਕੀਤੀ ਹੈ। ਸਰਕਾਰ ਵੱਲੋਂ ਮਨਜ਼ੂਰੀ ਮਿਲਣ ‘ਤੇ, ਜਸਟਿਸ ਗਵਈ 14 ਮਈ ਨੂੰ ਅਗਲੇ ਸੀਜੇਆਈ ਵਜੋਂ ਸਹੁੰ ਚੁੱਕਣਗੇ। 24 ਮਈ, 2019 ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਪ੍ਰਾਪਤ ਕਰਨ ਵਾਲੇ ਜਸਟਿਸ ਗਵਈ […]

Main News

ਚੀਨ ਨੂੰ ਹੁਣ ਅਮਰੀਕਾ ਦਰਾਮਦ ’ਤੇ 245% ਟੈਰਿਫ: ਵ੍ਹਾਈਟ ਹਾਊਸ

ਵ੍ਹਾਈਟ ਹਾਊਸ ਨੇ ਕਿਹਾ ਕਿ ਅਮਰੀਕਾ ਨੂੰ ਹੁਣ ਅਮਰੀਕਾ ਨੂੰ ਦਰਾਮਦ ‘ਤੇ 245% ਤੱਕ ਟੈਰਿਫ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਗਲਵਾਰ ਨੂੰ ਵ੍ਹਾਈਟ ਹਾਊਸ ਵੱਲੋਂ ਇੱਕ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ, “ਚੀਨ ਨੂੰ ਹੁਣ ਆਪਣੀਆਂ ਬਦਲਾ ਲੈਣ ਵਾਲੀਆਂ ਕਾਰਵਾਈਆਂ ਦੇ ਨਤੀਜੇ ਵਜੋਂ ਅਮਰੀਕਾ ਨੂੰ ਦਰਾਮਦ ‘ਤੇ 245% ਤੱਕ ਟੈਰਿਫ ਦਾ ਸਾਹਮਣਾ ਕਰਨਾ ਪੈ […]

Main News

ਪ੍ਰਤਾਪ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ:

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ 50 ਬੰਬ ਪਏ ਹੋਣ ’ਤੇ ਬਿਆਨ ਦਿੱਤਾ ਸੀ ਜਿਸ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਸੀ ਤੇ ਪ੍ਰਤਾਪ ਸਿੰਘ ਬਾਜਾਵਾ ਵਿਰੁੱਧ ਐਫ.ਆਈ.ਆਰ ਦਰਜ਼ ਕੀਤੀ ਗਈ ਸੀ। ਪ੍ਰਤਾਪ ਸਿੰਘ ਬਾਜਾਵਾ ਕੱਲ ਦੁਪਹਿਰ ਨੂੰ ਸਾਈਬਰ ਥਾਣੇ ਵਿੱਚ ਪੇਸ਼ ਹੋਏ ਜਿੱਥੇ ਪੁਲਿਸ ਨੇ ਉਹਨਾਂ ਤੋਂ 5 ਘੰਟੇ 25 ਮਿੰਟ ਲਗਾਤਾਰ ਪੁੱਛਗਿੱਛ ਕੀਤੀ […]

Main News

ਪੰਜਾਬ ਦੇ 8 ਜ਼ਿਲ੍ਹਿਆਂ ’ਚ ਪਾਣੀ ਦਾ ਪੱਧਰ ਡਾਰਕ ਜੋਨ ’ਚ:

ਪੰਜਾਬ ਵਿੱਚ ਪਾਣੀ ਦਾ ਪੱਧਰ ਡਿੱਗਣ ਦੀ ਡਰਾਉਣੀ ਰਿਪੋਰਟ ਸਾਹਮਣੇ ਆਈ ਹੈ। ਪੰਜਾਬ ਸੂਬੇ ਵਿਚ ਪਾਣੀ ਦੇ ਪੱਧਰ ਦਾ ਲਗਾਤਾਰ ਡਿੱਗਦੇ ਜਾਣਾ ਦਿਨੋਂ-ਦਿਨ ਖ਼ਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਧਰਤੀ ਹੇਠਲੇ ਪਾਣੀ ਨੂੰ ਲੈ ਕੇ ਖੇਤੀਬਾੜੀ, ਵਾਟਰ ਸਪਲਾਈ ਅਤੇ ਮੌਸਮ ਵਿਭਾਗ ਦੀ ਪ੍ਰੀ-ਮਾਨਸੂਨ ਰਿਪੋਰਟ ਸਮੁੱਚੇ ਪੰਜਾਬੀਆਂ ਦੇ ਲਈ ਖ਼ਤਰੇ ਦੀ ਘੰਟੀ ਹੈ। 8 ਜ਼ਿਲ੍ਹਿਆਂ […]

Main News

ਐੱਚਆਈਵੀ ਕੇਸਾਂ ’ਚ ਪੰਜਾਬ ਤੀਜੇ ਨੰਬਰ ਤੇ:

ਐੱਚਆਈਵੀ ਕੇਸਾਂ ‘ਚ ਪੰਜਾਬ ਤੀਜੇ ਨੰਬਰ ‘ਤੇ ਆ ਚੁੱਕਿਆ ਹੈ। ਪੰਜਾਬ ਵਿੱਚ ਐੱਚਆਈਵੀ ਤੇਜ਼ੀ ਨਾਲ ਵੱਧ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਦੀ 2024-25 ਦੀ ਰਿਪੋਰਟ ‘ਚ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆਏ ਹਨ।ਪੰਜਾਬ ਵਿੱਚ ਐੱਚਆਈਵੀ ਕੇਸਾਂ ਵਿੱਚ ਵਾਧਾ ਦਰ 1.27 ਫੀਸਦ ਹੈ। ਐੱਚਆਈਵੀ ਕੇਸਾਂ ਵਿੱਚ ਪਹਿਲੇ ਨੰਬਰ ‘ਤੇ ਮਿਜ਼ੋਰਮ ਤੇ ਦੂਜੇ ਨੰਬਰ ‘ਤੇ ਅਸਾਮ ਹੈ। […]

Main News

ਸਪਰੀਮ ਕੋਰਟ ਦਾ ਵੱਡਾ ਫ਼ੈਸਲਾ:

ਸੁਪਰੀਮ ਕੋਰਟ ਨੇ ਹਸਪਤਾਲਾਂ ਵਿੱਚ ਹੁੰਦੀਆਂ ਨਵਜੰਮੇ ਬੱਚਿਆਂ ਦੀਆਂ ਚੋਰੀਆਂ ਨੂੰ ਲੈ ਕਿ ਸਖ਼ਤ ਰੁਖ ਅਪਣਾਇਆ ਹੈ। ਸੁਪਰੀਮ ਕੋਰਟ ਨੇ ਆਪਣੀ ਜੱਜਮੈਂਟ ਦਿੰਦੇ ਹੋਏ ਕਿਹਾ ਕਿ ਜੇ ਹਸਪਤਾਲ ਤੋਂ ਬੱਚਾ ਚੋਰੀ ਹੁੰਦਾ ਹੈ ਤਾਂ ਉਸ ਦਾ ਲਾਇਸੈਂਸ ਤੁਰੰਤ ਕੀਤਾ ਰੱਦ ਕੀਤਾ ਜਾਵੇਗਾ। ਅਤੇ ਜੇਕਰ ਬੱਚਾ ਗਾਇਬ ਹੁੰਦਾ ਹੈ ਤਾਂ ਹਸਪਤਾਲ ਦੀ ਜਵਾਬਦੇਹੀ ਹੋਵੇਗੀ। ਉਤਰ ਪ੍ਰਦੇਸ਼ […]

Main News

ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਈਡੀ ਦੀ ਰੇਡ:

ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ -94 ਸਥਿਤ ਘਰ ‘ਚ ਈਡੀ ਦੀ ਟੀਮ ਪਹੁੰਚੀ ਹੈ। ਈਡੀ ਦੀ ਟੀਮ ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਆਪ ਵਿਧਾਇਕ ਦੇ ਘਰ ਅਤੇ ਉਨ੍ਹਾਂ ਦੇ ਵੱਖ-ਵੱਖ ਠਿਕਾਣਿਆਂ ਦੀ ਤਲਾਸ਼ੀ ਲੈ ਰਹੀ ਹੈ। ਈਡੀ ਦੀ ਟੀਮ ਸਥਾਨਕ ਪੁਲਿਸ ਦੇ ਨਾਲ ਸਵੇਰੇ ਮੋਹਾਲੀ ਦੇ […]

Main News

ਸੁਨਾਮ ਨੇੜਲੇ ਪਿੰਡ ਛਾਜਲੀ ਚ ਸਕੂਲ ਆਫ ਐਮੀਨੈਸ ਦਾ ਉਦਘਾਟਨ ਕਰਨ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਾਰੀ ਵਿਰੋਧ:

ਸੁਨਾਮ ਨੇੜਲੇ ਪਿੰਡ ਛਾਜਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਕੂਲ ਆਫ ਐਮੀਨੈਸ ਦਾ ਉਦਘਆਟਨ ਕਰਨ ਪੁੱਜੇ ਸਨ ਪਰ ਇਸ ਮੌਕੇ ਕਿਸਾਨ ਯੂਨੀਅਨ ਵੱਲੋਂ ਭਗਵੰਤ ਮਾਨ ਦਾ ਵਿਰੋਧ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਛਾਜਲੀ ਸਕੂਲ ਵਿੱਚ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਝੜਪ ਹੋਈ ਹੈ। ਮੁੱਖ ਮੰਤਰੀ ਵੱਲੋ ਪੰਜਾਬ ਵਿੱਚ […]

Main News

ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ:

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਗਈ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਪਿਛਲੇ 14 ਮਹੀਨਿਆਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਹਨ।ਸਾਧੂ ਸਿੰਘ […]

Main News

ਆਮ ਆਦਮੀ ਪਾਰਟੀ ਨੇ ਕਾਂਗਰਸ ਅਤੇ ਕਾਂਗਰਸ ਨੇ ਆਮ ਆਦਮੀ ਪਾਰਟੀ ਵਿਰੁੱਧ ਛੇੜਿਆ ਯੁੱਧ:

ਪ੍ਰਤਾਪ ਸਿੰਘ ਦੇ 50 ਬੰਬਾਂ ਵਾਲੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰਾਂ ਗਰਮਾ ਗਈ ਹੈ। ਵਿਰੋਧੀ ਧਿਰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਰਕਰ ਦੇ ਲੀਡਰ ਇੱਕ ਦੂਜੇ ਦੇ ਵਿਰੁੱਧ ਜੰਮ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਤੋਂ ਬਾਅਦ ਹੋਈ FIR ਵਿਰੁੱਧ ਕਾਂਗਰਸੀ ਲੀਡਰ ਇੱਕਠੇ ਹੋਏ ਹਨ। ਪ੍ਰਤਾਪ […]