ਭਗਵੰਤ ਮਾਨ Main News News

ਸਰਕਾਰ ਦੇ ਬੇਅਦਬੀ ਕਾਨੂੰਨ ਨੂੰ ਚੁਣੌਤੀ

ਪੰਜਾਬ ਸਰਕਾਰ ਵਲੋਂ ਬਣਾਏ ਗਏ ਬੇਅਦਬੀ ਕਾਨੂੰਨ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਜਲੰਧਰ ਦੇ ਇਕ ਵਿਅਕਤੀ ਵਲੋਂ ਇਸ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਉਸ ਵਿਅਕਤੀ ਦਾ ਕਹਿਣਾ ਹੈ ਕਿ ਇਸ ਕਾਨੂੰਨ ਵਿਚ ਸਿਰਫ ਇਕ ਹੀ ਧਰਮ ਦਾ ਜ਼ਿਕਰ ਹੈ, ਜਦੋਂ ਕਿ ਬਾਕੀ ਧਰਮਾਂ ਦਾ ਜ਼ਿਕਰ ਨਹੀਂ ਹੈ। ਅਜਿਹੇ ਵਿਚ ਇਹ […]

ਬੀਬੀਐਮਬੀ Main News News

ਬੀ.ਬੀ.ਐਮ.ਬੀ. ਮਾਮਲੇ ’ਚ ਹਾਈਕੋਰਟ ਨੇ ਸਰਕਾਰ ਦੀ ਪਟੀਸ਼ਨ ਕੀਤੀ ਖਾਰਜ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨਾਲ ਜੁੜੇ ਚਰਚਿਤ ਪਾਣੀ ਵਿਵਾਦ ਮਾਮਲੇ ’ਚ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਇਹ ਅਰਜ਼ੀ ਪਿਛਲੇ ਸਾਲ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦੇ ਬੀਬੀਐਮਬੀ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਾਇਰ ਕੀਤੀ ਗਈ ਸੀ। ਪੰਜਾਬ ਸਰਕਾਰ ਦਾ ਇਲਜ਼ਾਮ ਸੀ ਕਿ ਬੀ.ਬੀ.ਐਮ.ਬੀ. ਨੇ ਆਪਣੇ […]

ਗੌਰਵ ਯਾਦਵ News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ […]

ਗੌਰਵ ਯਾਦਵ ਡੀਜੀਪੀ News

“ਗੈਂਗਸਟਰਾਂ ‘ਤੇ ਵਾਰ” ਦੌਰਾਨ ਪੁਲਿਸ ਵੱਲੋਂ 561 ਥਾਵਾਂ ‘ਤੇ ਛਾਪੇਮਾਰੀ, 281 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 91ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 561 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ […]

ਡੌਨਲਡ ਟਰੰਪ International Main News

ਇਰਾਨ ਨਾਲ ਸਮਝੌਤਾ ਹੋਣ ਤੱਕ ਨਾਕਾਬੰਦੀ ਨਹੀਂ ਹਟੇਗੀ-ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਉਦੋਂ ਤੱਕ ਇਰਾਨ ਦੀਆਂ ਬੰਦਰਗਾਹਾਂ ’ਤੇ ਲੱਗੀ ਨਾਕਾਬੰਦੀ ਨਹੀਂ ਹਟਾਏਗਾ, ਜਦੋਂ ਤੱਕ ਤਹਿਰਾਨ ਦੇ ਨਾਲ ਕੋਈ ਸਮਝੌਤਾ ਨਹੀਂ ਹੋ ਜਾਂਦਾ। ਟਰੰਪ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਇਕ ਹਫਤਾ ਪਹਿਲਾਂ ਸ਼ੁਰੂ ਹੋਈ ਇਹ ਨਾਕਾਬੰਦੀ ਇਰਾਨ ਨੂੰ ਪੂਰੀ ਤਰ੍ਹਾਂ ਤਬਾਹ ਕਰ ਰਹੀ ਹੈ। ਉਨ੍ਹਾਂ ਇਹ ਵੀ […]

ਯੋਗੇਸ਼ ਕੁਮਾਰ Main News News

ਫਗਵਾੜਾ ਵਿਚ ਗੋਲੀ ਲੱਗਣ ਨਾਲ ਡੀਐਸਪੀ ਦੀ ਮੌਤ

ਐਂਟੀ ਨਾਰਕੋਟਿਕਸ ਟਾਸਕ ਫੋਰਸ ਵਿਚ ਤਾਇਨਾਤ ਡੀ.ਐਸ.ਪੀ. ਯੋਗੇਸ਼ ਕੁਮਾਰ ਦੀ ਅੱਜ ਫਗਵਾੜਾ ਦੇ ਪੁਲਿਸ ਕਵਾਰਟਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ । ਇਹ ਗੋਲੀ ਉਸਦੇ ਆਪਣੇ ਰਿਵਾਲਵਰ ਤੋਂ ਚੱਲੀ ਹੋਈ ਦੱਸੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਯੋਗੇਸ਼ ਕੁਮਾਰ ਆਪਣੇ ਕਮਰੇ ਵਿਚ ਇਕੱਲੇ ਸਨ। ਜਾਣਕਾਰੀ ਮਿਲਣ ’ਤੇ ਪੁਲਿਸ […]

ਸੋਨਮ ਬਾਜਵਾ News other

ਸੋਨਮ ਬਾਜਵਾ ਦੀ ਨਵੀਂ ਫਿਲਮ ‘ਪਿੱਟ ਸਿਆਪਾ’ ’ਤੇ ਰੋਕ

ਫਿਲਮ ਅਦਾਕਾਰਾ ਸੋਨਮ ਬਾਜਵਾ ਦੀ ਫਿਲਮ ‘ਪਿੱਟ ਸਿਆਪਾ’ ਵਿਵਾਦਾਂ ਵਿਚ ਘਿਰ ਗਈ ਹੈ। ਕਾਪੀਰਾਈਟ ਵਿਵਾਦ ਦੇ ਚੱਲਦਿਆਂ ਚੰਡੀਗੜ੍ਹ ਦੀ ਅਦਾਲਤ ਨੇ ਫਿਲਹਾਲ ਇਸ ਫਿਲਮ ਦੀ ਰਿਲੀਜ਼ ’ਤੇ ਰੋਕ ਲਗਾ ਦਿੱਤੀ ਹੈ। ਇਹ ਫਿਲਮ ਆਉਂਦੀ 1 ਮਈ ਨੂੰ ਰਿਲੀਜ਼ ਹੋਣ ਵਾਲੀ ਸੀ। ਫਿਲਮ ਦੇ ਲੇਖਕ ਰਾਜਨ ਨੰਦਨ ਦਾ ਦਾਅਵਾ ਹੈ ਕਿ ਫਿਲਮ ਦੀ ਕਹਾਣੀ ਉਨ੍ਹਾਂ ਦੀ […]

ਅਮ੍ਰਿਤਪਾਲ ਸਿੰਘ Main News News

ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਾਤਰੀ ਦੇ ਆਸਾਰ

ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਾਤਰੀ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਇਸਦੇ ਚੱਲਦਿਆਂ ਪੰਜਾਬ ਪੁਲਿਸ ਦੀ ਇਕ ਵਿਸ਼ੇਸ ਟੀਮ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਪਹੁੰਚ ਗਈ ਹੈ, ਜਿੱਥੇ ਅਮ੍ਰਿਤਪਾਲ ਸਿੰਘ ਫਿਲਹਾਲ ਨੈਸ਼ਨਲ ਸਕਿਉਰਿਟੀ ਐਕਟ (ਐਨ.ਐਸ.ਏ.) ਦੇ ਤਹਿਤ ਬੰਦ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ […]

ਡਾ. ਬਲਜੀਤ ਕੌਰ News

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ […]

ਹੀਟਵੇਵ Health News

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਹੀਟਵੇਵ ਦਾ ਯੈਲੋ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿਚ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਹੀਟਵੇਵ ਦਾ ਯੈਲੋ ਅਲਰਟ ਕੀਤਾ ਹੈ। ਇਸ ਦੌਰਾਨ ਲੁਧਿਆਣਾ, ਸੰਗਰੂਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਹੀਟ ਵੇਵ ਚਲੇਗੀ। ਇਸ ਤਰ੍ਹਾਂ ਦਾ ਮੌਸਮ ਲਗਾਤਾਰ 24 ਅਪ੍ਰੈਲ ਤੱਕ ਰਹਿਣ ਦਾ ਅਨੁਮਾਨ ਹੈ। ਇਸੇ ਦੌਰਾਨ ਕੁਝ ਸਥਾਨਾਂ ’ਤੇ ਰਾਤਾਂ ਸਮੇਂ […]