Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ
ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan Sabha: ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਨਸ਼ਾ ਤਸਕਰਾਂ ਦੇ ਸਮੁੱਚੇ ਤੰਤਰ ਦਾ […]






