ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਘਰ ਸੀ.ਬੀ.ਆਈ. ਨੇ ਕੀਤੀ ਛਾਪੇਮਾਰੀ:
ਸੀ.ਬੀ.ਆਈ.ਨੇ ਬੁੱਧਵਾਰ ਨੂੰ 6,000 ਕਰੋੜ ਰੁਪਏ ਦੇ ਮਹਾਦੇਵ ਐਪ ਘਪਲੇ ਦੇ ਸਬੰਧ ‘ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਘਰ ਛਾਪੇ ਮਾਰੇ। ਇਹ ਛਾਪੇਮਾਰੀ ਕਾਂਗਰਸ ਦੀ ਮੀਟਿੰਗ ਲਈ ਬਘੇਲ ਦੇ ਨਵੀਂ ਦਿੱਲੀ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ ਕੀਤੀ ਗਈ ਹੈ। ਇਸ ਦੌਰਾਨ ਸੂਬਾ ਕਾਂਗਰਸ ਨੇ ਕਿਹਾ ਕਿ ਭਾਜਪਾ ਨੇ ਬਘੇਲ ਤੋਂ ਡਰ ਕੇ […]