ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭੁੱਲ ਬਖਸ਼ਾਈ ਤੇ ਖਿਮਾ ਯਾਚਨਾ ਪ੍ਰਵਾਨ, ਲੱਗੀ ਰੋਕ ਹਟੀ
ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੀਆਂ ਭੁੱਲਾਂ ਬਖਸ਼ਾਈਆਂ। ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਫੈਸਲਾ ਸੁਣਾਉਂਦਿਆਂ ਉਹਨਾਂ ਦੀ ਖਿਮਾ ਪ੍ਰਵਾਨ ਕਰਦਿਆਂ ਉਹਨਾਂ ਨੂੰ ਅਗਾਂਹ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ […]