ਗੈਸ ਸਿਲੰਡਰ Main News News

ਗੈਸ ਸਿਲੰਡਰ ਬੁੱਕ ਕਰਨ ਦੀ ਸਮਾਂ-ਸੀਮਾ ’ਚ ਨਹੀਂ ਹੋਇਆ ਕੋਈ ਬਦਲਾਅ

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਸਪਸ਼ਟ ਕੀਤਾ ਹੈ ਕਿ ਐੱਲ.ਪੀ.ਜੀ. ਗੈਸ ਸਿਲੰਡਰ ਬੁਕਿੰਗ ਦੀ ਸਮਾਂ-ਸੀਮਾ ਵਿੱਚ ਬਦਲਾਅ ਬਾਰੇ ਚੱਲ ਰਹੀਆਂ ਖ਼ਬਰਾਂ ਝੂਠੀਆਂ ਹਨ। ਮੰਤਰਾਲੇ ਨੇ ਦੁਹਰਾਇਆ ਕਿ ਮੌਜੂਦਾ ਰੀਫਿਲ ਬੁਕਿੰਗ ਦੀ ਸਮਾਂ-ਸੀਮਾ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਬੁਕਿੰਗ ਜਿਵੇਂ ਚੱਲ ਰਹੀ ਹੈ ਇਵੇਂ ਹੀ ਅੱਗੇ ਜਾਰੀ ਰਹੇਗੀ। ਮੰਤਰਾਲੇ ਨੇ ਬਿਆਨ ਵਿੱਚ ਕਿਹਾ […]

ਹਰਮੀਤ ਸਿੰਘ ਪਠਾਣਮਾਜਰਾ Main News News

ਆਪ ਵਿਧਾਇਕ ਪਠਾਣਮਾਜਰਾ ਜਬਰ-ਜਨਾਹ ਦੇ ਮਾਮਲੇ ਵਿਚ ਗਿ੍ਰਫਤਾਰ

ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਭੂਚਾਲ ਆ ਗਿਆ ਜਦੋਂ ਪਿਛਲੇ ਛੇ ਮਹੀਨਿਆਂ ਤੋਂ ਪੁਲਿਸ ਨੂੰ ਚਕਮਾ ਦੇ ਰਹੇ ਜ਼ਬਰ-ਜਨਾਹ ਦੇ ਮੁਲਜ਼ਮ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਨੇ ਪਟਿਆਲਾ ’ਚ ਗਿ੍ਰਫਤਾਰ ਕਰ ਲਿਆ। ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਪਠਾਣਮਾਜਰਾ ’ਤੇ ਜ਼ਬਰ-ਜਨਾਹ, ਧੋਖਾਧੜੀ ਅਤੇ ਡਰਾਉਣ-ਧਮਕਾਉਣ ਵਰਗੇ ਗੰਭੀਰ ਇਲਜ਼ਾਮ […]

ਅਨੁਸੂਚਿਤ ਜਾਤੀ Main News News

ਹਿੰਦੂ, ਸਿੱਖ ਤੇ ਬੁੱਧ ਤੋਂ ਇਲਾਵਾ ਹੋਰ ਧਰਮ ਅਪਨਾਉਣ ਵਾਲਿਆਂ ਨੂੰ ਨਹੀਂ ਮਿਲੇਗਾ ਅਨੁਸੂਚਿਤ ਜਾਤੀ ਦਾ ਦਰਜਾ

ਭਾਰਤੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹਿੰਦੂ, ਸਿੱਖ ਜਾਂ ਬੁੱਧ ਧਰਮ ਤੋਂ ਇਲਾਵਾ ਕਿਸੇ ਹੋਰ ਧਰਮ ਨੂੰ ਮੰਨਣ ਵਾਲੇ ਕਿਸੇ ਵੀ ਵਿਅਕਤੀ ਨੂੰ ਅਨੁਸੂਚਿਤ ਜਾਤੀ  ਦਾ ਮੈਂਬਰ ਨਹੀਂ ਮੰਨਿਆ ਜਾ ਸਕਦਾ। ਮਾਨਯੋਗ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਹੁਕਮ ਨੂੰ ਬਰਕਰਾਰ ਰੱਖਦਿਆਂ ਕਿਹਾ ਕਿ ਅਨੁਸੂਚਿਤ […]

ਸੁਪਰੀਮ ਕੋਰਟ Main News News

ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ ਪਰਮਾਨੈਂਟ ਕਮਿਸ਼ਨ  ਦੇ ਰਾਹ ਖੋਲ੍ਹੇ

ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਲਿੰਗ ਸਮਾਨਤਾ ਨੂੰ ਮਜ਼ਬੂਤ ਕਰਦਿਆਂ ਸੁਪਰੀਮ ਕੋਰਟ ਨੇ ਇੱਕ ਇਤਿਹਾਸਕ ਫੈਸਲਾ ਸੁਣਾਇਆ ਹੈ ਕਿ ਸ਼ਾਰਟ ਸਰਵਿਸ ਕਮਿਸ਼ਨ ਦੀਆਂ ਮਹਿਲਾ ਅਧਿਕਾਰੀ ਹੁਣ ‘ਪਰਮਾਨੈਂਟ ਕਮਿਸ਼ਨ’ (ਪੱਕੀ ਨੌਕਰੀ) ਪ੍ਰਾਪਤ ਕਰਨ ਦੀਆਂ ਪੂਰਨ ਹੱਕਦਾਰ ਹਨ। ਮਾਨਯੋਗ ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਆਪਣੀਆਂ ਵਿਸ਼ੇਸ਼ ਸ਼ਕਤੀਆਂ ਦੀ ਵਰਤੋਂ ਕਰਦਿਆਂ ਸਾਲਾਨਾ ਸਿਰਫ 250 ਮਹਿਲਾ […]

ਭਗਵੰਤ ਮਾਨ Main News News

ਸੀਐਮ ਮਾਨ ਨੇ ਗਗਨਦੀਪ ਖੁਦਕਸ਼ੀ ਮਾਮਲੇ ’ਚ ਸੀਬੀਆਈ ਜਾਂਚ ਤੋਂ ਕੀਤਾ ਇਨਕਾਰ

ਅੰਮਿ੍ਰਤਸਰ ’ਚ ਵੇਅਰ ਹਾਊਸ ਕਾਰਪੋਰੇਸ਼ਨ ਦੇ ਡੀ.ਐਮ. ਗਗਨਦੀਪ ਸਿੰਘ ਵਲੋਂ ਕੀਤੀ ਗਈ ਖੁਦਕਸ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਖੁਦਕਸ਼ੀ ਮਾਮਲੇ ਵਿਚ ਪੰਜਾਬ ’ਚ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਮਾਮਲੇ ਵਿਚ ਸੀਬੀਆਈ ਜਾਂਚ […]

ਨਵਜੋਤ ਸਿੰਘ ਸਿੱਧੂ Main News News

ਨਵਜੋਤ ਸਿੱਧੂ ਨੇ ਆਪਣੀ ਜਾਇਦਾਦ ਬੇਟੇ ਅਤੇ ਬੇਟੀ ਦੋਵਾਂ ’ਚ ਵੰਡੀ

ਸਾਬਕਾ ਕਿ੍ਰਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਆਪਣੀ ਜਾਇਦਾਦ ਆਪਣੇ ਬੇਟੇ ਅਤੇ ਬੇਟੀ ਵਿਚਕਾਰ ਵੰਡਣ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ’ਤੇ ਇੱਕ ਭਾਵੁਕ ਪੋਸਟ ਵਿੱਚ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਟਾ ਕਰਨ ਸਿੱਧੂ ਪਟਿਆਲਾ ਦੀ ਯਾਦਵਿੰਦਰਾ ਕਲੋਨੀ ਵਿੱਚ ਸਥਿਤ ਜੱਦੀ ਘਰ ਦਾ ਵਾਰਸ ਹੋਵੇਗਾ। ਜਦਕਿ ਉਨ੍ਹਾਂ ਦੀ ਬੇਟੀ ਰਾਬੀਆ ਸਿੱਧੂ […]

ਅਮਿਤ ਸ਼ਾਹ Main News News

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਦੀ ਲੋਕ ਸਭਾ ’ਚ ਗੂੁੰਜ

ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮਿ੍ਰਤਸਰ ’ਚ ਤੈਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਵਲੋਂ ਮੰਤਰੀ ਦਾ ਨਾਮ ਲੈ ਕੇ ਕੀਤੀ ਗਈ ਖੁਦਕਸ਼ੀ ਦਾ ਮਾਮਲਾ ਲੋਕ ਸਭਾ ਵਿਚ ਪਹੁੰਚ ਗਿਆ ਹੈੇ। ਗਗਨਦੀਪ ਸਿੰਘ ਵਲੋਂ ਕੀਤੀ ਗਈ ਖੁਦਕੁਸ਼ੀ ਦੇ ਇਲਜਾਮ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਲੱਗੇ ਸਨ। ਇਸਦੇ ਚੱਲਦਿਆਂ ਪੰਜਾਬ ਸਰਕਾਰ ਨੇ ਲਾਲਜੀਤ ਸਿੰਘ ਭੁੱਲਰ ਕੋਲੋਂ ਅਸਤੀਫਾ […]

ਭਗਵੰਤ ਮਾਨ Main News News

ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਖਿਲਾਫ ਹੋਵੇਗੀ ਕਾਰਵਾਈ: ਭਗਵੰਤ ਮਾਨ

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਮੇਰੇ ਲਈ ਸਾਰਾ ਪੰਜਾਬ ਹੀ ਇਕ ਪਰਿਵਾਰ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿਚ ਕੋਈ ਵੀ ਵਿਅਕਤੀ, ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸਖਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ’ਤੇ […]

ਲਾਲਜੀਤ ਸਿੰਘ ਭੁੱਲਰ Main News News

ਲਾਲਜੀਤ ਸਿੰਘ ਭੁੱਲਰ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ

ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮਿ੍ਰਤਸਰ ’ਚ ਤੈਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਵਲੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲੈ ਕੇ ਕੀਤੀ ਗਈ ਖੁਦਕਸ਼ੀ ਦਾ ਮਾਮਲਾ ਭਖ ਚੁੱਕਾ ਹੈ। ਇਸ ਮਾਮਲੇ ਵਿਚ ਟਰਾਂਸਪੋਰਟ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਲਾਲਜੀਤ ਸਿੰਘ ਭੁੱਲਰ ਨੂੰ ਅੰਮਿ੍ਰਤਸਰ ਦੀ ਪੁਲਿਸ ਨੇ ਮੰਡੀ ਗੋਬਿੰਦਗੜ੍ਹ ਤੋਂ ਗਿ੍ਰਫਤਾਰ ਕਰ ਲਿਆ ਹੈ। ਧਿਆਨ […]

ਭਗਵੰਤ ਮਾਨ Main News News

ਮੁੱਖ ਮੰਤਰੀ ਮਾਨ ਨੇ ਸਿਹਤ ਵਿਭਾਗ ਦਾ ਰਿਪੋਰਟ ਕਾਰਡ ਕੀਤਾ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਸੀਐਮ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲਾਂ ਵਿੱਚ ਸਿਹਤ ਕ੍ਰਾਂਤੀ ਲਈ ਕੀਤੇ ਕੰਮਾਂ ਦੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ […]