ਜੱਸੀ ਖੰਗੂੜਾ Main News News

ਸਾਬਕਾ ਵਿਧਾਇਕ ਜੱਸੀ ਖੰਗੂੜਾ ਨੂੰ 2 ਸਾਲ ਦੀ ਸਜ਼ਾ

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ‘ਹੋਟਲ ਪਾਰਕ ਪਲਾਜ਼ਾ’ ਦੇ ਮਾਲਕ ਜਸਬੀਰ ਸਿੰਘ ਉਰਫ ਜੱਸੀ ਖੰਗੂੜਾ ਨੂੰ ਅਦਾਲਤ ਨੇ 18 ਸਾਲ ਪੁਰਾਣੇ ਇੱਕ ਮਾਮਲੇ ਵਿੱਚ 2 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਲੁਧਿਆਣਾ ਦੇ ਮਾਨਯੋਗ ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਰਮਣਾ ਦੀ ਅਦਾਲਤ ਵੱਲੋਂ ਸੁਣਾਇਆ ਗਿਆ। ਹਾਲਾਂਕਿ, ਸਜ਼ਾ ਦੇ ਐਲਾਨ ਤੋਂ ਤੁਰੰਤ ਬਾਅਦ […]

ਐਲਪੀਜੀ ਗੈਸ Main News News

ਪੰਜਾਬ ਵਿਚ ਰਸੋਈ ਗੈਸ ਦਾ ਸੰਕਟ ਹੋਇਆ ਹੋਰ ਡੂੰਘਾ

ਪੰਜਾਬ ਵਿਚ ਘਰੇਲੂ ਅਤੇ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਖਪਤਕਾਰਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਫੈਡਰੇਸ਼ਨ ਆਫ ਐਲ.ਪੀ.ਜੀ. ਡਿਸਟਰੀਬਿਊਟਰਜ਼ ਆਫ ਪੰਜਾਬ ਦੇ ਪ੍ਰਧਾਨ ਗੁਰਪਾਲ ਸਿੰਘ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿਚ ਗੈਸ ਦੀ ਸਪਲਾਈ ਵਿਚ ਕਰੀਬ 20 ਫੀਸਦੀ ਦੀ ਕਟੌਤੀ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਹਿਲਾਂ ਜਿੱਥੇ ਹਰ ਮਹੀਨੇ […]

anmol gagan Main News News

ਅਨਮੋਲ ਗਗਨ ਮਾਨ ਦੇ ਪਤੀ ਨੂੰ ਦੋ ਸਾਲ ਦੀ ਕੈਦ

ਡੇਰਾਬੱਸੀ ਦੀ ਅਦਾਲਤ ਨੇ ਸਾਲ 2018 ਦੇ ਚੈੱਕ ਬਾਊਂਸ ਮਾਮਲੇ ਵਿੱਚ ਇੱਕ ਹਾਊਸਿੰਗ ਪ੍ਰੋਜੈਕਟ ਫਰਮ ਦੇ ਤਿੰਨ ਭਾਈਵਾਲਾਂ ਨੂੰ ਦੋ-ਦੋ ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਜ਼ਾ ਪਾਉਣ ਵਾਲਿਆਂ ਵਿੱਚ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਹਿਬਾਜ਼ ਸਿੰਘ ਸੋਹੀ ਵੀ ਸ਼ਾਮਲ ਹਨ। ਹਾਲਾਂਕਿ, […]

ਇੰਸਟਾਗ੍ਰਾਮ Main News News

ਸ਼ੋਸ਼ਲ ਮੀਡੀਆ ’ਤੇ ਪਰੋਸੀ ਜਾ ਰਹੀ ਅਸ਼ਲੀਲਤਾ ਬੱਚਿਆਂ ਲਈ ਖਤਰਨਾਕ

ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਸਦਨ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ, ਖ਼ਾਸ ਕਰਕੇ ਇੰਸਟਾਗ੍ਰਾਮ ’ਤੇ ਬੱਚਿਆਂ ਨੂੰ ਪਰੋਸੀ ਜਾ ਰਹੀ ਅਸ਼ਲੀਲ ਸਮੱਗਰੀ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਰਾਜ ਸਭਾ ਵਿੱਚ ਇੱਕ ਚਰਚਾ ਦੌਰਾਨ ਬੋਲਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਡਿਜੀਟਲ ਪਲੇਟਫਾਰਮਾਂ ਦੀ ਦੁਰਵਰਤੋਂ ਬੱਚਿਆਂ ਦੇ ਭਵਿੱਖ ਲਈ ਵੱਡਾ ਖ਼ਤਰਾ ਬਣ ਰਹੀ ਹੈ ਅਤੇ ਇਸ […]

ਸਿਲੰਡਰ Main News News

ਬਰਨਾਲਾ ’ਚ ਸਿਲੰਡਰ ਲਈ ਲਾਈਨ ’ਚ ਲੱਗੇ ਬਜ਼ੁਰਗ ਦੀ ਗਈ ਜਾਨ

ਇਰਾਨ-ਇਜ਼ਰਾਈਲ ਜੰਗ ਕਾਰਨ ਪੰਜਾਬ ਸਣੇ ਦੇਸ਼ ਭਰ ਵਿਚ ਐਲ.ਪੀ.ਜੀ. ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿਚ ਘਬਰਾਹਟ ਨਜ਼ਰ ਆ ਰਹੀ ਹੈ। ਇਸ ਵਿਚਾਲੇ ਬਰਨਾਲਾ ਵਿਚ ਗੈਸ ਸਿਲੰਡਰ ਲੈਣ ਲਈ ਲਾਈਨ ਵਿਚ ਲੱਗੇ 66 ਸਾਲਾਂ ਦੇ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਬਜ਼ੁਰਗ ਦੋ ਘੰਟਿਆਂ ਤੋਂ ਸਿਲੰਡਰ ਲੈਣ ਲਈ ਲਾਈਨ ਵਿਚ […]

ਸੰਸਦ Main News News

ਸੰਸਦ ਦੇ ਬਾਹਰ “ਨਰਿੰਦਰ ਵੀ ਗਾਇਬ ਅਤੇ ਸਿਲੰਡਰ ਵੀ ਗਾਇਬ” ਦੇ ਨਾਅਰੇ ਸੰਸਦਸੰਸਦ ਦੇ ਬਾਹਰ “ਨਰਿੰਦਰ ਵੀ ਗਾਇਬ ਅਤੇ ਸਿਲੰਡਰ ਵੀ ਗਾਇਬ” ਦੇ ਨਾਅਰੇ

ਲੋਕ ਸਭਾ ਵਿਚ ਅੱਜ ਵੀਰਵਾਰ ਨੂੰ ਕਾਂਗਰਸ ਪਾਰਟੀ ਸਣੇ ਹੋਰ ਸਿਆਸੀ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਭਾਰਤ ਵਿਚ ਸਿਲੰਡਰ ਸੰਕਟ ਦੇ ਮੁੱਦੇ ’ਤੇ ਜ਼ੋਰਦਾਰ ਹੰਗਾਮਾ ਕੀਤਾ। ਵਿਰੋਧੀ ਸੰਸਦ ਮੈਂਬਰਾਂ ਨੇ ਸਦਨ ਦੇ ਬਾਹਰ ‘ਨਰਿੰਦਰ ਵੀ ਗਾਇਬ, ਸਿਲੰਡਰ ਵੀ ਗਾਇਬ’ ਦੇ ਨਾਅਰੇ ਲਗਾਏ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ਨਾਲ ਐਲ.ਪੀ.ਜੀ. […]

ਹੋਰਮੁਜ਼ Main News News

ਇਰਾਨ ਨੇ ਭਾਰਤੀ ਜਹਾਜ਼ਾਂ ਨੂੰ ਹੋਰਮੁਜ਼ ਜਲਡਮਰੂ ਤੋਂ ਲੰਘਣ ਦੀ ਦਿੱਤੀ ਇਜਾਜ਼ਤ

ਇਰਾਨ ਨੇ ਹੋਰਮੁਜ਼ ਜਲਡਮਰੂ ਵਿਚੋਂ ਭਾਰਤੀ ਝੰਡੇ ਵਾਲੇ ਜਹਾਜ਼ਾਂ ਨੂੰ ਸੁਰੱਖਿਅਤ ਰਸਤਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ-ਇਜ਼ਰਾਈਲੀ ਹਿੱਤਾਂ ਨਾਲ ਨਾ ਜੁੜੇ ਜਹਾਜ਼ਾਂ ਨੂੰ ਇਸ ਰਸਤੇ ਤੋਂ ਲੰਘਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸੇ ਕਰਕੇ ਭਾਰਤੀ ਜਹਾਜ਼ਾਂ ਨੂੰ ਫਿਲਹਾਲ ਸੁਰੱਖਿਅਤ ਰਸਤਾ ਦਿੱਤਾ ਗਿਆ ਹੈ। ਪੱਛਮੀ ਏਸ਼ੀਆ ਵਿਚ ਚੱਲ ਰਹੇ ਤਣਾਅ ਦੇ ਚੱਲਦਿਆਂ ਇਰਾਨ ਅਤੇ ਇਜ਼ਰਾਈਲ-ਅਮਰੀਕਾ […]

ਭਗਵੰਤ ਮਾਨ Main News News

ਐਲ.ਪੀ.ਜੀ. ਗੈਸ ਦੀ ਕਿੱਲਤ ਨੂੰ ਲੈ ਕੇ ਭਗਵੰਤ ਮਾਨ ਨੇ ਦਿੱਤਾ ਬਿਆਨ

ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਕਾਰਨ ਪੰਜਾਬ ਸਣੇ ਪੂਰੇ ਭਾਰਤ ਵਿਚ ਐਲਪੀਜੀ ਗੈਸ ਦੀ ਕਿੱਲਤ ਖੜ੍ਹੀ ਹੋ ਗਈ ਹੈ ਅਤੇ ਗੈਸ ਏਜੰਸੀਆਂ ਦੇ ਬਾਹਰ ਲੋਕਾਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗ ਰਹੀਆਂ ਹਨ। ਗੈਸ ਦੀ ਕਿੱਲਤ ਨੂੰ ਲੈ ਕੇ ਲੋਕਾਂ ਵਿਚ ਅਫਰਾ ਤਫਰੀ ਵਾਲਾ ਮਾਹੌਲ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ […]

ਐਲਪੀਜੀ ਗੈਸ Main News News

ਪੰਜਾਬ ਵਿਚ ਐਲਪੀਜੀ ਗੈਸ ਦੀ ਬੁਕਿੰਗ ਠੱਪ

ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਅਨ ਪੰਜਾਬ ਵਿਚ ਵੀ ਘਰੇਲੂ ਗੈਸ ਐਲਪੀਜੀ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ ਸ਼ਰਤਾਂ ਤਹਿਤ ਕਰਨ ਲੱਗੇ ਹਨ, ਜਦੋਂ ਕਿ ਹੋਟਲ ਮਾਲਕਾਂ ਵਲੋਂ ਮੀਨੂੰ ’ਚੋਂ ਖਾਣੇ ਦੀਆਂ ਆਈਟਮਾਂ ਘਟਾ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਕਰੀਬ 16 ਹਜ਼ਾਰ ਹੋਟਲ, ਰੈਸਟੋਰੈਂਟ, […]

ਭਗਵੰਤ ਮਾਨ Main News News

ਜਲੰਧਰ ’ਚ ਸੀਐਮ ਭਗਵੰਤ ਮਾਨ ਦਾ ਵਿਰੋਧੀਆਂ ’ਤੇ ਤਿੱਖਾ ਨਿਸ਼ਾਨਾ

ਜਲੰਧਰ ਜ਼ਿਲ੍ਹੇ ਦੇ ਕਸਬਾ ਆਦਮਪੁਰ ਵਿਚ ਆਯੋਜਿਤ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਵਿਰੋਧੀ ਧਿਰਾਂ ’ਤੇ ਜੰਮ ਕੇ ਹਮਲਾ ਬੋਲਿਆ ਹੈ। ਸੀਐਮ ਨੇ ਪੰਜਾਬ ਦੇ ਨੌਜਵਾਨਾਂ ਦੀ ਸਿੱਖਿਆ ਅਤੇ ਰੋਜ਼ਗਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਈ ਵੱਡੇ ਐਲਾਨ ਕੀਤੇ। ਸੀਐਮ ਮਾਨ ਨੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਵਿਰੋਧੀ ਪਾਰਟੀਆਂ ਅਕਾਲੀ ਦਲ, ਭਾਜਪਾ […]