ਸੁਪਰੀਮ ਕੋਰਟ Main News News

ਸੁਪਰੀਮ ਕੋਰਟ ਨੇ ਮੁਫਤਖੋਰੀ ਸਭਿਆਚਾਰ ਦੀ ਕੀਤੀ ਨਿੰਦਾ

ਸੁਪਰੀਮ ਕੋਰਟ ਨੇ ਮੁਫਤਖੋਰੀ ਦੇ ਸੱਭਿਆਚਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀਆਂ ਨੀਤੀਆਂ ’ਤੇ ਮੁੜ ਵਿਚਾਰ ਕਰਨ ਦਾ ਸਹੀ ਸਮਾਂ ਆ ਗਿਆ ਹੈ ਜੋ ਦੇਸ਼ ਦੇ ਆਰਥਿਕ ਵਿਕਾਸ ਵਿੱਚ ਰੁਕਾਵਟ ਪਾਉਂਦੀਆਂ ਹਨ। ਅਦਾਲਤ ਨੇ ਤਾਮਿਲਨਾਡੂ ਪਾਵਰ ਡਿਸਟ੍ਰੀਬਿਊਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਉਸ ਪਟੀਸ਼ਨ ਦਾ ਨੋਟਿਸ ਲਿਆ, ਜਿਸ ਵਿੱਚ ਖਪਤਕਾਰਾਂ ਦੀ ਵਿੱਤੀ ਸਥਿਤੀ ਦੀ ਪਰਵਾਹ ਕੀਤੇ […]

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2026 Main News News

ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦੇ ਸਮਾਪਨ ਸਮਾਗਮ ’ਚ ਸ਼ਾਮਲ ਹੋਏ ਭਗਵੰਤ ਮਾਨ

ਅੱਜ ਲੁਧਿਆਣਾ ਦੇ ਮਸ਼ਹੂਰ ਕਸਬਾ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2026 ਦਾ ਆਖਰੀ ਅਤੇ ਸਭ ਤੋਂ ਦਿਲਚਸਪ ਦਿਨ ਰਿਹਾ। ਇਸ ਸਾਲ ਦਾ ਖੇਡ ਉਤਸ਼ਾਹ ਇਸ ਲਈ ਵੀ ਖਾਸ ਹੈ ਕਿਉਂਕਿ 12 ਸਾਲਾਂ ਦੀ ਉਡੀਕ ਤੋਂ ਬਾਅਦ, ਬੈਲਗੱਡੀਆਂ ਦੀ ਦੌੜ ਵੀ ਹੋਈ ਹੈ। ਇਨ੍ਹਾਂ ਖੇਡਾਂ ਦੀ ਚਰਚਾ ਵਿਦੇਸ਼ਾਂ ਤੱਕ ਹੁੰਦੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ […]

ਰਘਬੀਰ ਸਿੰਘ Main News News

ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਅਹੁਦੇ ਤੋਂ ਕੀਤਾ ਫਾਰਗ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਪਰਿਵਾਰ ’ਤੇ ਵੱਡੇ ਇਲਜ਼ਾਮ ਲਗਾਏ ਸਨ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਸੀ ਕਿ ਐਸ.ਜੀ.ਪੀ.ਸੀ. ਵਿਚ ਭਿ੍ਰਸ਼ਟਾਚਾਰ ਵਧ ਗਿਆ ਹੈ ਅਤੇ […]

ਭਗਵੰਤ ਮਾਨ Main News News

ਭਗਵੰਤ ਮਾਨ ਨਾਲ ਮਨੀਸ਼ ਸਿਸੋਦੀਆ ਨੇ ਹਸਪਤਾਲ ’ਚ ਕੀਤੀ ਮੁਲਾਕਾਤ

ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਇਲਾਜ ਲਈ ਭਰਤੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਇੰਚਾਰਜ ਮਨੀਸ਼ ਸਿਸੋਦੀਆ ਵੀ ਪਹੁੰਚੇ ਹਨ। ਇਸ ਮੌਕੇ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਸਿਹਤ ਵਿਚ ਕਾਫੀ ਸੁਧਾਰ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਭਲਕੇ ਹਸਪਤਾਲ ਵਿਚੋਂ ਛੁੱਟੀ ਮਿਲਣ ਦੀ ਉਮੀਦ ਹੈ। […]

ਏ.ਆਈ. ਇਮਪੈਕਟ ਸਮਿਟ Main News News

ਏ.ਆਈ. ਇਮਪੈਕਟ ਸਮਿਟ ‘ਚ ਇਕ ਰੋਬੋਟ ਕੁੱਤੇ ਕਾਰਨ ਛਿੜਿਆ ਵਿਵਾਦ

ਨਵੀਂ ਦਿੱਲੀ ਵਿਚ ਆਯੋਜਿਤ ਕੀਤੀ ਜਾ ਰਹੀ ‘ਇੰਡੀਆ ਏ.ਆਈ. ਇਮਪੈਕਟ ਸਮਿਟ 2026’ ਦੌਰਾਨ ਗਲਗੋਟੀਆਜ਼ ਯੂਨੀਵਰਸਿਟੀ ਇਕ ਵੱਡੇ ਅਤੇ ਗੰਭੀਰ ਵਿਵਾਦ ਦੇ ਘੇਰੇ ਵਿਚ ਆ ਗਈ ਹੈ, ਜਿਸ ਨੇ ਦੇਸ਼ ਦੇ ਤਕਨੀਕੀ ਅਤੇ ਸਿਆਸੀ ਹਲਕਿਆਂ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਪੂਰਾ ਮਾਮਲਾ ਇਕ ਚਾਰ ਪੈਰਾਂ ਵਾਲੇ ਰੋਬੋਟਿਕ ਕੁੱਤੇ ਕਾਰਨ ਸਾਹਮਣੇ ਆਇਆ […]

ਹਰਜੋਤ ਸਿੰਘ ਬੈਂਸ Main News News

ਹਰਜੋਤ ਬੈਂਸ ਸਾਹਮਣੇ 28 ’ਚੋਂ ਸਿਰਫ 8 ਵਿਦਿਆਰਥੀ ਹੀ ਪੜ੍ਹ ਸਕੇ ਪੰਜਾਬੀ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਦੇਖਿਆ ਕਿ ਬੱਚਿਆਂ ਨੂੰ ਪੰਜਾਬੀ ਪੜ੍ਹਨੀ ਨਹੀਂ ਸੀ ਆ ਰਹੀ। ਬੈਂਸ ਨੇ ਕਿਹਾ ਕਿ ਅਧਿਆਪਕ ਸੰਜੀਦਗੀ ਨਾਲ ਪੜ੍ਹਾਈ ਨਹੀਂ ਕਰਵਾ ਰਹੇ। ਕਲਾਸ ਰੂਮ ਵਿੱਚ ਜਦੋਂ ਬੈਂਸ ਨੇ ਕੁੱਝ ਬੱਚਿਆਂ ਨੂੰ ਪੰਜਾਬੀ ਪੜ੍ਹਨ ਲਈ ਕਿਹਾ ਤਾਂ ਉਹ ਪੜ੍ਹਨ […]

ਗਿਆਨੀ ਰਘਬੀਰ ਸਿੰਘ Main News News

ਗਿਆਨੀ ਰਘਬੀਰ ਸਿੰਘ ਨੇ ਸ਼ੋਮਣੀ ਕਮੇਟੀ ਅਤੇ ਬਾਦਲ ਪਰਿਵਾਰ ’ਤੇ ਲਗਾਏ ਵੱਡੇ ਇਲਜ਼ਾਮ

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਪਰਿਵਾਰ ’ਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਐਸ.ਜੀ.ਪੀ.ਸੀ. ਵਿਚ ਭਿ੍ਰਸ਼ਟਾਚਾਰ ਵਧ ਗਿਆ ਹੈ ਅਤੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਦਾ ਘਪਲਾ ਕੀਤਾ ਗਿਆ। ਉਨ੍ਹਾਂ ਬਾਦਲ […]

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2026 Main News News

ਲੁਧਿਆਣਾ ’ਚ 11 ਸਾਲਾਂ ਬਾਅਦ ਬੈਲ ਗੱਡੀਆਂ ਦੀ ਦੌੜ

ਲੁਧਿਆਣਾ ਦੀਆਂ ਕਿਲਾ ਰਾਏਪੁਰ ਪੇਂਡੂ ਉਲੰਪਿਕ ਖੇਡਾਂ ਵਿਚ 11 ਸਾਲਾਂ ਬਾਅਦ ਬੈਲ ਗੱਡੀਆਂ ਦੀ ਦੌੜ ਫਿਰ ਤੋਂ ਸ਼ੁਰੂ ਹੋ ਗਈ ਹੈ। ਇਸਦਾ ਉਦਘਾਟਨ ਅੱਜ ਮੰਗਲਵਾਰ ਨੂੰ ਦੁਪਹਿਰੇ 12 ਵਜੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੀਤਾ ਗਿਆ। ਪਹਿਲੇ ਫੇਸ ਵਿਚ 28 ਬੈਲ ਗੱਡੀਆਂ ਦੀ ਦੌੜ 7 ਪੜ੍ਹਾਵਾਂ ਵਿਚ ਕਰਵਾਈ ਗਈ। ਹਰ ਫੇਸ ਦੀ […]

ਡੀਜੀਪੀ Main News News

“ਆਪ” ਦੀ ਰੈਲੀ ’ਚ ਡੀਜੀਪੀ ਅਤੇ ਮੁੱਖ ਸਕੱਤਰ ਦੇ ਸੰਬੋਧਨ ’ਤੇ ਉੱਠੇ ਸਵਾਲ

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਪ੍ਰਸ਼ਾਸਨਿਕ ਵਿਵਸਥਾ ’ਤੇ ਸਵਾਲ ਚੁੱਕੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਲੰਘੇ ਕੱਲ੍ਹ ਮੋਗਾ ਵਿਚ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਸੰਬੋਧਨ ਕੀਤਾ ਹੈ। ਮਜੀਠੀਆ ਨੇ ਕਿਹਾ […]

ਮੁਹਾਲੀ ਦੇ ਸਕੂਲ ਅਤੇ fortis ਹਸਪਤਾਲ Main News News

ਮੁਹਾਲੀ ਦੇ ਸਕੂਲਾਂ ਅਤੇ fortis ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁਹਾਲੀ ਵਿਚ ਅੱਜ ਮੰਗਲਵਾਰ ਸਵੇਰੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਮਿਲਨੀਅਮ ਸਕੂਲ ਸਣੇ ਕਈ ਵਿਦਿਅਕ ਅਦਾਰਿਆਂ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਲੰਘੇ ਕੱਲ੍ਹ ਸ਼ਾਮ ਨੂੰ ਦੁਬਾਰਾ ਸਿਹਤ ਵਿਗੜਨ ਕਾਰਨ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਹਨ […]