ਮੋਬਾਈਲ Main News News

ਹਿਮਾਚਲ ’ਚ ਵਿਦਿਆਰਥੀਆਂ ਦੇ ਮੋਬਾਈਲ ਵਰਤਣ ’ਤੇ ਪਾਬੰਦੀ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ’ਚ ਵਿਦਿਆਰਥੀਆਂ ਦੇ ਮੋਬਾਈਲ ਫੋਨ ਵਰਤਣ ’ਤੇ ਪੂਰੀ ਤਰ੍ਹਾਂ ਪਾਬੰਦੀ ਦਾ ਐਲਾਨ ਕੀਤਾ ਹੈ। ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਹੈ ਕਿ ਆਉਂਦੀ 1 ਮਾਰਚ 2026 ਤੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ […]

ਲੱਕੀ ਉਬਰਾਏ Main News News

ਆਮ ਆਦਮੀ ਪਾਰਟੀ ਦੇ ਆਗੂ ਦੀ ਜਲੰਧਰ ‘ਚ ਹੱਤਿਆ

ਜਲੰਧਰ ਵਿਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਉਬਰਾਏ ਦੀ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਨੇ ਹੱਤਿਆ ਕਰ ਦਿੱਤੀ ਹੈ ਅਤੇ ਇਸ ਨੂੰ ਲੈ ਕੇ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ […]

ਨਵਜੋਤ ਕੌਰ ਸਿੱਧੂ, Main News News

ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਚੋਂ ਕੱਢਿਆ ਬਾਹਰ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਹ ਵੀ ਦੱਸਣਯੋਗ ਹੈ ਕਿ ਡਾ. ਸਿੱਧੂ ਨੇ ਪਿਛਲੇ ਦਿਨੀਂ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ […]

ਸੰਤ ਸੀਚੇਵਾਲ Main News News

ਸੰਤ ਸੀਚੇਵਾਲ ਨੇ ਰਾਜ ਸਭਾ ‘ਚ ਚੁੱਕੇ ਸਵਾਲ

ਵਾਤਾਵਰਨ ਪ੍ਰੇਮੀ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਪਾਰਲੀਮੈਂਟ ਵਿਚ ਕਿਸਾਨਾਂ ਦੇ ਹੱਕ ਵਿਚ ਮੁੱਦਾ ਚੁੱਕਿਆ ਗਿਆ ਹੈ। ਸੀਚੇਵਾਲ ਨੇ ਕਿਹਾ ਕਿ ਬਜਟ ਵਿਚ ਨਰਿੰਦਰ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਅੰਕੜੇ ਕਿਸਾਨ ਵਿਰੋਧੀ ਅਤੇ ਕਾਰਪੋਰੇਟ-ਪੱਖੀ ਨੀਤੀ ਨੂੰ ਸਪੱਸ਼ਟ ਤੌਰ ’ਤੇ ਬੇਨਕਾਬ ਕਰਦੇ ਹਨ। ਸੰਤ ਬਲਬੀਰ ਸਿੰਘ ਸੀਚੇਵਾਲ […]

ਗਾਜ਼ੀਆਬਾਦ ਦੀਆਂ ਭੈਣਾਂ Main News News

ਕੋਰੀਅਨ ਨਾਂ ’ਤੇ ਇੰਸਟਾਗ੍ਰਾਮ ਖਾਤਾ ਚਲਾਉਂਦੀਆਂ ਸਨ ਗਾਜ਼ੀਆਬਾਦ ਦੀਆਂ ਭੈਣਾਂ

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਲੰਘੇ ਕੱਲ੍ਹ ਬੁੱਧਵਾਰ ਸਵੇਰੇ ਆਪਣੇ ਅਪਾਰਟਮੈਂਟ ਦੀ ਨੌਵੀਂ ਮੰਜ਼ਿਲ ਤੋਂ ਤਿੰਨ ਨਾਬਾਲਗ ਭੈਣਾਂ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਨ੍ਹਾਂ ਲੜਕੀਆਂ ਦੀ ਮੌਤ ਤੋਂ ਬਾਅਦ ਪੁਲਿਸ ਸੂਤਰਾਂ ਨੇ ਕਿਹਾ ਕਿ ਇਹ ਲੜਕੀਆਂ ਕੋਰੀਆਈ ਪੌਪ ਸੱਭਿਆਚਾਰ ਤੋਂ ਬਹੁਤ ਪ੍ਰਭਾਵਿਤ ਸਨ ਅਤੇ ਉਨ੍ਹਾਂ ਨੇ ਕੋਰੀਅਨ ਨਾਂ ਦੀ ਵਰਤੋਂ ਕਰਕੇ ਸੋਸ਼ਲ […]

ਗੁਰਦੁਆਰਾ ਅੰਬ ਸਾਹਿਬ Main News News

ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਮੁਅੱਤਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਹਾਲੀ ਦੇ ਫੇਜ਼ ਅੱਠ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੀ ਪਿੰਡ ਸੈਣੀਮਾਜਰਾ ਵਿੱਚ ਪੈਂਦੀ 44 ਮਰਲੇ ਬਹੁ-ਕੀਮਤੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਗੁਰਦੁਆਰੇ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੂੰ ਮੁਅੱਤਲ ਕਰ ਦਿੱਤਾ ਹੈ। ਇਸਦੇ ਨਾਲ ਹੀ ਮੈਨੇਜਰ ਵਿਰੁੱਧ ਕਾਨੂੰਨੀ ਕਾਰਵਾਈ ਦੀ ਹਦਾਇਤ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ […]

ਸੁਖਬੀਰ ਬਾਦਲ Main News News

ਸੁਖਬੀਰ ਬਾਦਲ ਨੇ ਡੀਜੀਪੀ ਦਫਤਰ ’ਚ ਲਾਇਆ ਧਰਨਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਚੰਡੀਗੜ੍ਹ ਸਥਿਤ ਪੰਜਾਬ ਦੇ ਡੀ.ਜੀ.ਪੀ ਦਫਤਰ ਵਿਖੇ ਪੱਕਾ ਧਰਨਾ ਲਾ ਕੇ ਬੈਠ ਗਏ। ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਨੂੰ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 328 ਸਰੂਪਾਂ ਦੇ ਮਾਮਲੇ ਵਿਚ ਐਸ.ਆਈ.ਟੀ. ਬਣਾ ਕੇ ਮੇਰੇ ਨਿੱਜੀ ਕਾਰੋਬਾਰ ਦੀ ਜਾਂਚ ਕਰਕੇ […]

ਗੇਮਾਂ Main News News

ਗੇਮਾਂ ਬਣ ਰਹੀਆਂ ਮੌਤ ਦਾ ਕਾਰਨ !

ਇਕ ਕੋਰੀਅਨ ਗੇਮ ਖੇਡਣ ਤੋਂ ਰੋਕਣ ਕਾਰਨ ਤਿੰਨ ਨਾਬਾਲਗ ਭੈਣਾਂ ਨੇ ਆਪਣੀ ਅਪਾਰਟਮੈਂਟ ਇਮਾਰਤ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਮੰਦਭਾਗੀ ਘਟਨਾ ਗਾਜ਼ੀਆਬਾਦ ਦੀ ਰਿਹਾਇਸ਼ੀ ਟਾਊਨਸ਼ਿਪ ‘ਭਾਰਤ ਸਿਟੀ’ ਵਿਚ ਵਾਪਰੀ ਹੈ। ਪੁਲਿਸ ਦੇ ਮੁਤਾਬਕ ਇਹ ਕਦਮ 3 ਨਾਬਾਲਗ ਭੈਣਾਂ ਨੇ ਮਾਪਿਆਂ ਵਲੋਂ ਉਨ੍ਹਾਂ ਦੀਆਂ ਬਹੁਤ ਜ਼ਿਆਦਾ ਆਨਲਾਈਨ ਗੇਮਿੰਗ ਆਦਤਾਂ ’ਤੇ […]

ਚੋਣ ਕਮਿਸ਼ਨ Main News News

ਚੋਣ ਕਮਿਸ਼ਨ ਕੋਲ ਪਹੁੰਚਿਆ ਪੰਜਾਬ ’ਚ ਸਕੂਲਾਂ ਦੇ ਬਦਲੇ ਗਏ ਰੰਗ ਦਾ ਮੁੱਦਾ

ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਸਕੂਲਾਂ ਨੂੰ ਪਾਰਟੀ ਦੇ ਰੰਗ ਵਿਚ ਰੰਗੇ ਜਾਣ ਦਾ ਮੁੱਦਾ ਭਾਰਤੀ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਹੈ। ਪਰਗਟ ਸਿੰਘ ਨੇ ਸ਼ੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕੋਲ ਚੁੱਕਿਆ ਹੈ। ਪਰਗਟ […]

ਬਿੱਟੂ ਅਤੇ ਰਾਹੁਲ Main News News

ਬਿੱਟੂ ਅਤੇ ਰਾਹੁਲ ਸੰਸਦ ਦੇ ਬਾਹਰ ਹੋਏ ਆਹਮੋ-ਸਾਹਮਣੇ

ਨਵੀਂ ਦਿੱਲੀ ਵਿਚ ਚੱਲ ਰਹੇ ਬਜਟ ਇਜਲਾਸ ਦੌਰਾਨ ਸੰਸਦ ਭਵਨ ਦੇ ਬਾਹਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਨਰਿੰਦਰ ਮੋਦੀ ਸਰਕਾਰ ਵਿਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਹਮੋ ਸਾਹਮਣੇ ਹੋ ਗਏ। ਇਸੇ ਦੌਰਾਨ ਰਾਹੁਲ ਨੇ ਬਿੱਟੂ ਨੂੰ ਗੱਦਾਰ ਕਹਿ ਦਿੱਤਾ ਅਤੇ ਬਿੱਟੂ ਨੇ ਵੀ ਰਾਹੁਲ ਨੂੰ ਮੋੜਵਾਂ ਜਵਾਬ ਦਿੰਦਿਆਂ […]