ਸੋਨੀਆ ਗਾਂਧੀ, ਕਾਂਗਰਸ ਆਗੂ Main News News

ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਕੇਸ ਵਿਚ ਰਾਹਤ

ਦਿੱਲੀ ਅਦਾਲਤ ਨੇ ਈ.ਡੀ. ਦੀ ਸ਼ਿਕਾਇਤ ਕੀਤੀ ਖਾਰਜਨਵੀਂ ਦਿੱਲੀ/ਬਿਊਰੋ ਨਿਊਜ਼ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ। […]

ਨਵਜੋਤ ਕੌਰ ਸਿੱਧੂ, Main News News

ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ- ਮੈਂ ਰਾਜਾ ਵੜਿੰਗ ਨੂੰ ਪ੍ਰਧਾਨ ਨਹੀਂ ਮੰਨਦੀ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਕਾਂਗਰਸ ’ਚ ਸਿਆਸੀ ਹਲਚਲ ਮਚਾਉਣ ਵਾਲੀ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂੁ ਨੇ ਕਿਹਾ ਹੈ ਕਿ ਮੈਂ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਹੀਂ ਮੰਨਦੀ। ਡਾ. ਸਿੱਧੂ ਨੇ ਕਿਹਾ ਕਿ ਮੈਂ ਕਦੀ ਨਹੀਂ ਕਿਹਾ ਕਿ ਪੰਜ-ਪੰਜ ਕਰੋੜ ਲੈ ਕੇ ਟਿਕਟਾਂ ਵੇਚੀਆਂ ਗਈਆਂ ਅਤੇ 500 ਕਰੋੜ ਰੁਪਏ ਵਾਲਾ ਮੁੱਦਾ ਵੀ ਪਤਾ ਨਹੀਂ ਕਿੱਥੋਂ […]

ਡੌਨਲਡ ਟਰੰਪ Main News News

ਟਰੰਪ ਨੇ ਬੀਬੀਸੀ ’ਤੇ 10 ਅਰਬ ਡਾਲਰ ਦਾ ਮਾਣਹਾਨੀ ਦਾਅਵਾ ਠੋਕਿਆ

ਵਾਸ਼ਿੰਗਟਨ/ਬਿਊਰੋ ਨਿਊਜ਼ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀ.ਬੀ.ਸੀ. ਖਿਲਾਫ਼ ਦਾਇਰ ਮਾਣਹਾਨੀ ਮੁਕੱਦਮੇ ਵਿਚ 10 ਅਰਬ ਡਾਲਰ ਦੇ ਹਰਜਾਨੇ ਦੀ ਮੰਗ ਕੀਤੀ ਹੈ। ਟਰੰਪ ਨੇ ਬਿ੍ਰਟਿਸ਼ ਪ੍ਰਸਾਰਕ ’ਤੇ ਮਾਣਹਾਨੀ ਦੇ ਨਾਲ-ਨਾਲ ਧੋਖੇਬਾਜ਼ ਅਤੇ ਗੈਰਵਾਜਬ ਵਪਾਰਕ ਅਭਿਆਸਾਂ ਦਾ ਇਲਜ਼ਾਮ ਲਗਾਇਆ ਹੈ। ਬੀਬੀਸੀ ’ਤੇ ਰਾਸ਼ਟਰਪਤੀ ਟਰੰਪ ਵਲੋਂ ‘ਝੂਠੇ, ਅਪਮਾਨਜਨਕ, ਭੜਕਾਊ ਅਤੇ ਦੁਰਾਚਾਰੀ’ ਵਜੋਂ ਪੇਸ਼ ਕਰਨ ਦਾ ਇਲਜ਼ਾਮ ਵੀ […]

ਨੀਲ ਗਰਗ, ਆਪ Main News News

ਆਪ ਨੇ ਮਨਰੇਗਾ ਕਮਜ਼ੋਰ ਕਰਨ ਦੇ ਕੇਂਦਰ ਦੇ ਕਦਮ ਦੀ ਕੀਤੀ ਨਿੰਦਾ, ਪੇਂਡੂ ਕਾਮਿਆਂ ‘ਤੇ ਮਾੜੇ ਅਸਰ ਨੂੰ ਕੀਤਾ ਉਜਾਗਰ

ਨਾਮ ਬਦਲਣਾ ਧਿਆਨ ਭਟਕਾਉਣ ਦੀ ਚਾਲ,ਕੇਂਦਰ ਦਾ ਅਸਲ ਏਜੰਡਾ ਲੱਖਾਂ ਪੇਂਡੂ ਰੋਜ਼ੀ-ਰੋਟੀ ਨੂੰ ਤਬਾਹ ਕਰਨਾ ਹੈ: ਗਰਗ* *ਵੀਬੀ-ਜੀ ਰਾਮ ਜੀ ਦਾ ਮਤਲਬ ਕੰਮ ਦੀ ਕੋਈ ਗਾਰੰਟੀ ਨਹੀਂ, ਸੂਬਿਆਂ ‘ਤੇ ਪਵੇਗਾ ਵੱਡਾ ਵਿੱਤੀ ਬੋਝ: ਨੀਲ ਗਰਗ* *ਸਾਡੇ ਕੋਲ ਪੱਛਮੀ ਬੰਗਾਲ ਦੀ ਉਦਾਹਰਣ ਹੈ, ਕੇਂਦਰ ਆਪਣੇ ਮਨਰੇਗਾ ਫੰਡ ਜਾਰੀ ਨਹੀਂ ਕਰ ਰਿਹਾ ਹੈ, ਪੰਜਾਬ ਸਾਲਾਂ ਤੋਂ ਆਪਣੇ […]

ਰਾਣਾ ਬਲਾਚੌਰੀਆ Main News News

ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਕਤਲ, ਗੈਂਗਵਾਰ ਦੀ ਭੇਟ ਚੜ੍ਹਿਆ 11ਵਾਂ ਖਿਡਾਰੀ

ਪੰਜਾਬ ਵਿੱਚ ਮੋਹਾਲੀ ਦੇ ਸੋਹਾਣਾ ਇਲਾਕੇ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਪ੍ਰਮੋਟਰ ਅਤੇ ਕਬੱਡੀ ਖਿਡਾਰੀ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੀ ਸਿਰ ਵਿੱਚ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਇਸ ਮਾਮਲੇ ਵਿੱਚ ਮੋਹਾਲੀ ਪੁਲਿਸ ਵੱਲੋਂ ਹਮਲਾਵਰਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਤੇ ਗਿਰਫ਼ਤਾਰੀ ਲਈ ਯਤਨ ਕੀਤੇ […]

ਸਿਡਨੀ, ਆਸਟ੍ਰੇਲੀਆ Main News News

ਸਿਡਨੀ ’ਚ ਹੋਈ ਗੋਲੀਬਾਰੀ ਦੌਰਾਨ ਮੌਤਾਂ ਦੀ ਗਿਣਤੀ 16 ਹੋਈ

ਆਸਟਰੇਲੀਆ ਦੇ ਪੀਐਮ ਅਲਬਨੀਜ਼ ਨੇ ਇਸ ਨੂੰ ਦਹਿਸ਼ਤੀ ਕਾਰਵਾਈ ਦੱਸਿਆਸਿਡਨੀ/ਬਿਊਰੋ ਨਿਊਜ਼ਆਸਟਰੇਲੀਆ ਦੀ ਰਾਜਧਾਨੀ ਸਿਡਨੀ ਵਿਚ ਯਹੂਦੀਆਂ ਦੇ ਇਕ ਸਮਾਗਮ ’ਚ ਬੰਦੂਕਧਾਰੀ ਪਿਓ-ਪੁੱਤ ਵਲੋਂ ਚਲਾਈਆਂ ਗੋਲੀਆਂ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 16 ਹੋ ਗਈ ਹੈ। ਇਸ ਗੋਲੀਬਾਰੀ ਦੌਰਾਨ ਮਰਨ ਵਾਲਿਆਂ ’ਚ ਇਕ 10 ਸਾਲਾਂ ਦੀ ਬੱਚੀ ਅਤੇ ਇਕ ਸ਼ੂਟਰ ਵੀ ਸ਼ਾਮਲ ਹੈ। ਇਸੇ ਦੌਰਾਨ […]

ਨਰਿੰਦਰ ਮੋਦੀ Main News News

ਕਾਂਗਰਸ ਦੀ ਰੈਲੀ ’ਚ ਪ੍ਰਧਾਨ ਮੰਤਰੀ ਮੋਦੀ ਖਿਲਾਫ ਨਾਅਰੇ – ਸਦਨ ’ਚ ਹੰਗਾਮਾ

ਕਿਰਨ ਰਿਜੀਜੂ ਨੇ ਕਿਹਾ : ਰਾਹੁਲ ਅਤੇ ਖੜਗੇ ਸੰਸਦ ’ਚ ਮੰਗਣ ਮੁਆਫੀਨਵੀਂ ਦਿੱਲੀ/ਬਿਊਰੋ ਨਿਊਜ਼  ਦਿੱਲੀ ਵਿਚ ਹੋਈ ਕਾਂਗਰਸ ਦੀ ਇਕ ਰੈਲੀ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਹੋਈ ਨਾਅਰੇਬਾਜ਼ੀ ਦੇ ਵਿਰੋਧ ਵਿਚ ਸੰਸਦ ’ਚ ਅੱਜ ਹੰਗਾਮਾ ਹੁੰਦਾ ਰਿਹਾ। ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਮਲਿਕਅਰਜੁਨ […]

ਮਜ਼ਦੂਰ ਮਨਰੇਗਾ Main News News

ਮਨਰੇਗਾ ਦੀ ਨਾਮ ਤਬਦੀਲੀ ਲਈ ਬਿੱਲ ਇਸੇ ਹਫਤੇ ਹੋਵੇਗਾ ਪੇਸ਼,ਗਾਂਧੀ ਦਾ ਨਾਮ ਹਟਾਉਣ ’ਤੇ ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ/ਬਿਊਰੋ ਨਿਊਜ਼ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ’ (ਮਨਰੇਗਾ) ਨੂੰ ਰੱਦ ਕਰਨ ਅਤੇ ਇਸ ਸਬੰਧ ਵਿਚ ਇਕ ਨਵਾਂ ਕਾਨੂੰਨ ਬਣਾਉਣ ਲਈ ਲੋਕ ਸਭਾ ’ਚ ਬਿੱਲ ਲੈ ਕੇ ਆ ਸਕਦੀ ਹੈ। ਇਸ ਨਵੇਂ ਬਿੱਲ ਦਾ ਨਾਮ ‘ਵਿਕਸਿਤ ਭਾਰਤ-ਜੀ ਰਾਮ ਜੀ’ ਹੋਵੇਗਾ। ਇਸ ਬਿੱਲ ਦੀਆਂ ਕਾਪੀਆਂ ਲੋਕ ਸਭਾ ਮੈਂਬਰਾਂ ਨੂੰ ਵੰਡੀਆਂ […]

ਚੰਡੀਗੜ੍ਹ ਵਿਦਿਆਰਥੀ Main News News

ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਸਰਕਾਰ ਨੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵਲੋਂ ਜਾਰੀ ਕੀਤੇ ਗਏ ਨਿਰਦੇਸ਼ ਦੇ ਮੁਤਾਬਕ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਮੁਤਾਬਕ ਇਹ ਨਿਰਦੇਸ਼ ਸਾਰੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ […]

ਮਨੀਸ਼ ਤਿਵਾਰੀ Main News News

ਚੰਡੀਗੜ੍ਹ ਦੇ ਟੂਰਿਸਟ ਵਿਭਾਗ ’ਚ ਵੱਡੇ ਘੁਟਾਲੇ ਦਾ ਖਦਸ਼ਾ

ਚੰਡੀਗੜ੍ਹ/ਬਿਊੁਰੋ ਨਿਊਜ਼ਚੰਡੀਗੜ੍ਹ ਦੇ ਟੂਰਿਸਟ ਵਿਭਾਗ ਵਿਚ ਵੱਡਾ ਘਪਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਚੰਡੀਗੜ੍ਹ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਪਣਾ ਖਦਸ਼ਾ ਜ਼ਾਹਰ ਕੀਤਾ ਹੈ। ਮਨੀਸ਼ ਤਿਵਾੜੀ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਟੂਰਿਸਟ ਗਤੀਵਿਧੀਆਂ ਦੇ ਨਾਮ ’ਤੇ ਕੀਤਾ ਗਿਆ ਖਰਚਾ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਲੰਘੇ ਤਿੰਨ ਸਾਲਾਂ […]