ਸ਼ਿਵਰਾਜ ਪਾਟਿਲ Main News News

ਪੰਜਾਬ ਦੇ ਸਾਬਕਾ ਰਾਜਪਾਲ ਤੇ ਕਾਂਗਰਸ ਆਗੂ ਸ਼ਿਵਰਾਜ ਪਾਟਿਲ ਦਾ ਦੇਹਾਂਤ

ਨਵੀਂ ਦਿੱਲੀ/ਬਿਊਰੋ ਨਿਊਜ਼  ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦਾ ਅੱਜ ਸ਼ੁੱਕਰਵਾਰ ਸਵੇਰੇ ਮਹਾਰਾਸ਼ਟਰ ਦੇ ਪਿੱਤਰੀ ਕਸਬੇ ਲਾਤੂਰ ਵਿਚ ਦਿਹਾਂਤ ਹੋ ਗਿਆ। ਧਿਆਨ ਰਹੇ ਕਿ ਸ਼ਿਵਰਾਜ ਪਾਟਿਲ ਪੰਜਾਬ ਦੇ ਰਾਜਪਾਲ ਵੀ ਰਹਿ ਚੁੱਕੇ ਹਨ। ਸ਼ਿਵਰਾਜ ਪਾਟਿਲ ਦੀ ਉਮਰ 90 ਸਾਲ ਸੀ ਅਤੇ ਉਹ ਕੁਝ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ […]

ਕੈਪਟਨ ਅਮਰਿੰਦਰ ਸਿੰਘ Main News News

ਕੈਪਟਨ ਅਮਰਿੰਦਰ ਸਿੰਘ ਬੋਲੇ – ਸਿੱਧੂ ਹਸਬੈਂਡ-ਵਾਈਫ ਅਨਸਟੇਬਲ

ਜਲੰਧਰ/ਬਿਊਰੋ ਨਿਊਜ਼ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਅਤੇ ਹੁਣ ਭਾਜਪਾਈ ਬਣੇ ਕੈਪਟਨ ਅਮਰਿੰਦਰ ਸਿੰਘ ਨੇ ਡਾ. ਨਵਜੋਤ ਕੌਰ ਸਿੱਧੂ ਦੇ 500 ਕਰੋੜ ਰੁਪਏ ਵਾਲੇ ਬਿਆਨ ’ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਦਾ ਬਿਆਨ ਬਹੁਤ ਹੀ ਹਲਕੇ ਪੱਧਰ ਦਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸਿੱਧੂ ਜੋੜਾ ਕਹਿ ਰਿਹਾ ਹੈ ਕਿ ਸਾਨੂੰ […]

ਨਵਜੋਤ ਕੌਰ ਸਿੱਧੂ Main News News

ਪੰਜਾਬ ਕਾਂਗਰਸ ਵਿਚ ਖਿੱਚੋਤਾਣ ਜਾਰੀ, ਨਵਜੋਤ ਕੌਰ ਸਿੱਧੂ ਨੇ ਰੰਧਾਵਾ ਦੇ ਕਾਨੂੰਨੀ ਨੋਟਿਸ ਦਾ ਦਿੱਤਾ ਜਵਾਬ

ਚੰਡੀਗੜ੍ਹ/ਬਿਊਰੋ ਨਿਊਜ਼ਕਾਂਗਰਸ ਪਾਰਟੀ ਵਿਚੋਂ ਮੁਅੱਤਲ ਕੀਤੀ ਜਾ ਚੁੱਕੀ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭੇਜੇ ਗਏ ਕਾਨੂੰਨੀ ਨੋਟਿਸ ਨੂੰ ਸਖਤੀ ਨਾਲ ਰੱਦ ਕਰ ਦਿੱਤਾ ਹੈ। ਡਾ. ਸਿੱਧੂ ਨੇ ਇਸ ਨੋਟਿਸ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਹ ਆਪਣੇ ਹਰ ਬਿਆਨ ’ਤੇ ਕਾਇਮ ਹਨ। ਡਾ. ਸਿੱਧੂ […]

ਰਾਹੁਲ ਗਾਂਧੀ Main News News

ਰਾਹੁਲ ਗਾਂਧੀ ਸੰਸਦ ਦੇ ਇਜਲਾਸ ਦੌਰਾਨ ਵਿਦੇਸ਼ ਦੌਰੇ ’ਤੇ ਜਾਣਗੇ ਜਰਮਨੀ

ਨਵੀਂ ਦਿੱਲੀ/ਬਿਊਰੋ ਨਿਊਜ਼ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਦੇਸ਼ ਦੌਰੇ ’ਤੇ ਜਰਮਨੀ ਜਾਣਗੇ। ਸੰਸਦ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਰਾਹੁਲ ਦੇ ਵਿਦੇਸ਼ ਦੌਰੇ ਨੂੰ ਲੈ ਕੇ ਭਾਜਪਾ ਆਗੂਆਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਧਿਆਨ ਰਹੇ ਕਿ ਸੰਸਦ ਦਾ ਇਜਲਾਸ 19 ਦਸੰਬਰ ਤੱਕ […]

ਅਕਾਲੀ ਦਲ ਬਾਦਲ Main News News

ਪੁਲਿਸ ਦੀ ਕਥਿਤ ਆਡੀਓ ਦੀ ਚੰਡੀਗੜ੍ਹ ਲੈਬ ’ਚ ਹੋਵੇਗੀ ਜਾਂਚ,ਹਾਈਕੋਰਟ ਨੇ ਦਿੱਤੇ ਆਦੇਸ਼

ਟਿਆਲਾ/ਬਿਊਰੋ ਨਿਊਜ਼ਪੰਜਾਬ ਵਿਚ ਪਟਿਆਲਾ ਪੁਲਿਸ ਦੀ ਕਥਿਤ ਆਡੀਓ ਰਿਕਾਰਡਿੰਗ ਦੀ ਚੰਡੀਗੜ੍ਹ ਲੈਬ ਵਿਚ ਜਾਂਚ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਸ ਮਾਮਲੇ ਸਬੰਧੀ ਹੋਈ ਸੁਣਵਾਈ ਦੇ ਦੌਰਾਨ ਇਹ ਨਿਰਦੇਸ਼ ਦਿੱਤੇ ਗਏ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਕਾਲ ਰਿਕਾਰਡਿੰਗ ਪੋੋਸਟ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇਹ […]

Bhagwant Singh Mann Main News News

ਵਿਦੇਸ਼ ਦੌਰੇ ਤੋਂ ਪਰਤੇ ਮੁੱਖ ਮੰਤਰੀ ਭਗਵੰਤ ਮਾਨ,10 ਦਿਨਾਂ ਦੇ ਦੌਰੇ ਸਬੰਧੀ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 10 ਦਿਨਾਂ ਬਾਅਦ ਜਪਾਨ ਅਤੇ ਉਤਰੀ ਕੋਰੀਆ ਤੋਂ ਵਾਪਸ ਪਰਤ ਆਏ ਹਨ। ਮੁੱਖ ਮੰਤਰੀ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕੀਤੀ ਹੈ। ਇਸ ਮੌਕੇ ਸੀਐਮ ਮਾਨ ਨੇ ਜਪਾਨ ਅਤੇ ਉਤਰੀ ਕੋਰੀਆ ਵਿਚ ਕੰਪਨੀਆਂ ਅਤੇ ਮੰਤਰੀਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਸਬੰਧੀ ਜਾਣਕਾਰੀ ਦਿੱਤੀ […]

ਵਿਰਸਾ ਸਿੰਘ ਵਲਟੋਹਾ Main News News

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਕੀਤੀ ਸੇਵਾ  

ਅੰਮਿ੍ਰਤਸਰ/ਬਿਊਰੋ ਨਿਊਜ਼ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲੰਘੇ ਕੱਲ੍ਹ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ ਸੀ ਅਤੇ ਇਸ ਇਕੱਤਰਤਾ ਦੌਰਾਨ ਵਿਰਸਾ ਸਿੰਘ ਵਲਟੋਹਾ ਸਣੇ 5 ਸਿੱਖ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਜੋੜਾ ਘਰ ਵਿਚ ਸੰਗਤ ਦੇ ਜੋੜੇ ਸਾਫ ਕਰਨ ਅਤੇ […]

ਨਵਜੋਤ ਕੌਰ ਸਿੱਧੂ, Main News News

ਡਾ. ਨਵਜੋਤ ਕੌਰ ਸਿੱਧੂ ਦਾ ਕਹਿਣਾ – ਅਸੀਂ ਚੋਰਾਂ ਦਾ ਨਹੀਂ ਦਿਆਂਗੇ ਸਾਥ

ਚੰਡੀਗੜ੍ਹ/ਬਿਊਰੋ ਨਿਊਜ਼        ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਹਾਈ ਕਮਾਂਡ ਨਾਲ ਗੱਲਬਾਤ ਕਰ ਰਹੀ ਹੈ। ਪਰ ਉਹ ਚੋਰਾਂ ਦਾ ਸਮਰਥਨ ਨਹੀਂ ਕਰੇਗੀ। ਡਾ. ਸਿੱਧੂ ਨੇ ਕਿਹਾ ਕਿ ਉਹ ਪਾਰਟੀ ਨਾਲ ਤਾਂ ਕੰਮ ਕਰ […]

ਸੰਤ ਬਲਬੀਰ ਸਿੰਘ ਸੀਚੇਵਾਲ Main News News

ਵੀਰ ਬਾਲ ਦਿਵਸ ਦੀ ਬਜਾਇ ਸਾਹਿਬਜ਼ਾਦੇ ਸ਼ਹਾਦਤ ਦਿਵਸ” ਨਾਂ ਰੱਖਣ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ/ਸੁਲਤਾਨਪੁਰ ਲੋਧੀ/ ਦੂਜਾ ਪੰਜਾਬ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਚਾਰ ਸਾਹਿਬਜ਼ਾਦਿਆ ਦੀ ਯਾਦ ਵਿੱਚ ਭਾਰਤ ਸਰਕਾਰ ਵੱਲੋਂ ਕੌਮੀ ਪੱਧਰ ‘ਤੇ ਮਨਾਏ ਜਾਂਦੇ “ਵੀਰ ਬਾਲ ਦਿਵਸ” ਦਾ ਨਾਂਅ ਬਦਲ ਕੇ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਰੱਖਣ ਲਈ ਪੰਜਾਬ ਦੇ ਸਾਰੇ ਪਾਰਲੀਮੈਂਟ ਦੇ ਮੈਂਬਰਾਂ ਨੂੰ ਪੱਤਰ ਲਿਖਿਆ ਹੈ। ਇਹ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ […]

ਨਵਜੋਤ ਕੌਰ ਸਿੱਧੂ, Main News News

ਕਰਨਾਟਕ ਦੇ ਡਿਪਟੀ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੇ ਡਾ. ਸਿੱਧੂ ਨੂੰ ਦਿੱਤੀ ਨਵੀਂ ਸਲਾਹ

ਚੰਡੀਗੜ੍ਹ/ਬਿਊਰੋ ਨਿਊਜ਼ਡਾ. ਨਵਜੋਤ ਕੌਰ ਸਿੱਧੂ ਵਲੋਂ 500 ਕਰੋੜ ਰੁਪਏ ਬਾਰੇ ਕੀਤੀ ਟਿੱਪਣੀ ਨਾਲ ਸਿਆਸੀ ਹਲਕਿਆਂ ਵਿਚ  ਹਲਚਲ ਮਚੀ ਹੋਈ ਹੈ। ਇਸਦੇ ਚੱਲਦਿਆਂ ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੇ ਕਾਂਗਰਸ ਆਗੂ ਡਾ. ਨਵਜੋਤ ਕੌਰ ਸਿੱਧੂ ਨੂੰ ਨਵੀਂ ਸਲਾਹ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਕਿਸੇ ‘ਚੰਗੇ ਮਾਨਸਿਕ ਹਸਪਤਾਲ’ […]