ਸੰਵੇਦਨਸ਼ੀਲ ਮੁੱਦਿਆਂ ‘ਤੇ ਪੰਜਾਬੀਆਂ ਦੇ ਸਬਰ ਦੀ ਪ੍ਰੀਖਿਆ ਲੈ ਰਿਹਾ ਕੇਂਦਰ: ਮੀਤ ਹੇਅਰ
ਨਵੀਂ ਦਿੱਲੀ/ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੰਸਦ ਦੇ ਸੈਸ਼ਨ ਤੋਂ ਬਾਅਦ ਇੱਕ ਸਖ਼ਤ ਬਿਆਨ ਜਾਰੀ ਕਰਦਿਆਂ ਚੇਤਾਵਨੀ ਦਿੱਤੀ ਕਿ ਕੇਂਦਰ ਸਰਕਾਰ ਪੰਜਾਬ ਦੇ ਸਭ ਤੋਂ ਸੰਵੇਦਨਸ਼ੀਲ ਮੁੱਦਿਆਂ, ਜਿਵੇਂ ਕਿ ਚੰਡੀਗੜ੍ਹ ਦੀ ਸਥਿਤੀ, ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ, ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਨਾ […]








