Punjab University Main News News

ਚੰਡੀਗੜ੍ਹ ਵਿਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ

ਚੰਡੀਗੜ੍ਹ/ਬਿਊਰੋ ਨਿਊਜ਼  ਭਾਰਤ ਦੇ ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੀ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਣਾਉਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਲਾਹ ਦਿੱਤੀ ਹੈ ਕਿ ਇਸ ਮਾਮਲੇ ਵਿਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਨਾਲ ਕਿਸੇ ਵੀ ਤਰ੍ਹਾਂ ਦੀ ਅੱਗੇ ਦੀ ਕਾਰਵਾਈ ਨਾ ਕੀਤੀ ਜਾਵੇ। […]

ਭਾਰਤੀ ਫੌਜ ਪੰਜਾਬੀ Main News News

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਚੰਡੀਗੜ੍ਹ / ਦੂਜਾ ਪੰਜਾਬ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ। ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ.ਵੀ.ਐਸ.ਐਮ. ਏ.ਵੀ.ਐਸ.ਐਮ. ਐਨ.ਐਮ. ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, ਜੋ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਆਪਣੇ ਕਰੀਅਰ […]

ਅੰਮ੍ਰਿਤਪਾਲ ਸਿੰਘ ਬਾਠ Main News News

ਕੰਚਨਪ੍ਰੀਤ ਅਤੇ ਅੰਮ੍ਰਿਤਪਾਲ ਦੇ ਰਿਸ਼ਤੇ ਦਾ ਰਹੱਸ, ਪੁਲਿਸ ਦੇ ਕੀ ਹਨ ਇਲਜ਼ਾਮ

ਕੰਚਨ ਪ੍ਰੀਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਅਦਾਲਤ ਵਿੱਚ ਕਰਾਰਾ ਝਟਕਾ ਲੱਗਿਆ ਹੈ। ਉਸ ਖਿਲਾਫ਼ ਪਾਏ ਗਏ ਕੇਸ ਨੂੰ ਰੱਦ ਕਰ ਦਿੱਤਾ ਗਿਆ।ਵੈਸੇ ਤਾਂ ਜਦੋਂ ਤੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਸੇਵਾਮੁਕਤ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ, ਉਦੋਂ ਤੋਂ ਹੀ ਉਨ੍ਹਾਂ ਦੀ ਬੇਟੀ ਕੰਚਨਪ੍ਰੀਤ ਕੌਰ ਦੀ […]

ਕੰਚਨਪ੍ਰੀਤ ਕੌਰ Main News News

ਪੂਰੀ ਰਾਤ ਚੱਲੀ ਸੁਣਵਾਈ, ਕੰਚਨਪ੍ਰੀਤ ਕੌਰ ਰਿਹਾਅ, ਪੰਜਾਬ ਸਰਕਾਰ ਨੂੰ ਝਟਕਾ

ਤਰਨ ਤਾਰਨ / ਦੂਜਾ ਪੰਜਾਬ ਨਿਊਜ਼ ਪੰਜਾਬ ਦੇ ਤਰਨਤਾਰਨ ਜ਼ਿਮਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬਣੀ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਨੂੰ ਅੱਜ ਤੜਕੇ ਰਿਹਾਅ ਕਰ ਦਿੱਤਾ। ਤਰਨਤਾਰਨ ਅਦਾਲਤ ਵਿੱਚ ਰਾਤ 8 ਵਜੇ ਸੁਣਵਾਈ ਸ਼ੁਰੂ ਹੋਈ ਸੀ, ਜਿਸ ਤੋਂ ਬਾਅਦ ਸਵੇਰੇ 4 ਵਜੇ ਅਦਾਲਤ ਨੇ ਫ਼ੈਸਲਾ ਸੁਣਾਇਆ।ਰਿਹਾਈ ਤੋਂ ਬਾਅਦ ਕੰਚਨਪ੍ਰੀਤ ਨੇ ਕਿਹਾ, “ਮੇਰੇ […]

ਪੀਯੂ ਮੋਰਚਾ Main News News

ਪੰਜਾਬ ਯੂਨੀਵਰਸਿਟੀ ਮੋਰਚਾ ਜਿੱਤ ਨਾਲ ਮੁੱਕਿਆ, ਸਾਰੀਆਂ ਮੰਗਾਂ ਮੰਨੀਆਂ ਗਈਆਂ

ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੂੰ ਉਸ ਸੰਘਰਸ਼ ਵਿੱਚ ਇਤਿਹਾਸਕ ਜਿੱਤ ਦਾ ਐਲਾਨ ਕਰਦਿਆਂ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਜੋ 1 ਨਵੰਬਰ 2025 ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਗੈਰ-ਜਮਹੂਰੀ ਨੋਟੀਫਿਕੇਸ਼ਨ ਦੇ ਵਿਰੋਧ ਵਿੱਚ ਸ਼ੁਰੂ ਹੋਇਆ ਸੀ। ਇਸ ਨੋਟੀਫਿਕੇਸ਼ਨ ਨੇ ਪੰਜਾਬ ਯੂਨੀਵਰਸਿਟੀ ਦੀ 91 ਮੈਂਬਰੀ ਜਮਹੂਰੀ ਸੈਨੇਟ ਨੂੰ 31 ਮੈਂਬਰੀ […]

ਡੌਨਲਡ ਟਰੰਪ Main News News

ਟਰੰਪ ਵਲੋਂ ਜ਼ੋਖਮ ਭਰੇ ਦੇਸ਼ਾਂ ਤੋਂ ਹਮੇਸ਼ਾ ਲਈ ਇਮੀਗਰੇਸ਼ਨ ਰੋਕਣ ਦਾ ਵਾਅਦਾ

ਵਾਸ਼ਿੰਗਟਨ/ਬਿਊਰੋ ਨਿਊਜ਼  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਸਾਰੇ ਜ਼ੋਖਮ ਭਰੇ ਦੇਸ਼ਾਂ ਤੋਂ ਇਮੀਗਰੇਸ਼ਨ ਨੂੰ ਹਮੇਸ਼ਾ ਦੇ ਲਈ ਰੋਕ ਦੇਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵਿਦੇਸ਼ੀ ਨਾਗਰਿਕ ਸੁਰੱਖਿਆ ਲਈ ਖਤਰਾ ਹਨ, ਉਨ੍ਹਾਂ ਨੂੰ ਵੀ ਅਮਰੀਕਾ ਵਿਚੋਂ ਕੱਢ ਦਿਆਂਗੇ। ਟਰੰਪ ਨੇ ਕਿਹਾ ਕਿ ਜੋ ਲੋਕ ਅਮਰੀਕਾ ਦੇ ਲਈ ਫਾਇਦੇਮੰਦ ਨਹੀਂ ਹਨ ਜਾਂ ਜੋ ਲੋਕ […]

ਭਗਵੰਤ ਸਿੰਘ ਮਾਨ Main News News

ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ’ਚ ਕਈ ਫੈਸਲੇ

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਵਿਚ ਸਰਕਾਰੀ ਵਿਭਾਗ ਹੁਣ 5 ਲੱਖ ਰੁਪਏ ਤੱਕ ਦਾ ਸਮਾਨ ਬਿਨਾ ਟੈਂਡਰ ਦੇ ਖਰੀਦ ਸਕਣਗੇ। ਇਹ ਫੈਸਲਾ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ। ਇਸ ਤੋਂ ਇਲਾਵਾ ਸੂਬੇ ਵਿਚ ਰਜਿਸਟਰਡ ਸੁਸਾਇਟੀਆਂ ਅਤੇ ਟਰੱਸਟਾਂ ਦੀ ਜਾਂਚ ਹੋਵੇਗੀ ਅਤੇ ਇਸਦੇ ਲਈ ਪ੍ਰਬੰਧਕ ਦੀ ਨਿਯੁਕਤੀ […]

ਸੋਹੇਲ ਅਫਰੀਦੀ, ਮੁੱਖ ਮੰਤਰੀ Main News News

ਪਾਕਿਸਤਾਨ ’ਚ ਖੈਬਰ ਸੂਬੇ ਦੇ ਮੁੱਖ ਮੰਤਰੀ ਨੂੰ ਪੁਲਿਸ ਨੇ ਕੁੱਟਿਆ

ਇਸਲਾਮਾਬਾਦ/ਬਿਊਰੋ ਨਿਊਜ਼ਪਾਕਿਸਤਾਨ ਵਿਚ ਖੈਬਰ ਪਖਤੂਨਵਾ ਸੂਬੇ ਦੇ ਮੁੱਖ ਮੰਤਰੀ ਸੋਹੇਲ ਅਫਰੀਦੀ ਨੂੰ ਪੁਲਿਸ ਨੇ ਸੜਕ ’ਤੇ ਸੁੱਟ ਕੇ ਕੁੱਟਿਆ। ਸੋਹੇਲ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਨ ਵਿਚ ਪ੍ਰਦਰਸ਼ਨ ਕਰਨ ਲਈ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਪਹੁੰਚਿਆ ਸੀ। ਧਿਆਨ ਰਹੇ ਕਿ ਇਮਰਾਨ ਖਾਨ ਇਸੇ ਜੇਲ੍ਹ ਵਿਚ ਬੰਦ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰਵਾਈ ਫੌਜ ਦੇ ਕਹਿਣ […]

Main News News

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਫਿਰ ਹਾਈਕੋਰਟ ਪਹੁੰਚੇ

ਚੰਡੀਗੜ੍ਹ/ਬਿਊਰੋ ਨਿਊਜ਼ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਫਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਸੰਸਦ ਦੇ ਇਜਲਾਸ ਵਿਚ ਹਿੱਸਾ ਲੈਣ ਦੇ ਲਈ ਪੈਰੋਲ ਨਾ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿਚ ਹੁਣ ਆਉਂਦੀ 1 ਦਸੰਬਰ ਦਿਨ ਸੋਮਵਾਰ ਨੂੰ ਸੁਣਵਾਈ ਹੋਵੇਗੀ। ਇਸ ਤੋਂ […]

ਪੰਜਾਬ ਦੇ ਗੈਂਗਸਟਰ Main News News

ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

ਚੰਡੀਗੜ੍ਹ / ਦੂਜਾ ਪੰਜਾਬ ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ […]