ਗੁਰੂ ਤੇਗ ਬਹਾਦਰ ਹਿੰਦ ਦੀ ਚਾਰਦ ਫਿਲਮ Main News News

ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਫਿਲਹਾਲ ਨਹੀਂ ਹੋਵੇਗੀ ਰਿਲੀਜ਼

ਅੰਮ੍ਰਿਤਸਰ/ਬਿਊਰੋ ਨਿਊਜ਼ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਫਿਲਹਾਲ ਰਿਲੀਜ਼ ਨਹੀਂ ਹੋਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਫਿਲਮ ਨੂੰ ਰਿਲੀਜ਼ ਨਾ ਕਰਨ ਦਾ ਆਦੇਸ਼ ਦਿੱਤਾ ਸੀ। ਇਸਦੇ ਚੱਲਦਿਆਂ ਬਵੇਜਾ ਮੂਵੀ ਪ੍ਰਾਈਵੇਟ ਲਿਮਟਿਡ ਨੇ ਫਿਲਹਾਲ ਇਸ ਫਿਲਮ ਨੂੰ ਰਿਲੀਜ਼ ਕਰਨ ਦਾ […]

ਬੀਆਰ ਗਵਈ Main News News

ਬਿੱਲਾਂ ਨੂੰ ਨਾ ਲਟਕਾਉਣ ਰਾਜਪਾਲ, ਪਰ ਸਮਾਂ ਹੱਦ ਦੀ ਰੋਕ ਨਹੀਂ 

ਨਵੀਂ ਦਿੱਲੀ/ਬਿਊਰੋ ਨਿਊਜ਼ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਰਾਜਪਾਲਾਂ ਕੋਲ ਸੂਬਾਈ ਅਸੈਂਬਲੀਆਂ ਵਲੋਂ ਪਾਸ ਕੀਤੇ ਬਿੱਲਾਂ ਨੂੰ ਰੋਕ ਕੇ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ। ਬੈਂਚ ਨੇ ਰਾਸ਼ਟਰਪਤੀ ਦੇ ਹਵਾਲੇ ਨਾਲ ਰਾਜਪਾਲਾਂ ਅਤੇ ਰਾਸ਼ਟਰਪਤੀ ਲਈ ਬਿੱਲਾਂ ’ਤੇ ਕਾਰਵਾਈ ਕਰਨ ਲਈ ਸਮਾਂ-ਸੀਮਾ ਨਿਰਧਾਰਤ ਕਰਨ ਸਬੰਧੀ ਪਿਛਲੇ ਦਿਨੀਂ ਕੇਸ ’ਤੇ […]

ਸ਼੍ਰੋਮਣੀ ਕਮੇਟੀ Main News News

ਐਸਜੀਪੀਸੀ ਦਾ ਯੂਟਿਊਬ ਚੈਨਲ ਇਕ ਹਫਤੇ ਲਈ ਮੁਅੱਤਲ

ਅੰਮਿ੍ਰਤਸਰ/ਬਿਊਰੋ ਨਿਊਜ਼  ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰਤ ਯੂਟਿਊਬ ਚੈਨਲ ਐਸਜੀਪੀਸੀ, ਸ੍ਰੀ ਅੰਮਿ੍ਰਤਸਰ ਨੂੰ ਯੂਟਿਊਬ ਨੇ ਆਪਣੀ ਨੀਤੀ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਇਕ ਹਫਤੇ ਲਈ ਮੁਅੱਤਲ ਕਰ ਦਿੱਤਾ। ਲੰਘੇ ਕੱਲ੍ਹ 19 ਨਵੰਬਰ ਨੂੰ ਜਦੋਂ ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਰੋਜ਼ ਦੀ ਤਰ੍ਹਾਂ ਰਹਿਰਾਸ ਸਾਹਿਬ ਦੇ ਪਾਠ ਦਾ ਸਿੱਧਾ ਪ੍ਰਸਾਰਣ ਜਾਰੀ ਸੀ, ਉਸੇ […]

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ Main News News

ਰਾਜਪਾਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸਦੇ ਨਾਲ ਹੀ ਰਾਜਪਾਲ ਨੇ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਵਿੱਚ ਬਾਅਦ ਦੁਪਹਿਰ 1 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਨੋਟੀਫਿਕੇਸ਼ਨ ਵੀ […]

ਹਰਮੀਤ ਸਿੰਘ ਸੰਧੂ Main News News

ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅਹੁਦੇ ਦੀ ਚੁੱਕੀ ਸਹੁੰ

ਚੰਡੀਗੜ੍ਹ/ਬਿਊਰੋ ਨਿਊਜ਼ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ ਹੈ। ਧਿਆਨ ਰਹੇ ਕਿ ਹਰਮੀਤ ਸਿੰਘ ਸੰਧੂ ਇਸ ਤੋਂ ਪਹਿਲਾਂ ਵੀ ਤਿੰਨ ਵਾਰ […]

ਰਾਜਿੰਦਰ ਗੁਪਤਾ Main News News

ਪੰਜਾਬ ਵਿਚ ਟਰਾਈਡੈਂਟ ਗਰੁੱਪ ਵੱਲੋਂ 2 ਹਜ਼ਾਰ ਕਰੋੜ ਰੁਪਏ ਦਾ ਕੀਤਾ ਜਾਵੇਗਾ ਨਿਵੇਸ਼

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿੱਚ ਟਰਾਈਡੈਂਟ ਗਰੁੱਪ ਵੱਲੋਂ 2 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਇਹ ਨਿਵੇਸ਼ ਬਰਨਾਲਾ ਅਤੇ ਮੁਹਾਲੀ ਵਿੱਚ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵੱਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ […]

Main News News

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ’ਤੇ ਸੁਣਵਾਈ ਭਲਕੇ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਤੇ ਹਰਿਆਣਾ ਹਾਈਕੋਰਟ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਭਲਕੇ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ। ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਵਿਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਅਗਾਮੀ ਸਰਦ ਰੁੱਤ ਇਜਲਾਸ ਵਿਚ ਸ਼ਮੂਲੀਅਤ ਲਈ ਜੇਲ੍ਹ ’ਚੋਂ ਅਸਥਾਈ ਰਿਹਾਈ ਦੀ ਮੰਗ […]

ਭਗਵੰਤ ਮਾਨ, ਕੇਜਰੀਵਾਲ Main News News

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖੇ ਗਏ ਨੀਂਹ ਪੱਥਰ ਦਾ ਬਿੱਲ ਪੌਣੇ 2 ਕਰੋੜ

ਜਲੰਧਰ/ਬਿਊਰੋ ਨਿਊਜ਼  ਜਲੰਧਰ ਨਿਗਮ ਹਾਊਸ ਦੀ ਮੀਟਿੰਗ ਵਿਚ ਲਿਆਂਦਾ ਗਿਆ ਮਤਾ ਨੰਬਰ-99 ਵਿਵਾਦਾਂ ਵਿਚ ਘਿਰ ਗਿਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ’ਤੇ ਸਵਾਲ ਉਠਾਉਂਦੇ ਹੋਏ ਹੰਗਾਮਾ ਵੀ ਕੀਤਾ। ਇਹ ਮਤਾ 11 ਜੂਨ 2025 ਨੂੰ ਜਲੰਧਰ ਦੇ ਬਲਟਰਨ ਪਾਰਕ ਵਿਚ ਸਪੋਰਟਸ ਹੱਬ ਦੇ ਨੀਂਹ ਪੱਥਰ ਦਾ ਹੈ। ਇਸ ਵਿਚ ਮਜ਼ੇਦਾਰ ਈਵੈਂਟ ਦਾ ਬਿੱਲ ਪੌਣੇ 2 […]

ਬਲਤੇਜ ਪੰਨੂੰ Main News News

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾਈ ਜਨਰਲ ਸਕੱਤਰ ਬਣਾਇਆ

ਚੰਡੀਗੜ੍ਹ/ਬਿਊਰੋ ਨਿਊਜ਼ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾਈ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਪਾਰਟੀ ਵਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਨਿਯੁਕਤੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਅਤੇ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਪਾਰਟੀ ਹਾਈਕਮਾਂਡ ਨਾਲ ਸਲਾਹ ਮਸ਼ਵਰੇ […]

ਰਾਹੁਲ ਗਾਂਧੀ News

ਰਾਹੁਲ ਗਾਂਧੀ ਖਿਲਾਫ 272 ਰਿਟਾਇਰਡ ਜੱਜਾਂ ਅਤੇ ਅਫਸਰਾਂ ਦਾ ਪੱਤਰ

ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਦੇ ਚੋਣ ਕਮਿਸ਼ਨ ’ਤੇ ਲੱਗ ਰਹੇ ਵੋਟ ਚੋਰੀ ਦੇ ਇਲਜ਼ਾਮਾਂ ’ਤੇ ਦੇਸ਼ ਭਰ ਦੇ 272 ਰਿਟਾਇਰਡ ਜੱਜਾਂ ਅਤੇ ਅਫਸਰਾਂ ਨੇ ਇਕ ਖੁੱਲ੍ਹਾ ਪੱਤਰ ਜਾਰੀ ਕੀਤਾ ਹੈ। ਇਸ ਪੱਤਰ ਰਾਹੀਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਆਲੋਚਨਾ ਕੀਤੀ ਗਈ ਹੈ। ਪੱਤਰ ਵਿਚ 16 ਸਾਬਕਾ ਜੱਜ, 123 […]