ਰਾਜਿੰਦਰ ਗੁਪਤਾ Main News News

ਪੰਜਾਬ ਵਿਚ ਟਰਾਈਡੈਂਟ ਗਰੁੱਪ ਵੱਲੋਂ 2 ਹਜ਼ਾਰ ਕਰੋੜ ਰੁਪਏ ਦਾ ਕੀਤਾ ਜਾਵੇਗਾ ਨਿਵੇਸ਼

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿੱਚ ਟਰਾਈਡੈਂਟ ਗਰੁੱਪ ਵੱਲੋਂ 2 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਇਹ ਨਿਵੇਸ਼ ਬਰਨਾਲਾ ਅਤੇ ਮੁਹਾਲੀ ਵਿੱਚ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵੱਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ […]

Main News News

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ’ਤੇ ਸੁਣਵਾਈ ਭਲਕੇ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਤੇ ਹਰਿਆਣਾ ਹਾਈਕੋਰਟ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਭਲਕੇ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ। ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਵਿਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਅਗਾਮੀ ਸਰਦ ਰੁੱਤ ਇਜਲਾਸ ਵਿਚ ਸ਼ਮੂਲੀਅਤ ਲਈ ਜੇਲ੍ਹ ’ਚੋਂ ਅਸਥਾਈ ਰਿਹਾਈ ਦੀ ਮੰਗ […]

ਭਗਵੰਤ ਮਾਨ, ਕੇਜਰੀਵਾਲ Main News News

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖੇ ਗਏ ਨੀਂਹ ਪੱਥਰ ਦਾ ਬਿੱਲ ਪੌਣੇ 2 ਕਰੋੜ

ਜਲੰਧਰ/ਬਿਊਰੋ ਨਿਊਜ਼  ਜਲੰਧਰ ਨਿਗਮ ਹਾਊਸ ਦੀ ਮੀਟਿੰਗ ਵਿਚ ਲਿਆਂਦਾ ਗਿਆ ਮਤਾ ਨੰਬਰ-99 ਵਿਵਾਦਾਂ ਵਿਚ ਘਿਰ ਗਿਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ’ਤੇ ਸਵਾਲ ਉਠਾਉਂਦੇ ਹੋਏ ਹੰਗਾਮਾ ਵੀ ਕੀਤਾ। ਇਹ ਮਤਾ 11 ਜੂਨ 2025 ਨੂੰ ਜਲੰਧਰ ਦੇ ਬਲਟਰਨ ਪਾਰਕ ਵਿਚ ਸਪੋਰਟਸ ਹੱਬ ਦੇ ਨੀਂਹ ਪੱਥਰ ਦਾ ਹੈ। ਇਸ ਵਿਚ ਮਜ਼ੇਦਾਰ ਈਵੈਂਟ ਦਾ ਬਿੱਲ ਪੌਣੇ 2 […]

ਬਲਤੇਜ ਪੰਨੂੰ Main News News

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾਈ ਜਨਰਲ ਸਕੱਤਰ ਬਣਾਇਆ

ਚੰਡੀਗੜ੍ਹ/ਬਿਊਰੋ ਨਿਊਜ਼ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾਈ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਪਾਰਟੀ ਵਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਨਿਯੁਕਤੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਅਤੇ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਪਾਰਟੀ ਹਾਈਕਮਾਂਡ ਨਾਲ ਸਲਾਹ ਮਸ਼ਵਰੇ […]

ਰਾਹੁਲ ਗਾਂਧੀ News

ਰਾਹੁਲ ਗਾਂਧੀ ਖਿਲਾਫ 272 ਰਿਟਾਇਰਡ ਜੱਜਾਂ ਅਤੇ ਅਫਸਰਾਂ ਦਾ ਪੱਤਰ

ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਦੇ ਚੋਣ ਕਮਿਸ਼ਨ ’ਤੇ ਲੱਗ ਰਹੇ ਵੋਟ ਚੋਰੀ ਦੇ ਇਲਜ਼ਾਮਾਂ ’ਤੇ ਦੇਸ਼ ਭਰ ਦੇ 272 ਰਿਟਾਇਰਡ ਜੱਜਾਂ ਅਤੇ ਅਫਸਰਾਂ ਨੇ ਇਕ ਖੁੱਲ੍ਹਾ ਪੱਤਰ ਜਾਰੀ ਕੀਤਾ ਹੈ। ਇਸ ਪੱਤਰ ਰਾਹੀਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਆਲੋਚਨਾ ਕੀਤੀ ਗਈ ਹੈ। ਪੱਤਰ ਵਿਚ 16 ਸਾਬਕਾ ਜੱਜ, 123 […]

ਗੁਰਦਾਸਪੁਰ Main News News

ਸਾਬਕਾ ਫੌਜੀ ਵਲੋਂ ਪਤਨੀ ਅਤੇ ਸੱਸ ਨੂੰ ਗੋਲੀ ਮਾਰਨ ਤੋਂ ਬਾਅਦ ਕਰ ਲਈ ਆਤਮਹੱਤਿਆ

ਗੁਰਦਾਸਪੁਰ/ਬਿਊਰੋ ਨਿਊਜ਼ਗੁਰਦਾਸਪੁਰ ਜ਼ਿਲ੍ਹੇ ਵਿਚ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਖੁੱਥੀ ਵਿਚ ਅੱਜ ਸਵੇਰੇ ਤਿੰਨ ਵਜੇ ਇਕ ਸਾਬਕਾ ਫੌਜੀ ਨੇ ਆਪਣੀ ਪਤਨੀ ਅਤੇ ਸੱਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਬੀਰ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਵੀ ਆਤਮ ਹੱਤਿਆ ਕਰ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੁਲਜ਼ਮ ਬੀਰ ਸਿੰਘ ਇਸ […]

ਲਾਵਾਰਿਸ ਲਾਸ਼ Main News News

ਫਗਵਾੜਾ ’ਚ ਲਵਾਰਿਸ ਲਾਸ਼ ਨੂੰ ਕੂੜੇ ਵਾਲੀ ਗੱਡੀ ’ਚ ਸਸਕਾਰ ਲਈ ਲਿਜਾਇਆ ਗਿਆ

ਫਗਵਾੜਾ/ਬਿਊਰੋ ਨਿਊਜ਼  ਫਗਵਾੜਾ ਵਿਚ ਵਾਪਰੀ ਘਟਨਾ ਨੇ ਇਕ ਵਾਰ ਮੁੜ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਥੇ ਇਕ ਲਵਾਰਿਸ ਲਾਸ਼ ਨੂੰ ਸਿਵਲ ਹਸਪਤਾਲ ਤੋਂ ਸ਼ਮਸ਼ਾਨਘਾਟ ਤੱਕ ਨਗਰ ਨਿਗਮ ਦੀ ਕੂੜਾ ਚੁੱਕਣ ਵਾਲੀ ਗੱਡੀ ਵਿਚ ਲਿਜਾਇਆ ਗਿਆ। ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਵਿਆਪਕ ਰੋਸ ਪੈਦਾ ਹੋ ਗਿਆ। ਇਹ ਘਟਨਾ ਉਦੋਂ ਸਾਹਮਣੇ ਆਈ, ਜਦੋਂ ਸ਼ੋਸ਼ਲ ਮੀਡੀਆ […]

ਪੰਜਾਬ ਭਾਜਪਾ Main News News

ਗੁਰੂ ਤੇਗ ਬਹਾਦੁਰ ਜੀ ਦੀ 350ਵੀਂ ਸ਼ਹਾਦਤ ਵਰ੍ਹੇਗੰਢ ’ਤੇ ਭਾਜਪਾ ਪੰਜਾਬ ਵੱਲੋਂ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ

ਚੰਡੀਗੜ੍ਹ / ਸ਼੍ਰੀ ਆਨੰਦਪੁਰ ਸਾਹਿਬ, 19 ਨਵੰਬਰਮਾਨਵਤਾ ਅਤੇ ਧਰਮ ਦੀ ਆਜ਼ਾਦੀ ਲਈ ਆਪਣਾ ਸੀਸ ਨਿਊਛਾਵਰ ਕਰਨ ਵਾਲੇ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਭਵਿੱਖ-ਭਰਪੂਰ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਦੀ ਸ਼ੁਰੂਆਤ ਕਰਦਿਆਂ, ਬੁਧਵਾਰ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ […]

LUNGS Health Main News

ਫੇਫੜਿਆਂ ਦੀ ਸਿਹਤ ‘ਤੇ ਚਿੰਤਾ ਪ੍ਰਗਟ ਕਰਦਾ ਹੈ ਵਿਸ਼ਵ ਸੀ.ਓ.ਪੀ.ਡੀ. ਦਿਵਸ: ਡਾ: ਸੁਰੇਸ਼ ਗੋਇਲ

ਸਥਾਨਕ ਸ਼ੈਲਬੀ ਹਸਪਤਾਲ ਦੇ ਫੇਫੜੇ ਰੋਗ ਮਾਹਿਰ ਡਾ. ਸੁਰੇਸ਼ ਗੋਇਲ ਨੇ ਕਿਹਾ ਕਿ  ਜੀਵਨਸ਼ੈਲੀ ਵਿੱਚ ਬਦਲਾਅ ਲਿਆ ਕੇ ਹੀ ਫੇਫੜਿਆਂ ਦੀ ਸਿਹਤ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ। ਅੱਜ ਵਿਸ਼ਵ ਸੀ.ਓ.ਪੀ.ਡੀ. (ਕ੍ਰੋਨਿਕ ਔਬਸਟ੍ਰਕਟਿਵ ਪਲਮਨਰੀ ਡਿਜ਼ੀਜ਼) ਦਿਵਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਗੋਇਲ ਨੇ ਕਿਹਾ ਕਿ ਫੇਫੜਿਆਂ ਦੀ ਬਿਮਾਰੀ ਬੇਸ਼ੱਕ ਰੋਕਥਾਮ ਅਤੇ ਇਲਾਜ਼ਯੋਗ ਹੈ ਪਰ […]

ਸੁਖਵਿੰਦਰ ਕੌਰ ਰੰਧਾਵਾ Main News News

ਸੁਖਬੀਰ ਬਾਦਲ ਨੇ 2027 ਦੀਆਂ ਚੋਣਾਂ ਲਈ ਤਰਨਤਾਰਨ ਤੋਂ ਸੁਖਵਿੰਦਰ ਕੌਰ ਨੂੰ ਹੁਣ ਤੋਂ ਹੀ ਐਲਾਨਿਆ ਉਮੀਦਵਾਰ

ਤਾਰਨਤਾਰਨ/ਬਿਊਰੋ ਨਿਊਜ਼ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਹੋਈ ਜ਼ਿਮਨੀ ਚੋਣ ਭਾਵੇਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਜਿੱਤੀ ਹੈ, ਪਰ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸਖਤ ਟੱਕਰ ਦਿੱਤੀ ਹੈ। ਸੁਖਵਿੰਦਰ ਕੌਰ ਤਰਨਤਾਰਨ ਚੋਣ ਵਿਚ ਦੂਜੇ ਨੰਬਰ ’ਤੇ ਰਹੇ ਹਨ ਅਤੇ ਇਸ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ […]