ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਲਈ ਹੋ ਰਹੀਆਂ ਹਨ ਟਾਰਗੇਟ ਕਿਲਿੰਗ- ਸੁਨੀਲ ਜਾਖੜ
ਚੰਡੀਗੜ੍ਹ/ ਦੂਜਾ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਫਿਰੋਜਪੁਰ ਵਿਖੇ ਆਖਿਆ ਹੈ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੇ ਉਦੇਸ਼ ਨਾਲ ਟਾਰਗਟ ਕਿਲਿੰਗ (ਚੁਣ ਕੇ ਹਤਿਆਵਾਂ) ਹੋ ਰਹੀਆਂ ਹਨ ਜਦਕਿ ਰਾਜ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਅਸਫਲ ਸਿੱਧ ਹੋ ਰਹੀ ਹੈ। ਉਹ ਅੱਜ […]









