Punjab University Main News News

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ Panjab University ਦੀ ਸੈਨੇਟ ਬਾਰੇ ਨੋਟੀਫਿਕੇਸ਼ਨ ਨੂੰ ਰੱਦ ਕੀਤਾ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਕੇ ਨਵਾਂ ਪ੍ਰਬੰਧੀ ਢਾਂਚਾ ਨਾਮਜ਼ਦ ਤਰੀਕੇ ਨਾਲ ਬਣਾਉਣ ਦਾ ਨੋਟੀਫਿਕੇਸ਼ਨ ਭੰਗ ਹੋ ਗਿਆ ਹੈ। ਇਸ ਨੋਟੀਫਿਕੇਸ਼ਨ ਖਿਲਾਫ਼ ਯੂਨੀਵਰਸਿਟੀ ਦੀਆਂ ਵਿਦਿਆਰਥੀ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਵਲੋਂ ਕੀਤੇ ਗਏ ਤਿੱਖੇ ਵਿਰੋਧ ਤੋਂ ਬਾਅਦ ਲਿਆ ਗਿਆ ਹੈ। ਪੰਜਾਬ ਯੂਨੀਵਰਿਸਟੀ ਕੈਂਪਸ ਵਿੱਚ ਵਿਦਿਆਰਥੀ ਪਿਛਲੇ 8 […]

ਨਨਕਾਣਾ ਸਾਹਿਬ Main News News

ਭਾਰਤ -ਪਾਕ ਸਣੇ ਸੰਸਾਰ ਭਰ ਚ ਮਨਾਇਆ ਗਿਆ ਗੁਰਪੁਰਬ

ਅੰਮ੍ਰਿਤਸਰ, ਨਨਕਾਣਾ ਸਾਹਿਬ/ ਦੂਜਾ ਪੰਜਾਬ ਨਿਊਜ਼ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ ਅਤੇ ਗੁਰੂ ਕਾ ਲੰਗਰ ਵੀ ਅਤੁੱਟ […]

CBI raids Main News News

ਪਟਿਆਲਾ ’ਚ ਬੀ.ਐਚ. ਪ੍ਰਾਪਰਟੀਜ਼ ਦੇ ਮਾਲਕ ਦੇ ਘਰ ਤੇ ਲੁਧਿਆਣਾ ਵਿੱਚ ਸੀਬੀਆਈ ਦਾ ਛਾਪਾ

ਪਟਿਆਲਾ ’ਚ ਬੀ.ਐਚ. ਪ੍ਰਾਪਰਟੀਜ਼ ਦੇ ਮਾਲਕ ਦੇ ਘਰ ਸੀਬੀਆਈ ਦਾ ਛਾਪਾ ਪਟਿਆਲਾ/ਬਿਊਰੋ ਨਿਊਜ਼  ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਬਾਰੇ ਕੁਝ ਅਹਿਮ ਜਾਣਕਾਰੀ ਮਿਲਣ ਤੋਂ ਬਾਅਦ ਸੀਬੀਆਈ ਦੀ ਇਕ ਟੀਮ ਨੇ ਪਟਿਆਲਾ ਵਿਚ ਬੀ.ਐਚ. ਪ੍ਰਾਪਰਟੀਜ਼ ਦੇ ਮਾਲਕ ਭੁਪਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਹੈ। ਧਿਆਨ ਰਹੇ ਕਿ ਹਰਚਰਨ ਸਿੰਘ ਭੁੱਲਰ ਰਿਸ਼ਵਤਖੋਰੀ ਦੇ ਮਾਮਲੇ ਵਿਚ ਪਹਿਲਾਂ ਹੀ […]

ਅਮਰੀਕੀ ਟਰੱਕ ਡਰਾਇਵਰ Main News News

ਕੈਲੀਫੋਰਨੀਆ ਟਰੱਕ ਹਾਦਸੇ ਦੇ ਮੁਲਜ਼ਮ ਜਸ਼ਨਪ੍ਰੀਤ ਸਿੰਘ ਨਸ਼ਿਆਂ ਸਬੰਧੀ ਦੋਸ਼ਾਂ ਤੋਂ ਮੁਕਤ

ਸਾਨ ਫਰਾਂਸਿਸਕੋ/ਬਿਊਰੋ ਨਿਊਜ਼ਅਮਰੀਕਾ ਦੇ ਕੈਲੀਫੋਰਨੀਆ ਵਿਚ ਪਿਛਲੇ ਦਿਨੀਂ ਵਾਪਰੇ ਭਿਆਨਕ ਸੜਕ ਹਾਦਸੇ ਨੂੰ ਲੈ ਕੇ ਇਕ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਯੂਬਾ ਸਿਟੀ ਦੇ 21 ਸਾਲਾ ਨਿਵਾਸੀ ਜਸ਼ਨਪ੍ਰੀਤ ਸਿੰਘ ਨੂੰ ਲੰਘੀ 21 ਅਕਤੂਬਰ ਨੂੰ ਸ਼ਰਾਬ ਪੀ ਗੱਡੀ ਚਲਾਉਣ ਦੇ ਸ਼ੱਕ ਵਿਚ ਗ੍ਰਿਫ਼ਤਾਰ ਗਿਆ ਸੀ। ਅਮਰੀਕੀ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਹੁਣ ਅਹਿਮ ਖੁਲਾਸਾ ਕਰਦੇ ਹੋਏ […]

ਅਮਰਿੰਦਰ ਸਿੰਘ ਰਾਜਾ ਵੜਿੰਗ Main News News

ਰਾਜਾ ਵੜਿੰਗ ਨੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਨੂੰ ਕਿਹਾ ਸੀ ਕਾਲਾ, ਮੁਆਫੀ ਮੰਗਣ ਦੇ ਬਾਵਜੂਦ ਮਾਹੌਲ ਗਰਮ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਤਰਨਤਾਰਨ ਵਿਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਖਿਲਾਫ ਨਸਲੀ ਟਿੱਪਣੀ ਕਰ ਦਿੱਤੀ ਸੀ ਅਤੇ ਬੂਟਾ ਸਿੰਘ ਨੂੰ ਕਾਲਾ ਵਿਅਕਤੀ ਦੱਸਿਆ ਸੀ। ਵੜਿੰਗ ਨੇ ਭਾਵੇਂ ਆਪਣੀ ਇਸ ਟਿੱਪਣੀ ਲਈ ਮੁਆਫੀ ਮੰਗ ਲਈ ਹੈ, ਪਰ ਫਿਰ ਵੀ ਮਾਮਲਾ ਅਜੇ ਤੱਕ ਸ਼ਾਂਤ ਨਹੀਂ ਹੋਇਆ। ਇਸੇ […]

ਹਵਾਈ ਟਿਕਟ, ਜਹਾਜ਼ Main News News

ਹਵਾਈ ਟਿਕਟ ਬੁਕਿੰਗ ਦੇ 48 ਘੰਟਿਆਂ ਤੱਕ ਫ੍ਰੀ ਕੈਂਸੀਲੇਸ਼ਨ ਦੀ ਮਿਲੇਗੀ ਸਹੂਲਤ

ਡੀ.ਜੀ.ਸੀ.ਏ. ਜਲਦ ਲਿਆ ਸਕਦਾ ਹੈ ਹਵਾਈ ਯਾਤਰਾ ਦੇ ਨਵੇਂ ਨਿਯਮਨਵੀਂ ਦਿੱਲੀ/ਬਿਊਰੋ ਨਿਊਜ਼  ਹਵਾਈ ਯਾਤਰੀ ਹੁਣ ਟਿਕਟ ਬੁਕਿੰਗ ਦੇ 48 ਘੰਟਿਆਂ ਦੇ ਅੰਦਰ-ਅੰਦਰ ਬਿਨਾ ਕਿਸੇ ਵਾਧੂ ਖਰਚੇ ਦੇ ਆਪਣੀਆਂ ਟਿਕਟਾਂ ਰੱਦ ਕਰਾ ਸਕਣਗੇ ਅਤੇ ਟਿਕਟ ਬਦਲ ਵੀ ਸਕਣਗੇ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਇਨ੍ਹਾਂ ਨਿਯਮਾਂ ਨੂੰ ਪੇਸ਼ ਕਰਨ ਲਈ ਇਕ ਖਰੜਾ ਜਾਰੀ ਕੀਤਾ ਹੈ। […]

ਭਗਵੰਤ ਸਿੰਘ ਮਾਨ Main News News

ਸੀਐਮ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨਾਲ ਕੀਤੀ ਗੱਲਬਾਤ

ਚੰਡੀਗੜ੍ਹ/ਬਿਊਰੋ ਨਿਊਜ਼ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਪਹਿਲੀ ਵਾਰ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਮੁੰਬਈ ਵਿਚ ਖੇਡੇ ਗਏ ਫਾਈਨਲ ਮੈਚ ਵਿਚ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਦੀ ਟੀਮ ਨੂੰ ਹਰਾ ਕੇ ਟਰਾਫੀ ਆਪਣੇ ਨਾਮ ਕੀਤੀ। ਭਾਰਤ ਦੀਆਂ ਧੀਆਂ ਦੀ ਇਸ ਇਤਿਹਾਸਕ ਜਿੱਤ ਦੀ ਹਰ ਕੋਈ ਵਧਾਈ […]

Punjab University Main News News

ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਦੀ ਸਾਜ਼ਿਸ਼?

ਖੁਸ਼ਹਾਲ ਲਾਲੀ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਦੇ ਢਾਂਚੇ ਵਿਚਲੇ ਵੱਡੇ ਬਦਲਾਅ ਬਾਬਤ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਤੋਂ ਅੰਦੋਲਨ ਦੀ ਆਹਟ ਆਉਣ ਲੱਗੀ ਹੈ। ਕੇਂਦਰ ਦੇ ਉਚੇਰੀ ਸਿੱਖਿਆ ਮੰਤਰਾਲੇ ਵਲੋਂ ਯੂਨੀਵਰਸਿਟੀ ਪ੍ਰਸ਼ਾਸ਼ਨ ਵਲੋਂ ਗਠਿਤ ਦੀ ਕਮੇਟੀ ਦੀ ਰਿਪੋਰਟ ਨੂੰ ਅਧਾਰ ਬਣਾ ਕੇ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਨਾਲ ਜਿੱਥੇ ਪੀਯੂ […]

ਹਰਜਿੰਦਰ ਸਿੰਘ ਧਾਮੀ Main News News

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਅੰਮਿ੍ਰਤਸਰ/ਬਿਊਰੋ ਨਿਊਜ਼      ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਅਹੁਦੇ ਨੂੰ ਲੈ ਕੇ ਅੱਜ ਅੰਮਿ੍ਰਤਸਰ ’ਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਵੋਟਾਂ ਪਈਆਂ। ਇਸ ਵੋਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਧਾਮੀ ਨੇ ਅਕਾਲੀ ਦਲ ਪੁਨਰ ਸੁਰਜੀਤ ਦੇ ਉਮੀਦਵਾਰ […]

ਅਸ਼ਵਨੀ ਕੁਮਾਰ ਬੀਜੇਪੀ Main News News

ਪੰਜਾਬ ਯੂਨੀਵਰਸਿਟੀ ਦੇ ਹਿੱਤਾਂ ਤੇ ਪੰਜਾਬ ਦੇ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ – ਭਾਜਪਾ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਇਸ ਫੈਸਲੇ ਦੀ ਪੁਰਜ਼ੋਰ ਸ਼ਬਦਾਂ ਨਾਲ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਭਾਜਪਾ ਦਾ ਪੰਜਾਬ ਵਿਰੋਧੀ […]