ਦੋ ਮਹੀਨਿਆਂ ’ਚ ਭੁੱਲਰ ਦੇ ਖਾਤੇ ਵਿਚ ਆਏ 32 ਲੱਖ ਰੁਪਏ -ਸੀਬੀਆਈ
ਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜੇ ਗਏ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਦੁਬਾਰਾ ਸੀਬੀਆਈ ਨੇ 5 ਦਿਨਾਂ ਦੇ ਰਿਮਾਂਡ ’ਤੇ ਲੈ ਲਿਆ ਹੈ। ਸੀਬੀਆਈ ਦੇ ਵਕੀਲ ਨੇ ਅਦਾਲਤ ’ਚ ਦੱਸਿਆ ਕਿ ਦੋ ਮਹੀਨਿਆਂ ਵਿਚ ਡੀਆਈਜੀ ਭੁੱਲਰ ਦੇ ਬੈਂਕ ਖਾਤੇ ਵਿਚ 32 ਲੱਖ ਰੁਪਏ ਆਏ, ਜਦੋਂ ਕਿ ਉਨ੍ਹਾਂ ਦੀ […]









