ਭਗਵੰਤ ਮਾਨ Main News News

ਤਰਨਤਾਰਨ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ‘ਆਪ’ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ

ਤਰਨਤਾਰਨ, 26 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਤਰਨਤਾਰਨ ਵਿਧਾਨ ਸਭਾ ਜਿਮਨੀ।ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ। ਇਸ ਦੌਰਾਨ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਸ਼ਾਮਲ ਸਨ। ਇਸ ਜੋਸ਼ੀਲੇ ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਦੇਖਣ […]

ਮਾਲਵਿੰਦਰ ਸਿੰਘ ਕੰਗ Main News News

ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ‘ਤੇ ਪੀਯੂ ‘ਚ ਸੈਮੀਨਾਰ ਰੋਕਣਾ ਬੇਹੱਦ ਮੰਦਭਾਗਾ

ਚੰਡੀਗੜ੍ਹ, 26 ਅਕਤੂਬਰ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਰੱਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਫੈਸਲੇ […]

ਜਥੇਦਾਰ ਕੁਲਦੀਪ ਸਿੰਘ ਗੜਗੱਜ Main News News

ਜਥੇਦਾਰ ਗੜਗੱਜ ਦੇ ਸਨਮਾਨ ਵਿੱਚ ਅਨੰਦਪੁਰ ਸਾਹਿਬ ਵਿੱਚ ਜੁੜੀਆਂ ਪੰਥਕ ਜਥੇਬੰਦੀਆਂ

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, ਦੂਜਾ ਪੰਜਾਬ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ। ਇਸ ਸਮਾਗਮ ਸਮੇਂ […]

ਪ੍ਰਤਾਪ ਸਿੰਘ ਬਾਜਵਾ general

ਪੰਜਾਬ ਨਸ਼ਿਆਂ ਦੇ ਸਭ ਤੋਂ ਭਿਆਨਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਮਾਨ ਕੇਵਲ ਸ਼ੇਖ਼ੀ ਮਾਰ ਰਿਹਾ: ਬਾਜਵਾ

ਚੰਡੀਗੜ੍ਹ/ਦੂਜਾ ਪੰਜਾਬ ਬਿਊਰੋ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਉਹ ਜਾਣਬੁੱਝ ਕੇ ਨਸ਼ਿਆਂ ਦੀ ਲਾਹਨਤ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਜੋ ਪੰਜਾਬ ਨੂੰ ਤਬਾਹ ਕਰ ਰਹੇ ਹਨ ਅਤੇ ਇਸ ਦੇ ਇਤਿਹਾਸ ‘ਤੇ ਅਮਿੱਟ ਦਾਗ਼ ਛੱਡ ਰਹੇ ਹਨ। ਬਾਜਵਾ […]

ਅਰਵਿੰਦ ਕੇਜਰੀਵਾਲ , ਭਗਵੰਤ ਮਾਨ Main News News

ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ

ਵੀਂ ਦਿੱਲੀ/ਚੰਡੀਗੜ੍ਹ, 25 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਸਜਾਏ ਗਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋ ਕੇ ਰੂਹਾਨੀ […]

ਹਰਚਰਨ ਸਿੰਘ ਭੁੱਲਰ Main News News

ਹਰਚਰਨ ਭੁੱਲਰ ਖਿਲਾਫ਼ ਜਾਂਚ ਇਹ 3 ਨੁਕਤਿਆਂ ’ਤੇ ਅੱਗੇ ਵਧ ਰਹੀ

ਚੰਡੀਗੜ੍ਹ / ਦੂਜਾ ਪੰਜਾਬ ਬਿਊਰੋ ਭੁੱਲਰ ਦੀਆਂ 10 ਦੇ ਕਰੀਬ ਦੁਬਈ ਫੇਰੀਆਂ, ਨਸ਼ਾਂ ਤਸਕਰਾਂ ਨਾਲ ਕਥਿਤ ਮਿਲੀਭੁਗਤ ਅਤੇ ਭ੍ਰਿਸ਼ਟਾਚਾਰ ਦੀ ਕਾਲੀ-ਕਮਾਈ ਦੇ ਸਰੋਤਾਂ ਅਤੇ ਹਿੱਸਾਦਾਰੀਆਂ ਇਸ ਵੇਲੇ ਸੀਬੀਆਈ ਦੀ ਜਾਂਚ ਦੇ ਮੁੱਖ ਨੁਕਤੇ ਹਨ। ਭੁੱਲਰ ਬਾਰੇ ਸੀਬੀਆਈ ਦੀ ਜਾਂਚ ਜਿਵੇਂ-ਜਿਵੇਂ ਅੱਗੇ ਵਧ ਰਹੀ ਹੈ। ਉਵੇਂ ਹੀ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਚੰਡੀਗੜ੍ਹ ਦੇ ਸੈਕਟਰ 40 […]

ਟਰੰਪ Main News News

ਟਰੰਪ ਦਾ ਮੁੜ ਦਾਅਵਾ- ਕਿਹਾ, ਸਾਲ ਦੇ ਅਖੀਰ ਤੱਕ ਰੂਸੀ ਤੇਲ ਖਰੀਦਣਾ ਬੰਦ ਕਰ ਦੇਵੇਗਾ ਭਾਰਤ

ਚੀਨ ਨੂੰ ਵੀ ਅਜਿਹਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕਰਨਗੇ ਟਰੰਪਵਾਸ਼ਿੰਗਟਨ/ਬਿਊਰੋ ਨਿਊਜ਼ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਦਾਅਵਾ ਫਿਰ ਦੁਹਰਾਇਆ ਹੈ। ਟਰੰਪ ਨੇ ਕਿਹਾ ਕਿ ਭਾਰਤ ਨੇ ਰੂਸ ਤੋਂ ਤੇਲ ਖਰੀਦਣਾ ਬੰਦ ਕਰਨ ’ਤੇ ਸਹਿਮਤੀ ਪ੍ਰਗਟਾਈ ਹੈ ਅਤੇ ਉਹ ਇਸ ਸਾਲ ਅਖੀਰ ਤੱਕ ਰੂਸ ਕੋਲੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਇਸਦੇ ਨਾਲ ਹੀ ਟਰੰਪ ਨੇ […]

ਬੁੱਢਾ ਨਾਲਾ Main News News

ਲੁਧਿਆਣਾ ’ਚ ਬੁੱਢੇ ਨਾਲੇ ’ਤੇ ਪਹੁੰਚੇ ਰਾਜਪਾਲ ਕਟਾਰੀਆ ਸੰਤ ਸੀਚੇਵਾਲ ਦੀ ਮੁਹਿੰਮ ਦਾ ਲਿਆ ਜਾਇਜ਼ਾ

ਲੁਧਿਆਣਾ/ਬਿਊਰੋ ਨਿਊਜ਼ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਲੁਧਿਆਣਾ ਦੇ ਤਾਜਪੁਰ ਰੋਡ ਨੇੜੇ ਬੁੱਢੇ ਨਾਲੇ ਵਿਖੇ ਪਹੁੰਚੇ। ਰਾਜਪਾਲ ਕਟਾਰੀਆ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਬੁੱਢੇ ਨਾਲੇ ਦੀ ਸਫਾਈ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਬੁੱਢੇ ਨਾਲੇ ਦਾ ਪ੍ਰਦੂਸ਼ਣ ਸਤਲੁਜ ਦਰਿਆ ਰਾਹੀਂ ਮਾਲਵੇ ਤੋਂ ਲੈ ਕੇ ਰਾਜਸਥਾਨ […]

ਹਰਚਰਨ ਸਿੰਘ ਭੁੱਲਰ Main News News

ਮੁਅੱਤਲ ਡੀਆਈਜੀ ਭੁੱਲਰ ਦੇ ਮਾਛੀਵਾੜਾ ਨੇੜੇ ਫਾਰਮ ਹਾਊਸ ’ਤੇ ਪਹੁੰਚੀ ਸੀਬੀਆਈ

ਲੁਧਿਆਣਾ/ਬਿਊਰੋ ਨਿਊਜ਼  ਸੀਬੀਆਈ ਦੀ ਵਿਸ਼ੇਸ਼ ਟੀਮ ਨੇ ਅੱਜ ਮਾਛੀਵਾੜਾ ਨੇੜੇ ਪਿੰਡ ਮੰਡ ਸ਼ੇਰਪੁਰ ਵਿਖੇ ਦਰਿਆ ਦੇ ਕਿਨਾਰੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਫਾਰਮ ਹਾਊਸ ’ਤੇ ਵੀ ਛਾਪਾ ਮਾਰਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਫਾਰਮ ਹਾਊਸ ਨਾਲ 65 ਏਕੜ ਜ਼ਮੀਨ ਦਾ ਟੱਕ ਦੱਸਿਆ ਜਾ ਰਿਹਾ ਹੈ ਅਤੇ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰੀ […]

ਕੁਲਦੀਪ ਸਿੰਘ ਗੜਗੱਜ Main News News

ਅਨੰਦਪੁਰ ਚ 25 ਅਕਤੂਬਰ ਦੇ ਪੰਥਕ ਇਕੱਠ ਦੇ ਮਾਅਨੇ

ਚੰਡੀਗੜ੍ਹ/ ਦੂਜਾ ਪੰਜਾਬ ਬਿਊਰੋ ਮਾਰਚ 2025 ਵਿੱਚ ਜਦੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀ ਛੁੱਟੀ ਤਾਂ ਪੰਥਕ ਹਲਕਿਆਂ ਵਿੱਚ ਕਾਫੀ ਹਲਚਲ ਮੱਚੀ ਸੀ। ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ […]