ਜਗਮਨ ਸਮਰਾ Main News News

ਜਗਮਨ ਸਮਰਾ ਕੌਣ ਹੈ ਤੇ ਹੁਣ ਉਹ ਕੀ ਨਵਾਂ ਦਾਅਵਾ ਕਰ ਰਿਹਾ ਹੈ

ਚੰਡੀਗੜ੍ਹ/ ਦੂਜਾ ਪੰਜਾਬ ਬਿਊਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵੀਡੀਓ ਨੂੰ ਏਆਈ ਜਨਰੇਟਿਡ ਕਰਾਰ ਦੇ ਕੇ ਮੁਹਾਲੀ ਦੀ ਅਦਾਲਤ ਨੇ ਗੂਗਲ ਅਤੇ ਫੇਸਬੁੱਕ ਤੋਂ ਹਟਵਾ ਦਿੱਤਾ ਹੈ। ਪਰ ਜਗਮਨ ਸਮਰਾ ਆਪਣੇ ਇੰਸਟਾਗ੍ਰਾਮ ਅਕਾਊਟ ਉੱਤੇ ਲਗਾਤਾਰ ਵੀਡੀਓ ਪਾ ਕੇ ਵੀਡੀਓ ਅਸਲੀ ਹੋਣ ਅਤੇ ਇਸ ਤਰ੍ਹਾਂ ਦੇ ਹੋਰ ਵੀਡੀਓ ਹੋਣ ਦੇ ਦਾਅਵੇ ਕਰ ਰਿਹਾ […]

ਤੇਜਸਵੀ ਯਾਦਵ Main News News

‘ਇੰਡੀਆ’ ਗਠਜੋੜ ਨੇ ਤੇਜਸਵੀ ਯਾਦਵ ਨੂੰ ਬਿਹਾਰ ’ਚ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ

ਇੰਡੀਆ ਗਠਜੋੜ ਦੀ ਸਰਕਾਰ ਬਣੀ ਤਾਂ ਮੁਕੇਸ਼ ਸਾਹਨੀ ਡਿਪਟੀ ਸੀਐਮ ਹੋਣਗੇਪਟਨਾ/ਬਿਊਰੋ ਨਿਊਜ਼ਬਿਹਾਰ ਵਿਧਾਨ ਸਭਾ ਚੋਣਾਂ ਲਈ ‘ਇੰਡੀਆ’ ਗਠਜੋੜ ਦੇ ਮੁੱਖ ਮੰਤਰੀ ਚਿਹਰਾ ਰਾਸ਼ਟਰੀ ਜਨਤਾ ਦੇ ਮੁਖੀ ਤੇਜਸਵੀ ਯਾਦਵ ਹੋਣਗੇ। ਕਾਂਗਰਸ ਪਾਰਟੀ ਦੇ ਆਗੂ ਅਸ਼ੋਕ ਗਹਿਲੋਤ ਨੇ ਮਹਾਂਗਠਜੋੜ ਦੀ ਸਾਂਝੀ ਪ੍ਰੈਸ ਕਾਨਫਰੰਸ ਵਿਚ ਇਸਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਉਪ […]

ਸੰਤ ਬਲਬੀਰ ਸਿੰਘ ਸੀਚੇਵਾਲ Main News News

ਪੰਜਾਬ ਦੇ ਰਾਜ ਸਭਾ ਮੈਂਬਰਾਂ ਵਿਚੋਂ ਫੰਡ ਖਰਚਣ ’ਚ ਸੰਤ ਸੀਚੇਵਾਲ ਮੋਹਰੀ

ਰਾਘਵ ਚੱਢਾ ਅਖਤਿਆਰੀ ਫੰਡ ਖਰਚਣ ਦੇ ਮਾਮਲੇ ’ਚ ਪਛੜੇਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਕੁਝ ਰਾਜ ਸਭਾ ਮੈਂਬਰਾਂ ਨੇ ਆਪਣੇ ਅਖਤਿਆਰੀ ਫੰਡਾਂ ਨੂੰ ਅਜੇ ਤੱਕ ਹਵਾ ਨਹੀਂ ਲਗਾਈ। ਇਸ ਬਾਰੇ ਕੇਂਦਰ ਸਰਕਾਰ ਦੀ ਵੈਬਸਾਈਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਆਪਣੇ ਬਾਕੀ ਸਾਥੀਆਂ ਨਾਲੋਂ ਸਭ ਤੋਂ ਵੱਧ ਅਖਤਿਆਰੀ ਫੰਡ ਖਰਚ ਕੇ ਮੋਹਰੀ ਰਹੇ […]

ਭਗਵੰਤ ਮਾਨ Main News News

ਮੁੱਖ ਮੰਤਰੀ ਭਗਵੰਤ ਮਾਨ ਦਾ ਏ.ਆਈ. ਨਾਲ ਬਣਾਇਆ ਡੀਪ ਫੇਕ ਵੀਡੀਓ ਹਟਾਉਣ ਦੇ ਹੁਕਮ

ਮੁਹਾਲੀ/ਬਿਊਰੋ ਨਿਊਜ਼ਮੁਹਾਲੀ ਦੀ ਅਦਾਲਤ ਨੇ ਫੇਸਬੁੱਕ ਅਤੇ ਗੂਗਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਏ.ਆਈ. ਦੀ ਮੱਦਦ ਨਾਲ ਤਿਆਰ ਡੀਪ ਫੇਕ ਵੀਡੀਓ ਇੰਟਰਨੈਟ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਇਕ ਏ.ਆਈ. ਡੀਪ ਫੇਕ ਵੀਡੀਓ ਚੱਲ ਜਿਹਾ ਹੈ। […]

ਵਿਨੀਤ ਜੋਸ਼ੀ Main News News

ਮਾਨ ਆਪਣੇ ਕਥਿਤ ਵਾਇਰਲ ਵੀਡਿਓ ਤੇ ਦੋ ਦਿਨ ਚੁੱਪ ਕਿਉ ਰਹੇ- ਭਾਜਪਾ

ਵਾਇਰਲ ਵੀਡਿਓ ‘ਤੇ ਅਸ਼ਵਨੀ ਸ਼ਰਮਾ ਦੇ ਟਵੀਟ ਤੋਂ ਬੌਖਲਾਈ ਆਪ – ਜੋਸ਼ੀ ਚੰਡੀਗੜ੍ਹ/ Dooja Punjab News ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਾਇਰਲ ਹੋ ਰਹੀ ਵੀਡਿਓ ਨੂੰ ਲੈ ਕੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਕੀਤੇ ਟਵੀਟ ਤੋਂ ਬਾਅਦ ਆਮ ਆਦਮੀ ਪਾਰਟੀ ਬੌਖਲਾ ਗਈ ਹੈ, ਇਸੇ ਦੇ ਚੱਲਦਿਆਂ ਆਪ […]

ਟਰੰਪ ਅਤੇ ਮੋਦੀ Main News News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟਰੰਪ ਦਾ ਸਾਹਮਣਾ ਕਰਨ ਤੋਂ ਬਚ ਰਹੇ- ਕਾਂਗਰਸ

ਮੋਦੀ ਕੁਆਲਾਲੰਪੁਰ ਸੰਮੇਲਨ ਵਿੱਚ ਨਹੀਂ ਜਾਣਗੇ, ਵਰਚੂਅਲ਼ੀ ਲੈਣ ਹਿੱਸਾ ਦਿੱਲੀ/ ਦੂਜਾ ਪੰਜਾਬ ਸੀਨੀਅਰ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਕੁਆਲਾਲੰਪੁਰ ਸੰਮੇਲਨ ਵਿੱਚ ਸ਼ਿਰਕਤ ਨਹੀਂ ਕਰਨਗੇ, ਅਤੇ ਇਹ ਫੈਸਲਾ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਬਚਣ ਦੀ ਇੱਛਾ ਕਾਰਨ ਲਿਆ ਗਿਆ ਹੈ। ਕੁਆਲਾ ਲੰਪੁਰ ਸਮੀਟ, ਜਿਸ […]

ਹਰਚਰਨ ਸਿੰਘ ਭੁੱਲਰ Main News News

ਹਰਚਰਨ ਸਿੰਘ ਭੁੱਲਰ ਨੂੰ ਨੌਕਰੀ ਤੋਂ ਬਰਖਾਸਤ ਕਿਉਂ ਨਹੀਂ ਕੀਤਾ ਗਿਆ

ਚੰਡੀਗੜ੍ਹ/ ਦੂਜਾ ਪੰਜਾਬ ਬਿਊਰੋ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਮਾਮਲੇ ਦੀ ਜਾਂਚ ਨੂੰ ਸੀਬੀਆਈ ਨੇ ਅੱਗੇ ਵਧਾਉਂਦਿਆਂ ਉਸ ਦੇ ਲੌਕਰਾਂ ਦੀ ਫਰੋਲਾ-ਫਰਾਲੀ ਕੀਤੀ। ਚੰਡੀਗੜ੍ਹ ਵਿਚ ਭੁੱਲਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਨਾਂ ਉੱਤੇ 4 ਬੈਂਕ ਲੌਕਰ ਹੋਣ ਦੀ ਜਾਣਕਾਰੀ ਮਿਲੀ ਹੈ। ਸੀਬੀਆਈ ਨੂੰ ਸ਼ੱਕ ਹੈ ਕਿ ਕੁਝ ਹੋਰ ਲੌਕਰ ਬੇਨਾਮੀ ਨਾਮ […]

ਹਰਚਰਨ ਸਿੰਘ ਭੁੱਲਰ Main News News

ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਖੁੱਲ੍ਹਣ ਲੱਗੇ ਲਾਕਰ

ਚੰਡੀਗੜ੍ਹ/ਬਿਊਰੋ ਨਿਊਜ਼  ਸੀਬੀਆਈ ਵਲੋਂ ਰਿਸ਼ਵਤਖੋਰੀ ਦੇ ਮਾਮਲੇ ਵਿਚ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਭੁੱਲਰ ਨੂੰ ਨੌਕਰੀ ਤੋਂ ਮੁਅੱਤਲ ਵੀ ਕਰ ਦਿੱਤਾ ਹੈ। ਇਸੇ ਦੌਰਾਨ ਸੀਬੀਆਈ ਵਲੋਂ ਹਰਚਰਨ ਸਿੰਘ ਭੁੱਲਰ ਦਾ ਚੰਡੀਗੜ੍ਹ ਦੇ ਸੈਕਟਰ 9 ਵਿਚ ਸਥਿਤ ਐਚ.ਡੀ.ਐਫ.ਸੀ. ਬੈਂਕ ਵਿਚ ਮੌਜੂਦ ਲਾਕਰ ਖੋਲ੍ਹਿਆ ਗਿਆ ਹੈ। ਸੀਬੀਆਈ ਨੂੰ ਲਾਕਰ […]

ਮੁਹੰਮਦ ਮੁਸਤਫ਼ਾ Main News News

ਆਪਣੇ ਹੀ ਪੁੱਤਰ ਦੀ ਮੌਤ ਦੇ ਮਾਮਲੇ ’ਚ ਘਿਰੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਤੋੜੀ ਚੁੱਪੀ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਆਪਣੇ ਹੀ ਪੁੱਤਰ ਅਕੀਲ ਅਖਤਰ ਦੀ ਹੋਈ ਮੌਤ ਦੇ ਮਾਮਲੇ ਵਿਚ ਘਿਰ ਚੁੱਕੇ ਹਨ। ਅਕੀਲ ਅਖਤਰ ਦੀ ਹੋਈ ਮੌਤ ਨੂੰ ਲੈ ਕੇ ਪੰਚਕੂਲਾ ਪੁਲਿਸ ਵਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਮਿ੍ਰਤਕ ਦੀ ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ। ਇਸੇ ਦੌਰਾਨ […]

ਦਿੱਲੀ ਦਾ ਪ੍ਰਦੂਸ਼ਣ Main News News

ਦਿੱਲੀ ’ਚ ਹਵਾ ਹੋਈ ਜ਼ਹਿਰੀਲੀ, ਪੰਜਾਬ ਤੇ ਹਰਿਆਣਾ ਚ ਵੀ ਅਸਰ

ਚੰਡੀਗੜ੍ਹ/ਬਿਊਰੋ ਨਿਊਜ਼ਦਿੱਲੀ ਵਿਚ ਹਵਾ ਦੀ ਗੁਣਵੱਤਾ ਜ਼ਹਿਰੀਲੀ ਹੋ ਗਈ ਹੈ। ਇਸੇ ਤਰ੍ਹਾਂ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਅੱਜ ਬੁੱਧਵਾਰ ਨੂੰ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਸ਼ੇ੍ਰਣੀ ਵਿਚ ਦਰਜ ਕੀਤੀ ਗਈ, ਜਦੋਂ ਕਿ ਪੰਜਾਬ ਵਿਚ ਵੀ ਹਵਾ ਦੀ ਗੁਣਵੱਤਾ ਖਰਾਬ ਹੀ ਰਹੀ। ਦਿੱਲੀ ਵਿਚ ਅੱਜ ਸਵੇਰੇ 9 ਵਜੇ ਹਵਾ ਦੀ ਗੁਣਵੱਤਾ ਸੂਚਕਾਂਕ 335 ਸੀ, ਜੋ ਕਿ […]