ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇਕੋ ਪਿੰਡ ਦੇ ਤਿੰਨ ਨੌਜਵਾਨਾਂ ਦੀ ਮੌਤ
ਇਕ ਦਿਨ ਪਹਿਲਾਂ ਵੀ ਇਕ ਨੌਜਵਾਨ ਦੀ ਨਸ਼ੇ ਕਾਰਨ ਗਈ ਸੀ ਜਾਨਫਿਰੋਜ਼ਪੁਰ/ਬਿਊਰੋ ਨਿਊਜ਼ਫਿਰੋਜ਼ਪੁਰ-ਫਾਜ਼ਿਲਕਾ ਸੜਕ ’ਤੇ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਲੰਘੀ ਰਾਤ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਰਾਜਨ, ਰਣਦੀਪ ਸਿੰਘ ਅਤੇ ਨਾਇਬ ਸਿੰਘ ਦੀ ਨਸ਼ੇ ਕਾਰਨ ਮੌਤ ਹੋਈ ਹੈ ਅਤੇ ਇਨ੍ਹਾਂ ਨੌਜਵਾਨਾਂ ਦੀ ਉਮਰ […]









