ਰਾਜਵੀਰ ਜਵੰਦਾ ਦੀ ਸਿਹਤ ਅਜੇ ਵੀ ਨਾਸਾਜ਼
ਮੁਹਾਲੀ/ਬਿਊਰੋ ਨਿਊਜ਼ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ ਅਤੇ ਉਨ੍ਹਾਂ ਦੀ ਸਿਹਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਹਸਪਤਾਲ ਦੇ ਸੀਨੀਅਰ ਡਾਕਟਰਾਂ ਦਾ ਦੱਸਣਾ ਹੈ ਕਿ ਜਵੰਦਾ ਨੂੰ ਲੰਮੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ ਹੈ। ਡਾਕਟਰਾਂ ਨੇ ਕਿਹਾ ਕਿ ਜਵੰਦਾ ਦੀ ਨਿਊਰੋਲੋਜੀਕਲ ਸਥਿਤੀ ਗੰਭੀਰ ਰੂਪ ਵਿਚ ਕਮਜ਼ੋਰ […]









