International Main News

ਪੰਜਾਬੀ ਮੂਲ ਦੀ 73 ਸਾਲਾ ਹਰਜੀਤ ਕੌਰ ਨੂੰ ਅਮਰੀਕਾ ਨੇ ਕੀਤਾ ਡਿਪੋਰਟ

ਨਵੀਂ ਦਿੱਲੀ/ਬਿਊਰੋ ਨਿਊਜ਼ਅਮਰੀਕਾ ਵਿਚ ਰਹਿ ਰਹੀ ਪੰਜਾਬੀ ਮੂਲ ਦੀ 73 ਸਾਲਾ ਇਕ ਮਹਿਲਾ ਹਰਜੀਤ ਕੌਰ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਉਹ ਪਿਛਲੇ ਕਰੀਬ 37 ਸਾਲਾਂ ਤੋਂ ਅਮਰੀਕਾ ਵਿਚ ਰਹਿ ਰਹੀ ਸੀ ਅਤੇ ਉਹ 1982 ਵਿਚ ਆਪਣੇ ਦੋ ਪੁੱਤਰਾਂ ਨਾਲ ਅਮਰੀਕਾ ਗਈ ਸੀ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਉਸ ਨੂੰ ਯੂ.ਐਸ. ਇਮੀਗਰੇਸ਼ਨ […]

Main News News

ਪੰਜਾਬ ਕੈਬਨਿਟ ਵੱਲੋਂ ਸਾਧੂ ਸਿੰਘ ਧਰਮਸੋਤ ਖਿਲਾਫ਼ ਕੇਸ ਚਲਾਉਣ ਲਈ ਹਰੀ ਝੰਡੀ

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਭਿ੍ਰਸ਼ਟਾਚਾਰ ਦਾ ਕੇਸ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿਚ ਕਾਂਗਰਸ ਦੀ ਸਰਕਾਰ ਸਮੇਂ ਮੰਤਰੀ ਰਹੇ ਧਰਮਸੋਤ ਖਿਲਾਫ ਵਿਜਲੈਂਸ ਬਿਊਰੋ ਵੱਲੋਂ ਜੂਨ 2022 ਵਿੱਚ ਕੇਸ ਦਰਜ […]

Main News News

ਲੱਦਾਖ ’ਚ ਹੋਈ ਹਿੰਸਾ ਕਾਰਨ 4 ਮੌਤਾਂ ਅਤੇ 70 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ

ਲੇਹ/ਬਿਊਰੋ ਨਿਊਜ਼ ਕੇਂਦਰ ਸ਼ਾਸ਼ਿਤ ਪ੍ਰਦੇਸ਼ ਲੱਦਾਖ ਨੂੰ ਪੂਰਨ ਸੂਬੇ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਲੇਹ ਵਿਚ ਅੱਜ ਹਿੰਸਕ ਪ੍ਰਦਰਸ਼ਨ ਹੋਇਆ। ਇਸ ਦੌਰਾਨ ਵਿਦਿਆਰਥੀਆਂ ਦੀ ਪੁਲਿਸ ਅਤੇ ਸੁਰੱਖਿਆ ਬਲਾਂ ਨਾਲ ਝੜਪ ਵੀ ਹੋ ਗਈ। ਹਿੰਸਕ ਪ੍ਰਦਰਸ਼ਨ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 70 ਤੋਂ ਵੱਧ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। […]

Main News

ਦਿੱਲੀ ’ਚ ਸ੍ਰੀ ਸ਼ਾਰਦਾ ਇੰਸਟੀਚਿਊਟ ਦੇ ਸਾਬਕਾ ਮੁਖੀ ’ਤੇ ਜਿਨਸ਼ੀ ਸ਼ੋਸ਼ਣ ਦੇ ਇਲਜ਼ਾਮ

ਨਵੀਂ ਦਿੱਲੀ/ਬਿਊਰੋ ਨਿਊਜ਼  ਦਿੱਲੀ ਦੇ ਸ੍ਰੀ ਸ਼ਾਰਦਾ ਇੰਸਟੀਚਿਊਟ ਆਫ ਇੰਡੀਅਨ ਮੈਨੇਜਮੈਂਟ ਦੇ ਸਾਬਕਾ ਮੁਖੀ ਸਵਾਮੀ ਚੈਤਨਯਾਨੰਦ ਸਰਸਵਤੀ ਵਿਰੁੱਧ 17 ਵਿਦਿਆਰਥਣਾਂ ਨਾਲ ਜਿਨਸ਼ੀ ਸ਼ੋਸ਼ਣ ਦੇ ਆਰੋਪ ਸਾਹਮਣੇ ਆਏ ਹਨ। ਇਹ ਵਿਦਿਆਰਥੀ ਈ.ਡਬਲਿਊ.ਐਸ. ਸਕਾਲਰਸ਼ਿਪ ਅਧੀਨ ਸੰਸਥਾ ਵਿਚ ਪੋਸਟ ਗਰੈਜੂਏਟ ਡਿਪਲੋਮਾ ਇਨ ਮੈਨੇਜਮੈਂਟ ਕੋਰਸ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਚੈਤਨਯਾਨੰਦ ’ਤੇ ਅਸ਼ਲੀਲ ਟਿੱਪਣੀਆਂ ਕਰਨ, ਅਸ਼ਲੀਲ ਸੁਨੇਹੇ ਭੇਜਣ […]

News uncategorized

ਵਿਕਰਮਾਦਿੱਤਿਆ ਸਿੰਘ ਤੇ ਡਾ. ਅਮਰੀਨ ਕੌਰ ਵਿਆਹ ਦੇ ਬੰਧਨ ’ਚ ਬੱਝੇ

ਵਿਕਰਮਾਦਿੱਤਿਆ ਹਿਮਾਚਲ ਦੇ ਕਈ ਵਾਰ ਮੁੱਖ ਮੰਤਰੀ ਰਹੇ ਵੀਰਭੱਦਰ ਸਿੰਘ ਦੇ ਸਪੁੱਤਰ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ’ਚ ਮੰਤਰੀ ਹਨ ਚੰਡੀਗੜ੍ਹ/ਬਿਊਰੋ ਨਿਊਜ਼ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵਿਚ ਪੀ.ਡਬਲਿਊ.ਡੀ. ਮੰਤਰੀ ਵਿਕਰਮਾਦਿੱਤਿਆ ਸਿੰਘ ਅਤੇ ਪੰਜਾਬ ਦੀ ਡਾ. ਅਮਰੀਨ ਕੌਰ ਚੰਡੀਗੜ੍ਹ ’ਚ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਵਿਆਹ ਦੇ ਇਸ ਸਾਦਗੀ ਭਰੇ ਸਮਾਗਮ ਵਿਚ ਸਿਰਫ ਕਰੀਬੀ ਰਿਸ਼ਤੇਦਾਰ […]

ਨਰਿੰਦਰ ਮੋਦੀ News

ਭਾਰਤ ’ਚ ਜੀਐਸਟੀ ਦੀਆਂ ਨਵੀਆਂ ਦਰਾਂ ਹੋਈਆਂ ਲਾਗੂ, ਜਾਣੋ ਕੀ-ਕੀ ਹੋਇਆ ਸਸਤਾ

ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਵਿਚ ਅੱਜ ਯਾਨੀ 22 ਸਤੰਬਰ ਤੋਂ ਘਿਓ, ਪਨੀਰ ਖਰੀਦਣ ਤੋਂ ਲੈ ਕੇ ਕਾਰਾਂ ਅਤੇ ਏ.ਸੀ. ਖਰੀਦਣਾ ਸਸਤਾ ਹੋ ਗਿਆ ਹੈ। ਸਰਕਾਰ ਨੇ ਲੰਘੀ 3 ਸਤੰਬਰ ਨੂੰ ਜੀਐਸਟੀ ਵਿਚ ਕਟੌਤੀ ਦਾ ਐਲਾਨ ਕੀਤਾ ਸੀ, ਜੋ ਅੱਜ ਤੋਂ ਲਾਗੂ ਹੋ ਗਿਆ ਹੈ।  ਇਸੇ ਦੌਰਾਨ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਤੋਂ ਲੈ ਕੇ ਵਾਹਨਾਂ ਸਣੇ ਕਈ […]

Health Main News

ਪੰਜਾਬ ’ਚ ਸਿਹਤ ਬੀਮਾ ਯੋਜਨਾ ਲਈ ਭਲਕੇ 23 ਸਤੰਬਰ ਤੋਂ ਹੋਵੇਗੀ ਰਜਿਸਟ੍ਰੇਸ਼ਨ

ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਸਿਹਤ ਬੀਮਾ ਯੋਜਨਾ ਦਾ ਐਲਾਨ ਕੀਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਇਸ ਪ੍ਰੈਸ ਕਾਨਫਰੰਸ ਵਿਚ ਉਨ੍ਹਾਂ ਨੇ ਸਿਹਤ ਸਹੂਲਤਾਂ ਨੂੰ ਲੈ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਕ ਹਜ਼ਾਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ […]

Main News News

ਅੰਮ੍ਰਿਤਸਰ:ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

ਹਰਪਾਲ ਸਿੰਘ, ਜੋ ਕਿ ਲਗਭਗ ਦੋ ਸਾਲ ਪਹਿਲਾਂ ਅਮਰੀਕਾ ਚਲਾ ਗਿਆ ਸੀ, ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ ਅਤੇ ਵਿਦੇਸ਼ ਸੈਟਲ ਹੋਣ ਤੋਂ ਬਾਅਦ ਉਹ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹੋ ਗਿਆ ਸੀ ਚੰਡੀਗੜ੍ਹ/ਅੰਮ੍ਰਿਤਸਰ – ਦੂਜਾ ਪੰਜਾਬ ਨਿਊਜ਼ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ […]

general News

ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ – ਹਰਪਾਲ ਸਿੰਘ ਚੀਮਾ

ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਇਕੱਤਰ ਕਰਨ ਦੀ ਮੁਹਿੰਮ ਨੂੰ ਸਫ਼ਲ ਕਰਾਰ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਭਾਰੀ ਯੋਗਦਾਨ ਨੇ ਆਮ ਸਥਿਤੀ ਬਹਾਲ ਕਰਨ ਦੇ ਯਤਨਾਂ ਨੂੰ ਮਜ਼ਬੂਤੀ ਦਿੱਤੀ ਹੈ ਚੰਡੀਗੜ੍ਹ/ਸੰਗਰੂਰ, 20 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ […]

English News

“From Sand Loot to Disaster Funds—Bhagwant–Kejriwal Duo Must Answer”

👉 “MANN-Made Disaster: ₹12,000 Crore Vanished — Who’s Hiding the Truth?” 👉 “AAP Punjab Government holding PhD in Lies, Fails Punjab in Its Darkest Hour:– Sarin” Chandigarh, September 20, On one side, the Punjab is facing a tragedy that nature began, but government negligence turned it into a catastrophe, and on the other side, instead […]