ਡੌਨਲਡ ਟਰੰਪ Main News News

H-1B ਵੀਜ਼ਾ ਕੀ ਹੈ, ਟਰੰਪ ਵਲੋਂ ਕੀਤੇ ਬਦਲਾਵਾਂ ਦਾ ਕੀ ਅਸਰ ਪਵੇਗਾ

ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ਅਮਰੀਕਾ ਹੁਣ H-1B ਵੀਜ਼ਾ ਲਈ ਸਾਲਾਨਾ $100,000 (ਲਗਭਗ 8.8 ਮਿਲੀਅਨ ਰੁਪਏ) ਦੀ ਅਰਜ਼ੀ ਫੀਸ ਲਵੇਗਾ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਵ੍ਹਾਈਟ ਹਾਊਸ ਵਿਖੇ ਇਸ ਆਦੇਸ਼ ‘ਤੇ ਦਸਤਖਤ ਕੀਤੇ। ਨਵੀਂ ਫੀਸ 21 ਸਤੰਬਰ ਤੋਂ ਲਾਗੂ ਹੋਵੇਗੀ। ਪਹਿਲਾਂ, ਇੱਕ H-1B ਵੀਜ਼ਾ ਦੀ ਔਸਤਨ ਕੀਮਤ 500,000 ਰੁਪਏ ਸੀ। ਇਹ ਤਿੰਨ ਸਾਲਾਂ ਲਈ ਯੋਗ […]

Main News News

ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ 14 ਦਿਨ ਹੋਰ ਵਧੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨ ਦਾ ਹੋਰ ਵਾਧਾ ਹੋ ਗਿਆ ਹੈ। ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪਿਛਲੇ ਕਈ ਮਹੀਨਿਆ ਤੋਂ ਨਾਭਾ ਜੇਲ੍ਹ ਵਿੱਚ ਬੰਦ ਹਨ। ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਔਨਲਾਇਨ ਹਾਜ਼ਰ ਸਨ। […]

English News uncategorized

Sri Akal Takht Sahib launches sarkarekhalsa.org website to flood relief services in Punjab

Jathedar Gargajj appeals to all Sewa-oriented dedicated organisations to register on websiteSri Amritsar / Dooja Punjab News In line with the announcement made to organize, streamline, and effectively coordinate relief services for flood-affected people in Punjab, Sri Akal Takht Sahib’s Acting Jathedar, Giani Kuldip Singh Gargajj, today officially launched the sarkarekhalsa.org website from the Secretariat […]

Main News News

ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪਵਿੱਤਰ ਨਿਸ਼ਾਨੀਆਂ ਬਾਰੇ ਸਿਫ਼ਾਰਸ਼ਾਂ ਪੇਸ਼ ਕੀਤੀਆਂ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ ਇੱਕ ਸਿੱਖ ਵਫ਼ਦ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਜੋੜੇ ਸਾਹਿਬ’ ਦੀ ਸਾਂਭ-ਸੰਭਾਲ ਅਤੇ ਸਨਮਾਨਯੋਗ ਪ੍ਰਦਰਸ਼ਨੀ ਲਈ ਸਿਫ਼ਾਰਸ਼ਾਂ ਪੇਸ਼ ਕੀਤੀਆਂ। ਇਹ ਜੋੜੇ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਾਤਾ ਸਾਹਿਬ ਕੌਰ ਦੇ ਹਨ। ਮੋਦੀ ਨੇ ਕਿਹਾ ਕਿ ਇਹ ਪਵਿੱਤਰ ਨਿਸ਼ਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ 10ਵੇਂ […]

Main News other

ਕੌਮੀ ਪੱਧਰ ਤੇ ਲਾਹਾ ਲੈਣ ਲਈ ਕਾਂਗਰਸ ਨੇ ਪੰਜਾਬ ਦੇ ਹਿੱਤ ਆਪ ਕੋਲ ਗਿਰਵੀ ਰੱਖੇ – ਸੁਨੀਲ ਜਾਖੜ

ਚੜ੍ਹੀਗੜ੍ਹ / ਦੂਜਾ ਪੰਜਾਬ ਬਿਊਰੋ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੌਮੀ ਪੱਧਰ ਤੇ ਲਾਹਾ ਲੈਣ ਲਈ ਕਾਂਗਰਸ ਪਾਰਟੀ ਨੇ ਪੰਜਾਬ ਦੇ ਹਿੱਤ ਆਮ ਆਦਮੀ ਪਾਰਟੀ ਕੋਲ ਗਿਰਵੀ ਰੱਖ ਦਿੱਤੇ ਹਨ। ਉਹਨਾਂ ਆਖਿਆ ਕਿ ਹੁਣ ਜਦੋਂ ਇਹ ਸਪਸ਼ਟ ਹੋ ਚੁੱਕਾ ਹੈ ਕਿ ਪੰਜਾਬ ਵਿੱਚ ਹੜਾਂ ਲਈ ਸੂਬਾ ਸਰਕਾਰ ਦੀਆਂ […]

general News

ਕੰਗਣਾ ਰਾਣੌਤ ਖਿਲਾਫ ਮਨਾਲੀ ’ਚ ‘ਵਾਪਸ ਜਾਓ’ ਦੇ ਨਾਅਰੇ

ਸ਼ਿਮਲਾ/ ਦੂਜਾ ਪੰਜਾਬ ਬਿਊਰੋ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮੀ ਅਦਾਕਾਰਾ ਕੰਗਣਾ ਰਾਣੌਤ ਨੂੰ ਆਪਣੇ ਹਲਕੇ ਵਿਚ ਹੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਗਣਾ ਹੁਣ ਜਦੋਂ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਹੁੰਚੀ ਤਾਂ ਕਾਂਗਰਸੀ ਕਾਰਕੁੰਨਾਂ ਨੇ ਉਸਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਅਤੇ […]

general News

ਪੰਜਾਬ ’ਚ ਹੜ੍ਹ ਰਾਹਤ ਸੇਵਾਵਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੈੱਬਸਾਈਟ ਜਾਰੀ

-ਜਥੇਦਾਰ ਗੜਗੱਜ ਨੇ ਵੈੱਬਸਾਈਟ ਜਾਰੀ ਕਰਨ ਉਪਰੰਤ ਸੇਵਾਵਾਂ ਕਰ ਰਹੀਆਂ ਸਮੂਹ ਸਮਰਪਿਤ ਸੰਸਥਾਵਾਂ ਨੂੰ ਰਜਿਸਟਰ ਕਰਨ ਦੀ ਕੀਤੀ ਅਪੀਲਸ੍ਰੀ ਅੰਮ੍ਰਿਤਸਰ / ਦੂਜਾ ਪੰਜਾਬ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਅੰਦਰ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨੂੰ ਸੰਗਠਤ, ਸਾਰਥਕ ਤੇ ਢੁਕਵੇਂ ਢੰਗ ਨਾਲ ਕਰਵਾਉਣ ਲਈ ਕੀਤੇ ਗਏ […]

News other

ਹੜ੍ਹਾਂ ਦੀ ਮਾਰ: ਵਿਹੜੇ ’ਚ ਹੀ ਕਰਨਾ ਪਿਆ ਬਜ਼ੁਰਗ ਦਾ ਸਸਕਾਰ

ਕਪੂਰਥਲਾ/ਬਿਊਰੋ ਨਿਊਜ਼  ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਕੁਝ ਇਲਾਕਿਆਂ ਵਿਚ ਅਜਿਹੇ ਹਾਲਾਤ ਵੀ ਬਣ ਗਏ, ਕਿ ਰੱਬ ਨੂੰ ਪਿਆਰੇ ਹੋਇਆਂ ਦਾ ਸਸਕਾਰ ਵੀ ਘਰ ਦੇ ਵਿਹੜੇ ਵਿਚ ਹੀ ਕਰਨਾ ਪਿਆ। ਅਜਿਹੀ ਹੀ ਘਟਨਾ ਸੁਲਤਾਨਪੁਰ ਲੋਧੀ ਖੇਤਰ ਦੇ ਪਿੰਡ ਸਾਂਗਰਾ ਵਿਚ ਵਾਪਰੀ ਹੈ। ਸਾਂਗਰਾ ਪਿੰਡ ਦੇ ਸ਼ਮਸ਼ਾਨਘਾਟ ਵਿਚ ਕਈ […]

News

ਫਗਵਾੜਾ ਵਿਚ ਵੱਡੇ ਸਾਈਬਰ ਫਰਾਡ ਦਾ ਪਰਦਾਫਾਸ਼

ਫਗਵਾੜਾ/ਬਿਊਰੋ ਨਿਊਜ਼ਫਗਵਾੜਾ ਪੁਲਿਸ ਨੇ ਵੱਡੇ ਸਾਈਬਰ ਫਰਾਡ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਫਗਵਾੜਾ ’ਚ ਪਲਾਹੀ ਰੋਡ ’ਤੇ ਇਕ ਹੋਟਲ ਵਿਚ ਚੱਲ ਰਹੇ ਇਸ ਗੈਰਕਾਨੂੰਨੀ ਰੈਕੇਟ ’ਤੇ ਛਾਪਾ ਮਾਰਿਆ ਅਤੇ 39 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਨੇ 40 ਲੈਪਟਾਪ, 67 ਮੋਬਾਇਲ ਫੋਨ ਅਤੇ 10 ਲੱਖ ਰੁਪਏ ਦੀ ਨਕਦੀ […]

News

ਪੰਜਾਬ ਦੀ ‘ਸਿੱਖਿਆ ਕ੍ਰਾਂਤੀ’? ‘1,000 ਸਕੂਲ ਰੈਗੂਲਰ ਪ੍ਰਿੰਸੀਪਲਾਂ, 2 ਲੱਖ ਬੱਚੇ ਉੱਚ ਸਿੱਖਿਆ ਤੋਂ ਵਾਂਝੇ’

ਚੰਡੀਗੜ/ ਦੂਜਾ ਪੰਜਾਬ ਬਿਊਰੋ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਦਮਸ਼੍ਰੀ ਪਰਗਟ ਸਿੰਘ ਨੇ ਪੰਜਾਬ ਵਿੱਚ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ‘ਤੇ ਤੀਖੇ ਸਵਾਲ ਚੁੱਕੇ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਵੱਲੋਂ ਇਹ ਕਿਸ ਤਰ੍ਹਾਂ ਦੀ ‘ਸਿੱਖਿਆ ਕ੍ਰਾਂਤੀ’ ਹੈ? ਸੂਬੇ ਦੇ ਲਗਭਗ 1,000 ਸਰਕਾਰੀ ਸਕੂਲਾਂ ਵਿੱਚ ਨਿਯਮਤ ਪ੍ਰਿੰਸੀਪਲਾਂ ਦੀ ਘਾਟ ਹੈ, ਅਧਿਆਪਕਾਂ ਦਾ ਤਾਂ ਜ਼ਿਕਰ […]