ਪੰਜਾਬ: ਏਕੜ ਝੋਨੇ ਦੀ ਫਸਲ ’ਤੇ ਚੀਨੀ ਵਾਇਰਸ ਦਾ ਹਮਲਾ
ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਚ ਪੱਕਣ ’ਤੇ ਆਈ ਝੋਨੇ ਦੀ ਫਸਲ ’ਤੇ ਚੀਨੀ ਵਾਇਰਸ ਦਾ ਹਮਲਾ ਹੋ ਗਿਆ ਹੈ। ਇਸ ਤੋਂ ਪ੍ਰੇਸ਼ਾਨ ਹੋਏ ਕਿਸਾਨਾਂ ਵਲੋਂ ਫਸਲ ’ਤੇ ਤਰ੍ਹਾਂ-ਤਰ੍ਹਾਂ ਦੀਆਂ ਸਪਰੇਆਂ ਕੀਤੀਆਂ ਜਾ ਰਹੀਆਂ ਹਨ। ਇਸ ਵਾਇਰਸ ਦੇ ਹਮਲੇ ਕਾਰਨ ਖੇਤਾਂ ਵਿਚ ਖੜ੍ਹੀ ਝੋਨੇ ਦੀ ਫਸਲ ਅਚਾਨਕ ਸੁੱਕਣ ਲੱਗ ਜਾਂਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵਲੋਂ […]







