Main News News

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਉੱਤੇ ਸਿੱਖ ਜਥੇ ਪਾਕਿਸਤਾਨ ਨਹੀਂ ਜਾਣਗੇ, ਕੇਂਦਰ ਸਰਕਾਰ ਨੇ ਨਹੀਂ ਦਿਤੀ ਇਜਾਜ਼ਤ

ਚੰਡੀਗੜ੍ਹ ਬਿਊਰੋ ਨਿਊਜ਼:- ਭਾਰਤ ਸਰਕਾਰ ਨੇ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸਿੱਖ ਜਥਿਆਂ ਨੂੰ ਪਾਕਿਸਤਾਨ ਨਾ ਭੇਜਣ ਦਾ ਫੈਸਲਾ ਕੀਤਾ ਹੈ। ਕੇਂਦਰ ਨੇ ਸ਼੍ਰੋਮਣੀ ਕਮੇਟੀ ਨੂੰ ਜਥੇ ਭੇਜਣ ਦੀਆ ਆਗਿਆ ਨਹੀਂ ਦਿੱਤੀ। ਇਸ ਨੂੰ ਲੈ ਕਿ ਸਰਕਾਰੀ ਚਿੱਠੀ ਜਾਰੀ ਕੀਤੀ ਗਈ ਹੈ। ਇਹ ਚਿੱਠੀ ਭਾਰਤ ਸਰਕਾਰ ਵੱਲੋਂ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, […]

12 ਹਜ਼ਾਰ ਕਰੋੜ ਦੀ ਖੁੱਲ੍ਹੀ ਗੁੱਥੀ, ਕੈਗ ਦੀ ਰਿਪੋਰਟ ਦਾ ਖੁਲਾਸਾ, ਸੁਣੋਂ ਪੂਰੀ ਰਿਪੋਰਟ

ਪੰਜਾਬ ਦੇ ਵਿੱਚ ਕੇਂਦਰ ਵੱਲੋਂ ਦਿੱਤੇ ਗਏ SDRF ਦੇ ਵਿੱਚ 12 ਹਜ਼ਾਰ ਕਰੋੜ ਰੁਪਏ ਦੀ ਗੁੱਥੀ ਖੁੱਲ੍ਹ ਚੁੱਕੀ ਹੈ। ਇਸ ਨੂੰ ਲੈ ਕਿ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਨੂੰ ਘੇਰਾ ਪਾਇਆ ਹੋਇਆ ਸੀ। ਪਰ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੀ ਵਿੱਚ ਵੱਡੇ ਖੁਲਾਸੇ ਕੀਤੇ ਗਏ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ […]

ਸੁਨੀਲ ਜਾਖੜ Main News News

ਸੁਨੀਲ ਜਾਖੜ ਨੇ ਸਾਂਝੀ ਕੀਤੀ ਕੈਗ ਰਿਪੋਰਟ, ਐਕਸ ’ਤੇ ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ, 13 ਸਤੰਬਰ, 2025:- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੈਗ ਰਿਪੋਰਟ ਸਾਂਝੀ ਕਰਦਿਆਂ ਦਾਅਵਾ ਕੀਤਾ ਹੈ ਕਿ 31 ਮਾਰਚ 2023 ਤੱਕ ਪੰਜਾਬ ਨੂੰ 9041.74 ਕਰੋੜ ਰੁਪਏ ਐਸ ਡੀ ਆਰ ਐਫ ਦੇ ਮਿਲੇ ਸਨ ਤੇ ਅਗਲੇ ਤਿੰਨ ਸਾਲਾਂ ਦੇ ਪੈਸੇ ਮਿਲਾ ਕੇ ਕੁੱਲ 12,000 ਕਰੋੜ ਰੁਪਏ ਪੰਜਾਬ ਨੂੰ ਮਿਲੇ ਹਨ। ਉਹਨਾਂ ਟਵੀਟ ਕੀਤਾ ਹੈ, […]

Main News News

ਸੁਪਰੀਮ ਕੋਰਟ ਵਲੋਂ ਕੰਗਨਾ ਰਾਣੌਤ ਨੂੰ ਵੱਡਾ ਝਟਕਾ

ਨਵੀਂ ਦਿੱਲੀ/ਬਿਊਰੋ ਨਿਊਜ਼- ਸੁਪਰੀਮ ਕੋਰਟ ਨੇ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਣਾ ਰਣੌਤ ਦੀ ਮਾਨਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਕੰਗਣਾ ਰਣੌਤ ਲਈ ਇਕ ਵੱਡਾ ਝਟਕਾ ਹੈ। ਕੰਗਨਾ ਨੇ ਲੰਘੇ ਕੱਲ੍ਹ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਬਠਿੰਡਾ ਦੀ ਅਦਾਲਤ ਵਿਚ ਦਾਇਰ ਅਪਰਾਧਿਕ ਸ਼ਿਕਾਇਤ ਨੂੰ ਰੱਦ ਕੀਤੇ ਜਾਣ ਦੀ […]

ਮੁੰਬਈ Main News News

ਦਿੱਲੀ ਤੋਂ ਬਾਅਦ ਹੁਣ ਬੰਬੇ ਹਾਈਕੋਰਟ ਨੂੰ ਵੀ ਮਿਲੀ ਧਮਕੀ

ਨਵੀਂ ਦਿੱਲੀ/ਬਿਊਰੋ ਨਿਊਜ਼- ਦਿੱਲੀ ਹਾਈਕੋਰਟ ਤੋਂ ਬਾਅਦ ਬੰਬੇ ਹਾਈਕੋਰਟ ਵਿਚ ਵੀ ਬੰਬ ਦੀ ਧਮਕੀ ਮਿਲੀ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਅੱਜ ਸ਼ੁੱਕਰਵਾਰ ਸਵੇਰੇ ਦਿੱਲੀ ਹਾਈਕੋਰਟ ਦੇ ਕੋਰਟ ਰੂਮ ਵਿਚ ਬੰਬ ਰੱਖੇ ਜਾਣ ਦੀ ਖਬਰ ਆਈ ਸੀ। ਇਸ ਤੋਂ ਬਾਅਦ ਬੰਬੇ ਹਾਈਕੋਰਟ ਨੂੰ ਵੀ ਬੰਬ ਦੀ ਧਮਕੀ ਮਿਲੀ ਹੈ। ਇਸਦੇ ਚੱਲਦਿਆਂ ਦੋਨੋਂ ਹਾਈਕੋਰਟਾਂ ਦੇ ਕੋਰਟ ਰੂਮ […]

Main News News

ਸੀਐਮ ਭਗਵੰਤ ਮਾਨ ਦਾ ਵੱਡਾ ਖੁਲਾਸਾ

ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਨੇ ਨਾ ਸਿਰਫ ਬਾਦਲ ਵਲੋਂ ਵੰਡੇ ਜਾ ਰਹੇ ਬੀਜ਼ਾਂ ਦੀ ਗੁਣਵੱਤਾ ’ਤੇ ਸਵਾਲ ਚੁੱਕੇ, ਸਗੋਂ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਏ ਇਕ ਵੱਡੇ ਬੀਜ ਘੁਟਾਲੇ ਦਾ […]

ਭਗਵੰਤ ਮਾਨ Main News News

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ/ਬਿਊਰੋ ਨਿਊਜ਼- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਸਾਰੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ […]

Main News News

MLA ਮਨਜਿੰਦਰ ਲਾਲਪੁਰਾ ਨੂੰ ਕੋਰਟ ਨੇ ਸੁਣਾਈ 4 ਸਾਲ ਦੀ ਸਜ਼ਾ 

ਚੰਡੀਗੜ੍ਹ, 12 ਸਤੰਬਰ 2025- ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਦੇ ਵੱਲੋਂ ਚਾਰ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਕੋਰਟ ਨੇ ਲਾਲਪੁਰਾ ਸਮੇਤ ਚਾਰ ਹੋਰ ਮੁਲਜ਼ਮਾਂ ਨੂੰ ਦੋਸ਼ੀ ਕਰਾਰਿਆ ਸੀ।  ਵਿਧਾਇਕ ਲਾਲਪੁਰਾ ਨੂੰ ਇਕ ਅਣਵਿਆਹੁਤਾ ਲੜਕੀ ’ਤੇ ਤਸ਼ੱਦਦ ਢਾਹੁਣ ਦੇ 12 ਸਾਲ […]

International Main News

ਟਰੰਪ ਦੇ ਨਜ਼ਦੀਕੀ ਚਾਰਲੀ ਕਿਰਕ ਦੀ ਗੋਲੀ ਮਾਰ ਕੇ ਹੱਤਿਆ

ਨਵੀਂ ਦਿੱਲੀ/ਬਿਊਰੋ ਨਿਊਜ਼- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਕ ਅਤੇ ਸੱਜੇ ਪੱਖੀ ਕਾਰਕੁੰਨ ਚਾਰਲੀ ਕਿਰਕ ਦੀ ਇਕ ਪ੍ਰੋਗਰਾਮ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਯੂਟਾ ਸੂਬੇ ਦੀ ਯੂਟਾ ਵੈਲੀ ਯੂਨੀਵਰਸਿਟੀ ਵਿਚ ਹੋਈ ਹੈ। ਚਾਰਲੀ ਇੱਥੇ ‘ਦ ਅਮਰੀਕਨ ਕਮਬੈਕ ਟੂਰ’ ਪ੍ਰੋਗਰਾਮ ਵਿਚ ਪਹੁੰਚੇ ਸਨ। ਯੂਟਾ ਦੇ ਗਵਰਨਰ […]

International Main News News

ਭਾਰਤ-ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ ਰੋਕਣ ਵਾਲੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼- ਸੁਪਰੀਮ ਕੋਰਟ ਨੇ ਕ੍ਰਿਕਟ ਏਸ਼ੀਆ ਕੱਪ-2025 ਦੇ ਚੱਲਦਿਆਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਦੁਬਈ ’ਚ ਖੇਡੇ ਜਾਣ ਵਾਲੇ ਕਿ੍ਰਕਟ ਮੈਚ ਨੂੰ ਰੋਕਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਨੇ ਕਿਹਾ ਕਿ ਮੈਚ ਆਉਂਦੇ ਐਤਵਾਰ ਨੂੰ ਹੋਣਾ ਹੈ, ਇਸ ’ਤੇ ਕੋਈ ਸੁਣਵਾਈ ਨਹੀਂ ਹੋਵੇਗੀ। ਅਦਾਲਤ ਨੇ ਦੱਸਿਆ ਕਿ ਪਟੀਸ਼ਨਕਰਤਾ […]