ਭਾਰਤੀ ਮੂਲ ਦੇ ਮੋਟਲ ਮੈਨੇਜਰ ਦੇ ਹੋਏ ਕਤਲ ਮਗਰੋਂ ਟਰੰਪ ਨੇ ਪਰਵਾਸ ਨੀਤੀ ਦੀ ਕੀਤੀ ਆਲੋਚਨਾ
ਵਾਸ਼ਿੰਗਟਨ/ਬਿਊਰੋ ਨਿਊਜ਼- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੱਲਾਸ ਵਿਚ ਹੋਈ ਭਾਰਤੀ ਮੂਲ ਦੇ ਮੋਟਲ ਮੈਨੇਜਰ ਦੀ ਹੱਤਿਆ ਮਗਰੋਂ ਪਰਵਾਸ ਨੀਤੀ ਦੀ ਨਿਖੇਧੀ ਕੀਤੀ ਹੈ। ਧਿਆਨ ਰਹੇ ਕਿ ਇਹ ਪਰਵਾਸ ਨੀਤੀ ਪਹਿਲੇ ਰਾਸ਼ਟਰਪਤੀ ਜੋਅ ਬਾਈਡਨ ਦੇ ਕਾਰਜਕਾਲ ਦੌਰਾਨ ਬਣੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮੋਟਲ ਮੈਨੇਜਰ ਦਾ ਕਤਲ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ ਗੈਰ-ਦਸਤਾਵੇਜੀ ਕਿਊਬਾ […]








