ਭਗਵੰਤ ਮਾਨ Main News News

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ/ਬਿਊਰੋ ਨਿਊਜ਼- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਸਾਰੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ […]

Main News News

MLA ਮਨਜਿੰਦਰ ਲਾਲਪੁਰਾ ਨੂੰ ਕੋਰਟ ਨੇ ਸੁਣਾਈ 4 ਸਾਲ ਦੀ ਸਜ਼ਾ 

ਚੰਡੀਗੜ੍ਹ, 12 ਸਤੰਬਰ 2025- ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਦੇ ਵੱਲੋਂ ਚਾਰ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਕੋਰਟ ਨੇ ਲਾਲਪੁਰਾ ਸਮੇਤ ਚਾਰ ਹੋਰ ਮੁਲਜ਼ਮਾਂ ਨੂੰ ਦੋਸ਼ੀ ਕਰਾਰਿਆ ਸੀ।  ਵਿਧਾਇਕ ਲਾਲਪੁਰਾ ਨੂੰ ਇਕ ਅਣਵਿਆਹੁਤਾ ਲੜਕੀ ’ਤੇ ਤਸ਼ੱਦਦ ਢਾਹੁਣ ਦੇ 12 ਸਾਲ […]

International Main News

ਟਰੰਪ ਦੇ ਨਜ਼ਦੀਕੀ ਚਾਰਲੀ ਕਿਰਕ ਦੀ ਗੋਲੀ ਮਾਰ ਕੇ ਹੱਤਿਆ

ਨਵੀਂ ਦਿੱਲੀ/ਬਿਊਰੋ ਨਿਊਜ਼- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਕ ਅਤੇ ਸੱਜੇ ਪੱਖੀ ਕਾਰਕੁੰਨ ਚਾਰਲੀ ਕਿਰਕ ਦੀ ਇਕ ਪ੍ਰੋਗਰਾਮ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਯੂਟਾ ਸੂਬੇ ਦੀ ਯੂਟਾ ਵੈਲੀ ਯੂਨੀਵਰਸਿਟੀ ਵਿਚ ਹੋਈ ਹੈ। ਚਾਰਲੀ ਇੱਥੇ ‘ਦ ਅਮਰੀਕਨ ਕਮਬੈਕ ਟੂਰ’ ਪ੍ਰੋਗਰਾਮ ਵਿਚ ਪਹੁੰਚੇ ਸਨ। ਯੂਟਾ ਦੇ ਗਵਰਨਰ […]

International Main News News

ਭਾਰਤ-ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ ਰੋਕਣ ਵਾਲੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼- ਸੁਪਰੀਮ ਕੋਰਟ ਨੇ ਕ੍ਰਿਕਟ ਏਸ਼ੀਆ ਕੱਪ-2025 ਦੇ ਚੱਲਦਿਆਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਦੁਬਈ ’ਚ ਖੇਡੇ ਜਾਣ ਵਾਲੇ ਕਿ੍ਰਕਟ ਮੈਚ ਨੂੰ ਰੋਕਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਨੇ ਕਿਹਾ ਕਿ ਮੈਚ ਆਉਂਦੇ ਐਤਵਾਰ ਨੂੰ ਹੋਣਾ ਹੈ, ਇਸ ’ਤੇ ਕੋਈ ਸੁਣਵਾਈ ਨਹੀਂ ਹੋਵੇਗੀ। ਅਦਾਲਤ ਨੇ ਦੱਸਿਆ ਕਿ ਪਟੀਸ਼ਨਕਰਤਾ […]

International Main News News

ਸੀ.ਪੀ. ਰਾਧਾਕ੍ਰਿਸ਼ਨਨ ਭਲਕੇ ਉਪ ਰਾਸ਼ਟਰਪਤੀ ਅਹੁਦੇ ਦੀ ਚੁੱਕਣਗੇ ਸਹੁੰ

ਨਵੀਂ ਦਿੱਲੀ/ਬਿਊਰੋ ਨਿਊਜ਼- ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਚੁਣੇ ਗਏ ਸੀ.ਪੀ. ਰਾਧਾਕ੍ਰਿਸ਼ਨਨ ਭਲਕੇ ਸ਼ੁੱਕਰਵਾਰ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਰਾਧਾਕ੍ਰਿਸ਼ਨਨ ਨੂੰ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਐਨ.ਡੀ.ਏ ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤੀ ਸੀ ਅਤੇ […]

ਹਰਜਿੰਦਰ ਸਿੰਘ ਧਾਮੀ Main News News

ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖਣ ਦਾ ਕੀਤਾ ਐਲਾਨ

ਅੰਮ੍ਰਿਤਸਰ/ਬਿਊਰੋ ਨਿਊਜ਼- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਅੱਜ ਅੰਮ੍ਰਿਤਸਰ ’ਚ ਹੋਈ ਹੈ। ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 20 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਪ੍ਰਧਾਨ ਧਾਮੀ […]

Main News News

ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਸਬੰਧੀ ਪਟੀਸ਼ਨ ’ਤੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸੂਬਾ ਸਰਕਾਰ ਕੋਲੋਂ 2 ਹਫਤਿਆਂ ਵਿਚ ਜਵਾਬ ਮੰਗਿਆ ਹੈ ਅਤੇ 23 ਸਤੰਬਰ ਲਈ ਨੋਟਿਸ ਵੀ ਜਾਰੀ ਕੀਤਾ ਹੈ। ਮਾਨਯੋਗ […]

Main News News

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਵਿੱਚੋਂ ਮਿਲੀ ਛੁੱਟੀ

ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਭਗਵੰਤ ਮਾਨ ਨੂੰ ਪਿਛਲੇ ਹਫਤੇ ਥਕਾਵਟ ਅਤੇ ਦਿਲ ਦੀ ਧੜਕਣ ਆਮ ਨਾ ਹੋਣ ਕਰਕੇ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਮੁੱਖ ਮੰਤਰੀ ਮਾਨ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ […]

ਟਰੰਪ ਅਤੇ ਮੋਦੀ International Main News News

ਪੀਐਮ ਨਰਿੰਦਰ ਮੋਦੀ ਨੇ ਭਾਰਤ ਤੇ ਅਮਰੀਕਾ ਨੂੰ ਨਜ਼ਦੀਕੀ ਦੋਸਤ ਦੱਸਿਆ

ਨਵੀਂ ਦਿੱਲੀ/ਬਿਊਰੋ ਨਿਊਜ਼- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਐਲਾਨ ਦਾ ਸਵਾਗਤ ਕੀਤਾ ਹੈ ਕਿ ਦੋਵੇਂ ਦੇਸ਼ ਵਪਾਰਕ ਅੜਿੱਕਿਆਂ ਨੂੰ ਦੂਰ ਕਰਨ ਲਈ ਗੱਲਬਾਤ ਜ਼ਰੀਏ ਅੱਗੇ ਵਧ ਰਹੇ ਹਨ। ਮੋਦੀ ਨੇ ਭਾਰਤ ਤੇ ਅਮਰੀਕਾ ਨੂੰ ਨਜ਼ਦੀਕੀ ਦੋਸਤ ਅਤੇ ਕੁਦਰਤੀ ਭਾਈਵਾਲ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਮੁਲਕ ਵਪਾਰ ਵਾਰਤਾ […]

Main News News

ਆਮ ਆਦਮੀ ਪਾਰਟੀ ਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਕੀਤਾ ਗ੍ਰਿਫਤਾਰ

ਤਰਨਤਾਰਨ/ਬਿਊਰੋ ਨਿਊਜ਼- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਵਿਧਾਇਕ ਲਾਲਪੁਰਾ ਨੂੰ ਇਕ ਅਣਵਿਆਹੁਤਾ ਲੜਕੀ ’ਤੇ ਤਸ਼ੱਦਦ ਢਾਹੁਣ ਦੇ 12 ਸਾਲ ਪੁਰਾਣੇ ਮਾਮਲੇ ਵਿਚ ਤਰਨਤਾਰਨ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਲੰਬੇ ਸਮੇਂ ਤੱਕ ਚੱਲੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਅਦਾਲਤ […]